NewsPoliticsPunjab ਮੁੱਖ ਮੰਤਰੀ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ, ਨਹੀਂ ਪਹੁੰਚੇ ਬ੍ਰਹਮ ਮਹਿੰਦਰਾ ਅਤੇ ਰਜ਼ੀਆ ਸੁਲਤਾਨਾ By On Air 13 - September 29, 2021 0 150 FacebookTwitterPinterestWhatsApp ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ ਹੈ। 12.30 ਵਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ਕਰਨਗੇ। ਮੀਟਿੰਗ ਵਿਚ ਬ੍ਰਹਮ ਮਹਿੰਦਰਾ ਅਤੇ ਰਜ਼ੀਆ ਸੁਲਤਾਨਾ ਨਹੀਂ ਪਹੁੰਚੇ ਹਨ।