NewsPoliticsPunjab ਪੰਜਾਬ ਸਰਕਾਰ ਨੇ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਲਗਾਉਣ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ By On Air 13 - July 30, 2022 0 402 FacebookTwitterPinterestWhatsApp ਪੰਜਾਬ ਸਰਕਾਰ ਨੇ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਲਗਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਅਹੁਦੇ ‘ਤੇ ਅਨਮੋਲ ਰਤਨ ਸਿੱਧੂ ਸਨ। ਉਨ੍ਹਾਂ ਨੇ 19 ਜੁਲਾਈ ਨੂੰ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।