DC ਦਫ਼ਤਰ ਦਾ ਘਿਰਾਓ ਕਰੇਗਾ SAD, ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ‘ਚ ਦੇਣਗੇ ਧਰਨਾ || Punjab News

0
361

DC ਦਫ਼ਤਰ ਦਾ ਘਿਰਾਓ ਕਰੇਗਾ SAD, ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ‘ਚ ਦੇਣਗੇ ਧਰਨਾ

 ਪੰਚਾਇਤੀ ਚੋਣਾਂ ਲਈ ਦਾਖ਼ਲ ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਮੁਕਤਸਰ ਦੇ ਡੀਸੀ ਦਫ਼ਤਰ ਦਾ ਘਿਰਾਓ ਕਰੇਗਾ। ਇਸ ਧਰਨੇ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।

Jammu&kashmir: NC-ਕਾਂਗਰਸ ਗਠਜੋੜ ਨੂੰ ਰੁਝਾਨਾਂ ‘ਚ ਬਹੁਮਤ, ਪੜ੍ਹੋ ਵੇਰਵਾ || Latest News

ਇਸ ਤੋਂ ਪਹਿਲਾਂ ਬਠਿੰਡਾ ਰੋਡ ‘ਤੇ ਸਥਿਤ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਇਕੱਠੇ ਹੋਣਗੇ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਏ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਸਾਹਮਣੇ ਆ ਰਹੇ ਹਨ।

LEAVE A REPLY

Please enter your comment!
Please enter your name here