Home News Sidhu Moosewala Murder Case: ਅਦਾਲਤ ਨੇ ਪ੍ਰਿਆਵਰਤ ਫੌਜੀ ਸਮੇਤ 4 ਮੁਲਜ਼ਮਾਂ ਦੇ ਰਿਮਾਂਡ ‘ਚ ਕੀਤਾ ਵਾਧਾ

Sidhu Moosewala Murder Case: ਅਦਾਲਤ ਨੇ ਪ੍ਰਿਆਵਰਤ ਫੌਜੀ ਸਮੇਤ 4 ਮੁਲਜ਼ਮਾਂ ਦੇ ਰਿਮਾਂਡ ‘ਚ ਕੀਤਾ ਵਾਧਾ

0
Sidhu Moosewala Murder Case: ਅਦਾਲਤ ਨੇ ਪ੍ਰਿਆਵਰਤ ਫੌਜੀ ਸਮੇਤ 4 ਮੁਲਜ਼ਮਾਂ ਦੇ ਰਿਮਾਂਡ ‘ਚ ਕੀਤਾ ਵਾਧਾ

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਅੱਜ ਪੁਲਿਸ ਵਲੋਂ ਗੈਂਗਸਟਰ ਪ੍ਰਿਆਵਰਤ ਫੌਜੀ ਸਮੇਤ ਕਸ਼ਿਸ਼, ਕੇਸ਼ਵ ਤੇ ਦੀਪਕ ਨੂੰ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਦਾ ਪੁਲਿਸ ਰਿਮਾਂਡ 17 ਜੁਲਾਈ ਤੱਕ ਵਧਾ ਦਿੱਤਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੜੀ ਹੀ ਬੇਰਹਮੀ ਨਾਲ 29 ਮਈ ਨੂੰ ਪਿੰਡ ਜਵਾਹਰਕੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਲਾ ਕਤਲ ਮਾਮਲੇ ‘ਚ ਹੁਣ ਤੱਕ ਦਿੱਲੀ ਦੀ ਸਪੈਸ਼ਲ ਸੈੱਲ ਵਲੋਂ ਕਈ ਸ਼ਾਰਪ ਸ਼ੂਟਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਨ੍ਹਾਂ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here