ਪਾਵਨ ਸਰੂਪ ਚੋਰੀ ਮਾਮਲੇ ਵਿਚ ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ

0
19
Satinder Singh Kohli

ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਵਿਚ ਚੋਰੀ ਹੋਏ 328 ਪਾਵਨ ਸਰੂਪ (328 Holy Forms) ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸੁਖਬੀਰ ਬਾਦਲ ਦੇ ਨਜ਼ਦੀਕੀ ਸਤਿੰਦਰ ਸਿੰਘ ਕੋਹਲੀ (Satinder Singh Kohli) ਦੇ ਗ੍ਰਿਫਤਾਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ ।

ਕੋਹਲੀ ਐਸ. ਜੀ. ਪੀ. ਸੀ. ਦੇ ਆਡਿਟ ਦਾ ਕੰਮ ਵੀ ਦੇਖਦੇ ਰਹੇ ਹਨ ਅਤੇ ਉਹ 328 ਪਾਵਨ ਸਰੂਪ ਮਾਮਲੇ ‘ਚ ਨਾਮਜ਼ਦ ਹਨ । ਮਿਲੀ ਜਾਣਕਾਰੀ ਮੁਤਾਬਕ ਦੱਸਣਯੋਗ ਹੈ ਕਿ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਉਹ ਸ਼੍ਰੋਮਣੀ ਕਮੇਟੀ ਦੇ ਖਾਤਿਆਂ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਕੋਹਲੀ ਸੁਰਖੀਆਂ ਵਿੱਚ ਆਇਆ ਸੀ ।

Read more : ਪਾਵਨ ਸਰੂਪ ਚੋਰੀ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਕੀਤਾ ਸਿਟ ਦਾ ਗਠਨ

LEAVE A REPLY

Please enter your comment!
Please enter your name here