ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਵਲ ਸਕੱਤਰੇਤ ਵਿਖੇ 11 ਵਜੇ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਨੂੰ ਲੈ ਕੇ ਵੱਡਾ ਫੈਸਲਾ ਹੋ ਸਕਦਾ ਹੈ। ਅੱਜ ਦੀ ਮੀਟਿੰਗ ਵਿੱਚ ਨਵੇਂ ਮੈਡੀਕਲ ਕਾਲਜਾਂ ਨੂੰ ਲੈ ਕੇ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here