ਰਵਨੀਤ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ || Latest News

0
147

ਰਵਨੀਤ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। ਉਨ੍ਹਾਂ ਦੀ ਜਿੱਤ ‘ਤੇ ਮੋਹਰ ਲੱਗ ਗਈ ਹੈ।

ASI ਦਾ ਲੜਕਾ ਗ੍ਰਿਫਤਾਰ, ਗਰਲਫ੍ਰੈਂਡ ਦੀਆਂ ਇਤਰਾਜ਼ਯੋਗ ਤਸਵੀਰਾਂ ਕੀਤੀਆਂ ਵਾਇਰਲ ||

ਵਿਰੋਧੀ ਪਾਰਟੀਆਂ ਨੇ ਉਥੇ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। ਇਸੇ ਤਰ੍ਹਾਂ ਹਰਿਆਣਾ ਤੋਂ ਕਿਰਨ ਚੌਧਰੀ ਅਤੇ ਤੇਲੰਗਾਨਾ ਤੋਂ ਅਭਿਸ਼ੇਕ ਮਨੂੰ ਸਿੰਘਵੀ ਨੂੰ ਰਾਜ ਸਭਾ ਮੈਂਬਰ ਚੁਣਿਆ ਗਿਆ ਹੈ।

LEAVE A REPLY

Please enter your comment!
Please enter your name here