NewsPoliticsPunjab ਸੁਖਦੇਵ ਸਿੰਘ ਢੀਂਡਸਾ ਮੁੜ ਅਕਾਲੀ ਦਲ ‘ਚ ਸ਼ਾਮਲ By On Air 13 - March 5, 2024 0 98 FacebookTwitterPinterestWhatsApp ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਅਕਾਲੀ ਦਲ ਨੇ ਰਲੇਵਾਂ ਕਰ ਲਿਆ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਹੋਰ ਵੱਡੇ ਲੀਡਰ ਮੌਜ਼ੂਦ ਹਨ।