Home News Breaking News ਚੀਨ ਦੇ ਲਿਆਓਨਿੰਗ ਸੂਬੇ ਵਿੱਚ ਰੈਸਟੋਰੈਂਟ ਨੂੰ ਲੱਗੀ ਅੱਗ, 22 ਲੋਕਾਂ ਦੀ ਮੌਤ, 3 ਜ਼ਖ਼ਮੀ

ਚੀਨ ਦੇ ਲਿਆਓਨਿੰਗ ਸੂਬੇ ਵਿੱਚ ਰੈਸਟੋਰੈਂਟ ਨੂੰ ਲੱਗੀ ਅੱਗ, 22 ਲੋਕਾਂ ਦੀ ਮੌਤ, 3 ਜ਼ਖ਼ਮੀ

0
ਚੀਨ ਦੇ ਲਿਆਓਨਿੰਗ ਸੂਬੇ ਵਿੱਚ ਰੈਸਟੋਰੈਂਟ ਨੂੰ ਲੱਗੀ ਅੱਗ, 22 ਲੋਕਾਂ ਦੀ ਮੌਤ, 3 ਜ਼ਖ਼ਮੀ

ਉੱਤਰੀ ਚੀਨ ਦੇ ਲਿਆਓਨਿੰਗ ਸੂਬੇ ਦੇ ਲਿਆਓਯਾਂਗ ਸ਼ਹਿਰ ਵਿੱਚ ਮੰਗਲਵਾਰ ਦੁਪਹਿਰ ਨੂੰ ਇੱਕ ਰੈਸਟੋਰੈਂਟ ਵਿੱਚ ਅੱਗ ਲੱਗ ਗਈ। ਇਸ ਘਟਨਾ ਵਿੱਚ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਿੰਨ ਲੋਕ ਜ਼ਖਮੀ ਹਨ।

ਪੰਜਾਬ-ਚੰਡੀਗੜ੍ਹ ਵਿੱਚ ਭਲਕੇ ਵੇਰਕਾ ਦੁੱਧ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ
ਇਹ ਜਾਣਕਾਰੀ ਚੀਨ ਦੇ ਸਰਕਾਰੀ ਮੀਡੀਆ ਸੀਸੀਟੀਵੀ ਨੇ ਦਿੱਤੀ ਹੈ। ਹਾਲਾਂਕਿ, ਅੱਗ ਲੱਗਣ ਦੀ ਘਟਨਾ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਸਥਾਨਕ ਅਧਿਕਾਰੀਆਂ ਨੂੰ ਜਾਂਚ ਦੇ ਹੁਕਮ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸਥਾਨਕ ਅਧਿਕਾਰੀਆਂ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਦੀ ਵੀ ਮੰਗ ਕੀਤੀ।

LEAVE A REPLY

Please enter your comment!
Please enter your name here