ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨੀ ਅੰਮ੍ਰਿਤਸਰ ‘ਚ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਾਤਲ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਸੀ ਤੇ ਅੱਜ ਸੁਧੀਰ ਸੂਰੀ ਕਤਲ ਮਾਮਲੇ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਪੁਲਿਸ ਵਲੋਂ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਮਾਮਲੇ ਦੀ NIA ਜਾਂਚ ਕਰੇਗੀ।

LEAVE A REPLY

Please enter your comment!
Please enter your name here