ਪੰਜਾਬ ਕੈਬਨਿਟ ਮੀਟਿੰਗ ਦੀ ਤਾਰੀਖ ਬਦਲੀ ਗਈ ਹੈ। ਮੰਤਰੀ ਪ੍ਰੀਸ਼ਦ ਦੀ ਮਿਤੀ 01.02.2023 ਨੂੰ ਹੋਣ ਵਾਲੀ ਮੀਟਿੰਗ ਹੁਣ ਮਿਤੀ 03.02.2023 ਨੂੰ ਦੁਪਹਿਰ 12:00 ਵਜੇ ਕਮੇਟੀ ਕਮਰ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।