ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗਾਇਕ ਬੱਬੂ ਮਾਨ ਤੋਂ ਹੋ ਰਹੀ ਪੁੱਛਗਿੱਛ

0
64

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗਾਇਕ ਬੱਬੂ ਮਾਨ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ। ਮੂਸੇਵਾਲਾ ਕਤਲ ਮਾਮਲੇ ‘ਚ SIT ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਨਸਾ CIA ਦੇ ਦਫਤਰ ‘ਚ ਇਹ ਪੁੱਛਗਿੱਛ ਚੱਲ ਰਹੀ ਹੈ।

LEAVE A REPLY

Please enter your comment!
Please enter your name here