ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 31-12-2024
ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਸੜਕਾਂ, ਬਾਜ਼ਾਰ, ਰੇਲ ਟ੍ਰੈਕ ਰਹੇ ਸੁੰਨੇ, ਜਰੂਰੀ ਸੇਵਾਵਾਂ ਨੂੰ ਛੋਟ
ਫਰਵਰੀ 13 ਤੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਜਾਰੀ ਦਿੱਲੀ ਅੰਦੋਲਨ 2 ਚਲਾ ਰਹੇ ਦੋਨਾਂ ਫੋਰਮਾਂ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ….ਹੋਰ ਪੜੋ
ਲੁਧਿਆਣਾ ‘ਚ ਦੁਕਾਨਦਾਰਾਂ ਤੇ ਕਿਸਾਨਾਂ ਵਿਚਾਲੇ ਹੋਈ ਬਹਿਸ
ਪੰਜਾਬ- ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ‘ਚ ਅੱਜ ਪੰਜਾਬ ਦੇ ਕਿਸਾਨਾਂ ਨੇ ਬੰਦ ਰੱਖਿਆ। ਕਿਸਾਨਾਂ ਨੇ ਪੰਜਾਬ ਦੇ ਸਾਰੇ ਰਾਸ਼ਟਰੀ ਰਾਜ ਮਾਰਗ ਅਤੇ ਰੇਲਵੇ ਟਰੈਕ ਬੰਦ ਕਰ ਦਿੱਤੇ ਹਨ। ਕਿਸਾਨ ਸਵੇਰੇ 7 ਵਜੇ ਤੋਂ ਹੀ ਹਾਈਵੇਅ ਅਤੇ ਰੇਲਵੇ ਟਰੈਕਾਂ ‘ਤੇ 140….ਹੋਰ ਪੜੋ
ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਟੂਰਿਸਟ ਬੱਸ ਹਾਦਸਾਗ੍ਰਸਤ, 35 ਯਾਤਰੀ ਸਨ ਸਵਾਰ
ਚੰਡੀਗੜ੍ਹ : ਕਾਲਕਾ ਸ਼ਿਮਲਾ ਨੈਸ਼ਨਲ ਹਾਈਵੇਅ 5 ‘ਤੇ ਜਵਾਲੀ ਨੇੜੇ ਇਕ ਨਿੱਜੀ ਵੋਲਵੋ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਸਵੇਰੇ 7 ਵਜੇ ਉਸ ਸਮੇਂ ਵਾਪਰਿਆ ਜਦੋਂ ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਜਵਾਲੀ ਨੇੜੇ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ….ਹੋਰ ਪੜੋ
Ind vs Aus ਆਸਟ੍ਰੇਲੀਆ ਨੇ ਭਾਰਤ ਨੂੰ 184 ਦੌੜਾਂ ਨਾਲ ਹਰਾਇਆ, ਸੀਰੀਜ਼ ‘ਚ 2-1 ਨਾਲ ਬਣਾਈ ਬੜ੍ਹਤ
ਨਵੀ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਲਬੋਰਨ ‘ਚ ਬਾਕਸਿੰਗ ਡੇ ਟੈਸਟ ਖੇਡਿਆ ਗਿਆ। ਦੋਵਾਂ ਟੀਮਾਂ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਇਹ ਚੌਥਾ ਟੈਸਟ ਸੀ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਆਖਿਰ ‘ਚ ਬਾਰਡਰ-ਗਾਵਸਕਰ ਟਰਾਫੀ….ਹੋਰ ਪੜੋ
Diljit ਦੁਸਾਂਝ ਦਾ ਕੱਲ੍ਹ ਲੁਧਿਆਣਾ ਵਿੱਚ Concert, ਸਮਾਰੋਹ ਨੂੰ ਲੈ ਕੇ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ
ਲੁਧਿਆਣਾ : 31 ਦਸੰਬਰ ਦੀ ਰਾਤ ਨੂੰ ਹਰ ਕੋਈ ਜਸ਼ਨ ਮਨਾਉਣਾ ਚਾਹੁੰਦਾ ਹੈ। ਹਰ ਕੋਈ ਪਿਛਲੇ ਸਾਲ ਨੂੰ ਅਲਵਿਦਾ ਕਹਿ ਨਵੇਂ ਸਾਲ ਦਾ ਸਵਾਗਤ ਖਾਸ ਤਰੀਕੇ ਨਾਲ ਕਰਨਾ ਚਾਹੁੰਦਾ ਹੈ। ਅਜਿਹੇ ‘ਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨਵੇਂ ਸਾਲ ਤੋਂ ਪਹਿਲਾਂ 31 ਦਸੰਬਰ ਦੀ….ਹੋਰ ਪੜੋ