ਹਿਮਾਚਲ ਪ੍ਰਦੇਸ਼ ਚੋਣਾਂ: 3 ਵਜੇ ਤੱਕ 55 ਫੀਸਦੀ ਵੋਟਿੰਗ ਹੋਈ

0
87

ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋਈ ਤੇ ਇਸ ਲਈ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ 5 ਵਜੇ ਤੱਕ ਦਾ ਸੀ। 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਹੈ। ਵੋਟਿੰਗ ਪ੍ਰਕਿਰਿਆ ਖਤਮ ਹੋ ਗਈ ਹੈ। ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ‘ਚ 3 ਵਜੇ ਤੱਕ 55 ਫੀਸਦੀ ਵੋਟਿੰਗ ਹੋਈ।

LEAVE A REPLY

Please enter your comment!
Please enter your name here