ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਾਲਾਗੜ੍ਹ ‘ਚ ਵਿਰੋਧ
ਸੋਲਨ ਦੇ ਨਾਲਾਗੜ੍ਹ ‘ਚ ਰੈੱਡ ਕਰਾਸ ਮੇਲੇ ‘ਚ ਰਣਜੀਤ ਬਾਵਾ ਦੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ। ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਨੇ ਬਾਵਾ ‘ਤੇ ਹਿੰਦੂਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।
ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਕ.ਤਲ ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ