ਪੈਰਿਸ ਓਲੰਪਿਕ ‘ਚ ਪਹਿਲਵਾਨ ਵਿਨੇਸ਼ ਫੋਗਾਟ ਅਯੋਗ ਕਰਾਰ, 50 ਕਿਲੋ ਤੋਂ ਵੱਧ ਪਾਇਆ ਗਿਆ ਭਾਰ
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਓਲੰਪਿਕ ਵਿੱਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।
ਇਹ ਜਾਣਕਾਰੀ ਦਿੰਦਿਆਂ ਭਾਰਤੀ ਓਲੰਪਿਕ ਸੰਘ ਨੇ ਦੱਸਿਆ ਕਿ ਸਾਡੀ ਰਾਤ ਭਰ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਬੁੱਧਵਾਰ ਸਵੇਰੇ ਉਸ ਦਾ ਭਾਰ 50 ਕਿਲੋਗ੍ਰਾਮ ਤੋਂ ਥੋੜ੍ਹਾ ਵੱਧ ਗਿਆ।