NewsPunjab ਪੰਜਾਬ ਵਿਜੀਲੈਂਸ ਵਿਭਾਗ ‘ਚ ਹੋਇਆ ਵੱਡਾ ਫੇਰਬਦਲ, 16 PPS ਅਧਿਕਾਰੀਆਂ ਦੇ ਕੀਤੇ ਤਬਾਦਲੇ By On Air 13 - July 12, 2022 0 246 FacebookTwitterPinterestWhatsApp ਪੰਜਾਬ ‘ਚ ਤਬਾਦਲਿਆ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਵਿਜੀਲੈਂਸ ਵਿਭਾਗ ‘ਚ ਤਬਾਦਲੇ ਕੀਤੇ ਗਏ ਹਨ। ਪੰਜਾਬ ਵਿਜੀਲੈਂਸ ਵਿਭਾਗ ‘ਚ 16 PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।