ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ

0
230

ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ 13 ਜੂਨ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ‘ਚ ਦਹਿਸ਼ਤਗਰਦਾਂ ਵੱਲੋਂ ਹਮਲਾ, 4 ਜਵਾਨਾਂ ਸਮੇਤ 5

ਮੀਟਿੰਗ ਵਿੱਚ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।

LEAVE A REPLY

Please enter your comment!
Please enter your name here