NewsPoliticsPunjab ਰਾਘਵ ਚੱਢਾ ਨੂੰ ਗੁਜਰਾਤ ਦਾ ਕੋ-ਇੰਚਾਰਜ ਕੀਤਾ ਨਿਯੁਕਤ By On Air 13 - September 18, 2022 0 305 FacebookTwitterPinterestWhatsApp ਆਮ ਆਦਮੀ ਪਾਰਟੀ ਵੱਲੋਂ ਰਾਘਵ ਚੱਢਾ ਨੂੰ ਗੁਜਰਾਤ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਗੁਜਰਾਤ ਦਾ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਗੁਜਰਾਤ ਵਿਚ ਇਸ ਸਾਲ ਦੇ ਅੰਤ ਵਿਚ ਚੋਣਾਂ ਹੋਣੀਆਂ ਹਨ।