NewsNationalPolitics ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਹੋਇਆ ਜਾਰੀ By On Air 13 - September 23, 2022 0 121 FacebookTwitterPinterestWhatsApp ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ।ਪ੍ਰਧਾਨਗੀ ਦੇ ਲਈ ਦਾਅਵੇਦਾਰ 24 ਤੋਂ 30 ਸਤੰਬਰ ਤੱਕ ਆਪਣੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ। ਇਸ ਲਈ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਤੇ 19 ਅਕਤੂਬਰ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ ।