ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਮਿਲਣਗੇ ਵਾਧੂ ਨੰਬਰ || Punjab News

0
114

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਮਿਲਣਗੇ ਵਾਧੂ ਨੰਬਰ

ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜੋ ਹੁਣ ਜਾਨਲੇਵਾ ਵੀ ਸਾਬਤ ਹੋ ਰਿਹਾ ਹੈ।

ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਹੁਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜਿਸ ਦੇ ਚੱਲਦਿਆਂ ਡੇਂਗੂ ਦਾ ਲਾਰਵਾ ਫੜਨ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਇੱਕ ਨੰਬਰ ਵਾਧੂ ਦਿੱਤਾ ਜਾਵੇਗਾ।

ਅੱਜ ਰੇਲਾਂ ਰੋਕਣਗੇ ਕਿਸਾਨ, 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ’ਤੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇੱਥੇ ਦੱਸ ਦਈਏ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਭਾਵੇਂ ਡੇਂਗੂ ਦੇ ਮਾਮਲੇ ਘੱਟ ਆ ਰਹੇ ਹਨ, ਪਰ ਫਿਰ ਵੀ ਇਸ ਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ।

LEAVE A REPLY

Please enter your comment!
Please enter your name here