SIT ਨੇ ਸੁਖਬੀਰ ਬਾਦਲ ਨੂੰ ਮੁੜ ਭੇਜੇ ਸੰਮਨ

0
12

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ SIT ਨੇ ਤਲਬ ਕੀਤਾ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਸੁਖਬੀਰ ਬਾਦਲ ਨੂੰ ਮੁੜ ਸੰਮਨ ਭੇਜੇ ਹਨ। ਐੱਸਆਈਟੀ ਨੇ ਉਨ੍ਹਾਂ ਨੂੰ ਸੋਮਵਾਰ ਸਵੇਰੇ 11 ਵਜੇ ਤਲਬ ਕੀਤਾ ਹੈ। ਐੱਲਕੇ ਯਾਦਵ ਵਾਲੀ ਐੱਸਆਈਟੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

LEAVE A REPLY

Please enter your comment!
Please enter your name here