ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਕਈ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਪੰਜਾਬ ‘ਚ ਉਪ-ਕਪਤਾਨ ਪੁਲਿਸ ਰੈਂਕ ਦੇ 7 ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਹੋਈਆਂ ਹਨ।