ਵਿਜੀਲੈਂਸ ਦੀ ਰਡਾਰ ‘ਤੇ ਇੱਕ ਹੋਰ ਸਾਬਕਾ ਵਿਧਾਇਕ ਆ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਨੂੰ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਅੱਜ ਉਨ੍ਹਾਂ ਤੋਂ ਪੁੱਛਗਿੱਛ ਹੋਵੇਗੀ।