ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ
ਪੰਜਾਬ ‘ਚ ਫੂਡ ਟੈਸਟਿੰਗ ਲੈਬ ਖੋਲ੍ਹਣ ਦਾ ਹੋਇਆ ਐਲਾਨ
ਪੰਜਾਬ ‘ਚ ਫੂਡ ਟੈਸਟਿੰਗ ਲੈਬ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ | ਦਰਅਸਲ , ਲੁਧਿਆਣਾ ਵਿੱਚ ਖੁਰਾਕ ਮੰਤਰਾਲੇ ਵੱਲੋਂ ਵਪਾਰੀਆਂ ਦੀ ਮੀਟਿੰਗ ਕੀਤੀ ਗਈ ਸੀ । ਜਿਸ ਮੀਟਿੰਗ ਵਿੱਚ ਕੇਂਦਰੀ ਖੁਰਾਕ ਅਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਸ਼ਿਰਕਤ ਕੀਤੀ ਸੀ । ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ…..ਵਧੇਰੇ ਜਾਣਕਾਰੀ ਲਈ ਲਿੰਕ ‘ਤੇ ਕਲਿਕ ਕਰੋ
https://onair13.com/news/it-was-announced-to-open-a-food-testing-lab-in-punjab/
ਕਿਸਾਨਾਂ ਨੇ ਕੀਤਾ ਦਿੱਲੀ ਕੂਚ ਦਾ ਐਲਾਨ ! ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕਰਾਂਗੇ ਕੂਚ : ਕਿਸਾਨ ਆਗੂ
ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਗਿਆ ਹੈ | ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਬਸ ਸਾਮਾਨ ਇਕੱਠਾ ਕਰਨ ਲਈ ਸਮਾਂ ਲਵਾਂਗੇ।
ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ….. ਵਧੇਰੇ ਜਾਣਕਾਰੀ ਲਈ ਲਿੰਕ ‘ਤੇ ਕਲਿਕ ਕਰੋ
ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਮੁੰਡੇ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ
ਪੰਜਾਬ ਦੇ ਅੰਮ੍ਰਿਤਸਰ ‘ਚ ਜਿੱਥੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ ਉੱਥੇ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਨੋਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇਲਜ਼ਾਮ ‘ਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ……. ਵਧੇਰੇ ਜਾਣਕਾਰੀ ਲਈ ਲਿੰਕ ‘ਤੇ ਕਲਿਕ ਕਰੋ
https://onair13.com/news/hindu-leader-sudhir-suris-two-sons-arrested-in-extortion-case/
ਡੋਨਾਲਡ ਟਰੰਪ ਹਮਲੇ ਦੇ 48 ਘੰਟੇ ਬਾਅਦ ਹੋਏ ਜਨਤਕ, ਰਿਪਬਲਿਕਨ ਪਾਰਟੀ ਨੇ ਆਪਣਾ ਰਾਸ਼ਟਰਪਤੀ ਉਮੀਦਵਾਰ ਚੁਣਿਆ
ਅਮਰੀਕਾ ਦੇ ਵਿਸਕਾਨਸਿਨ ਸੂਬੇ ਦੇ ਮਿਲਵਾਕੀ ਸ਼ਹਿਰ ‘ਚ ਰਿਪਬਲਿਕਨ ਪਾਰਟੀ ਨੇ ਅਧਿਕਾਰਤ ਤੌਰ ‘ਤੇ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦਈਏ 13 ਜੁਲਾਈ ਨੂੰ ਪੈਨਸਿਲਵੇਨੀਆ ‘ਚ ਹੋਏ ਹਮਲੇ ਤੋਂ ਬਾਅਦ ਟਰੰਪ ਨੂੰ ਪਹਿਲੀ ਵਾਰ ਜਨਤਕ ਤੌਰ ‘ਤੇ ਦੇਖਿਆ ਗਿਆ। ਉਹ ਕੰਨਾਂ ਦੇ ਮੁੰਦਰੀਆਂ ਪਾ ਕੇ ਪਾਰਟੀ ਸੰਮੇਲਨ ਵਿੱਚ ਪੁੱਜੇ। ਰੰਪ ਜਿਵੇਂ ਹੀ ਕਾਨਫਰੰਸ ਵਿੱਚ ਪੁੱਜੇ ਸਮਰਥਕਾਂ ਨੇ …… ਵਧੇਰੇ ਜਾਣਕਾਰੀ ਲਈ ਲਿੰਕ ‘ਤੇ ਕਲਿਕ ਕਰੋ
https://onair13.com/news/entertainment/48-hours-after-donald-trump-attacked-the-public/
ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡਾ ਖ਼ਤਰਾ
ਪਟਿਆਲਾ ਜ਼ਿਲ੍ਹੇ ਵਿਚ ਡਾਇਰੀਆ ਦੇ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਪਟਿਆਲਾ ਨੇ ਪਿੰਡ ਝਿੱਲ ਅਤੇ ਆਸ-ਪਾਸ ਦੇ ਇਲਾਕਿਆਂ ਅਮਨ ਬਾਗ, ਬਾਬਾ ਦੀਪ ਸਿੰਘ ਨਗਰ ਅਤੇ ਰਤਨ ਨਗਰ ’ਚ ਡਾਇਰੀਆ ਦੇ ਪ੍ਰਕੋਪ ਦੀ ਰਿਪੋਰਟ ਤੋਂ ਬਾਅਦ ਸਰਵੇ ਕੀਤਾ। ਪਾਣੀ ਦੇ ਨਮੂਨੇ ਲਏ ਗਏ ਅਤੇ ਓ. ਆਰ. ਐੱਸ. ਅਤੇ ਜ਼ਿੰਕ ਦੀਆਂ ਗੋਲੀਆਂ ਘਰ-ਘਰ ਵੰਡੀਆਂ ਗਈਆਂ…… ਵਧੇਰੇ ਜਾਣਕਾਰੀ ਲਈ ਲਿੰਕ ‘ਤੇ ਕਲਿਕ ਕਰੋ
https://onair13.com/news/alarm-bell-this-big-danger-started-ringing/