NewsBreaking NewsPoliticsPunjab ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿਧਾਨ ਸਭਾ ਹਲਕਾ ਇੰਚਾਰਜਾਂ ਦਾ ਕੀਤਾ ਗਿਆ ਐਲਾਨ By On Air 13 - February 21, 2024 0 118 FacebookTwitterPinterestWhatsApp ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।ਦੱਸ ਦਈਏ ਕਿ ਪਾਰਟੀ ਵੱਲੋਂ 11 ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।ਇਸ ਸੰਬੰਧੀ ਪਾਰਟੀ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। credit: aam aadmi party