PNB ਦੇ ATM ‘ਤੇ ਹੋਈ ਲੁੱਟ
ਜਗਰਾਓਂ ਰਾਏਕੋਟ ਰੋਡ ‘ਤੇ ਸਥਿਤ ਪਿੰਡ ਲੰਮਾ ‘ਚ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰੇ ਸ਼ਟਰ ਅਤੇ ਮਸ਼ੀਨ ਨੂੰ ਕਟਰ ਨਾਲ ਕੱਟ ਕੇ 17 ਲੱਖ ਰੁਪਏ ਦੀ ਨਕਦੀ ਲੈ ਗਏ।
ਪੰਜਾਬ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਅੱਗ, ਸ਼ੈੱਡ ਢਹਿ ਢੇਰੀ, 3 ਵਿਅਕਤੀ ਜ਼ਿੰਦਾ ਸੜੇ || Punjab News