ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਮੌਕੇ ਉਨ੍ਹਾਂ ਨੂੰ ਪ੍ਰਣਾਮ ਕੀਤਾ ਹੈ।ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਗੁਰੂ ਘਰ ‘ਚੋਂ ਜਾਤ-ਪਾਤ ਦਾ ਖ਼ਾਤਮਾ ਕਰਨ ਵਾਲੇ…ਸੰਗਤ ਤੇ ਪੰਗਤ ਦਾ ਸਿਧਾਂਤ ਸਿੱਖ ਧਰਮ ‘ਚ ਚਲਾਉਣ ਵਾਲੇ…ਨਿਆਸਰਿਆਂ ਦੇ ਆਸਰੇ, ਤੀਸਰੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ ‘ਚ ਕੋਟਾਨਿ-ਕੋਟਿ ਪ੍ਰਣਾਮ ਕਰਦੇ ਹਾਂ…
ਗੁਰੂ ਘਰ ‘ਚੋਂ ਜਾਤ-ਪਾਤ ਦਾ ਖ਼ਾਤਮਾ ਕਰਨ ਵਾਲੇ…ਸੰਗਤ ਤੇ ਪੰਗਤ ਦਾ ਸਿਧਾਂਤ ਸਿੱਖ ਧਰਮ ‘ਚ ਚਲਾਉਣ ਵਾਲੇ…ਨਿਆਸਰਿਆਂ ਦੇ ਆਸਰੇ, ਤੀਸਰੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ ‘ਚ ਕੋਟਾਨਿ-ਕੋਟਿ ਪ੍ਰਣਾਮ ਕਰਦੇ ਹਾਂ… pic.twitter.com/cn4OmtO7j2
— Bhagwant Mann (@BhagwantMann) September 10, 2022