NewsPoliticsPunjab ਸੁਖਬੀਰ ਸਿੰਘ ਬਾਦਲ ਦੀ ਬੇਟੀ ਹਰਕੀਰਤ ਕੌਰ ਨੇ ਜਲਾਲਾਬਾਦ ‘ਚ ਕੀਤਾ ਚੋਣ ਪ੍ਰਚਾਰ By On Air 13 - February 8, 2022 0 107 FacebookTwitterPinterestWhatsApp ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਲਾਲਾਬਾਦ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਬੇਟੀ ਹਰਕੀਰਤ ਕੌਰ ਵੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੀ ਕਮਾਨ ਸੰਭਾਲਦੇ ਨਜ਼ਰ ਆਏ।