ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚ ਮੁੜ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ
ਤਿੰਨ ਆਈਏਐਸ ਤੇ 10 ਕਰ ਤੇ ਆਬਕਾਰੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਾਰੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਆਪਣੀ ਨਵੀਂ ਤਾਇਨਾਤੀ ‘ਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।