ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਸੜਕ ਹਾਦਸੇ ‘ਚ ਹੋਈ ਮੌ.ਤ ॥ Latest News

0
26

ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਸੜਕ ਹਾਦਸੇ ‘ਚ ਹੋਈ ਮੌ.ਤ

ਕੈਨੇਡਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੀ ਇੱਕ ਲੜਕੀ ਦੀ ਮੌਤ ਹੋ ਜਾਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਸਾਨੀਆ ਵਜੋਂ ਹੋਈ ਹੈ। ਸਾਨੀਆ ਦੀ ਉਮਰ ਕਰੀਬ 19 ਸਾਲ ਸੀ। ਸਾਨੀਆ ਪਿਛਲੇ ਹਫਤੇ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ।

ਇਹ ਵੀ ਪੜ੍ਹੋ: ਖਰੜ ਦੇ ਮੋਹਾਲੀ ਵਿੱਚ ਜ਼ਮੀਨ ਖਰੀਦਣ ਵਾਲੇ ਹੋ ਜਾਣ ਸਾਵਧਾਨ ! ਚਾਵਾਂ ਨਾਲ ਬਣਾਏ ਘਰ ਮਿੰਟਾਂ ‘ਚ ਹੋਏ ਢਹਿ-ਢੇਰੀ || Punjab News

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਾਨੀਆ ਕੈਨੇਡਾ ਦੇ ਸਾਊਥ ਸਰੀ ਵਿੱਚ ਰਹਿੰਦੀ ਸੀ। ਸਾਨੀਆ ਪਿਛਲੇ ਹਫਤੇ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ ਪਰ ਉਥੇ ਪਹੁੰਚਣ ਦੇ ਤੀਜੇ ਦਿਨ ਹੀ ਇਕ ਸੜਕ ਹਾਦਸੇ ‘ਚ ਉਸ ਦੀ ਮੌਤ ਹੋ ਗਈ। ਸਾਨੀਆ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ ਰੋ ਬੁਰਾ ਹਾਲ ਹੈ।

LEAVE A REPLY

Please enter your comment!
Please enter your name here