Home Blog Page 1568

Lok Sabha Elections Results 2024: ਸੰਗਰੂਰ ਤੋਂ ਮੀਤ ਹੇਅਰ 76,000 ਵੋਟਾਂ ਨਾਲ ਅੱਗੇ

0

Lok Sabha Elections Results 2024: ਸੰਗਰੂਰ ਤੋਂ ਮੀਤ ਹੇਅਰ 76,000 ਵੋਟਾਂ ਨਾਲ ਅੱਗੇ

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ।

ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ 14-14 ਟੇਬਲ ਲਗਾਏ ਗਏ ਹਨ। ਕੁੱਲ 17 ਗੇੜਾਂ ਦੀ ਗਿਣਤੀ ਹੋਵੇਗੀ। ਹਰੇਕ ਗਿਣਤੀ ਕੇਂਦਰ ਵਿੱਚ ਇੱਕ ਸੁਪਰਵਾਈਜ਼ਰ, ਮਾਈਕ ਆਬਜ਼ਰਵਰ ਅਤੇ ਸਹਾਇਕ ਸਟਾਫ਼ ਹੋਵੇਗਾ। ਗਿਣਤੀ ਵਾਲੇ ਖੇਤਰ ਵਿੱਚ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਹੈ।

ਇੱਥੇ ਕੋਈ ਵੀ ਮੋਬਾਈਲ ਨਹੀਂ ਲਿਆ ਸਕਦਾ, ਇੱਥੋਂ ਤੱਕ ਕਿ ਗਿਣਤੀ ਅਮਲੇ ਕੋਲ ਵੀ ਮੋਬਾਈਲ ਨਹੀਂ ਹੋਣਗੇ। ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਕਾਊਂਟਿੰਗ ਹਾਲ ਨੂੰ ਤਾਰਾਂ ਦੀ ਜਾਲੀ ਨਾਲ ਢੱਕਿਆ ਗਿਆ ਹੈ। ਚੋਣ ਕਮਿਸ਼ਨ ਦੇ ਕਾਰਡ ਤੋਂ ਬਿਨਾਂ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ : Lok Sabha Elections Results 2024: ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ….

ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦੇਸ਼ ਭਗਤ ਕਾਲਜ ਬੜਦਵਾਲ, ਸੰਗਰੂਰ, ਧੂਰੀ ਅਤੇ ਐਸਡੀ ਕਾਲਜ ਬਰਨਾਲਾ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਅਤੇ ਈ.ਵੀ.ਐਮਜ਼ ਦੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Lok Sabha Elections Results 2024: ਪਟਿਆਲਾ ਸੀਟ ਤੋਂ ਹੁਣ ਪ੍ਰਨੀਤ ਕੌਰ ਅੱਗੇ

0

Lok Sabha Elections Results 2024: ਪਟਿਆਲਾ ਸੀਟ ਤੋਂ ਹੁਣ ਪ੍ਰਨੀਤ ਕੌਰ ਅੱਗੇ

ਪਟਿਆਲਾ ਸੀਟ ਤੋਂ ਹੁਣ ਪ੍ਰਨੀਤ ਕੌਰ 1480 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੇ ਉਮੀਦਵਾਰ ਧਰਮਬੀਰ ਗਾਂਧੀ ਦੂਜੇ ਨੰਬਰ ‘ਤੇ ਚੱਲ ਰਹੇ ਹਨ।

ਇਹ ਵੀ ਪੜ੍ਹੋ:Lok Sabha Elections Results 2024: ਹੁਣ ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਅੱਗੇ

ਮਨੋਹਰ ਲਾਲ ਖੱਟਰ ਕਰਨਾਲ ਸੀਟ ਤੋਂ ਅੱਗੇ || result election today || election results 2024 india

0
Manohar Lal Khattar ahead of Karnal seat

ਮਨੋਹਰ ਲਾਲ ਖੱਟਰ ਕਰਨਾਲ ਸੀਟ ਤੋਂ ਅੱਗੇ

result election today : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਲ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਮਨੋਹਰ ਲਾਲ ਖੱਟਰ 28,481 ਸੀਟਾਂ ਦੇ ਫ਼ਰਕ ਨਾਲ ਇਸ ਸੀਟ ਤੋਂ ਅੱਗੇ ਚੱਲ ਰਹੇ ਹਨ।

ਇਹ ਵੀ ਪੜ੍ਹੋ :ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅੱਗੇ

Lok Sabha Elections Results 2024: ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਅੱਗੇ

0

Lok Sabha Elections Results 2024: ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਅੱਗੇ

ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਅੱਗੇ ਚੱਲ ਰਹੇ ਹਨ।

ਪੰਜਾਬ ਦੀ ਪਟਿਆਲਾ ਸੀਟ ‘ਤੇ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੂੰ 33142, ‘ਆਪ’ ਦੇ ਬਲਬੀਰ ਸਿੰਘ ਨੂੰ 32360 ਅਤੇ ਭਾਜਪਾ ਦੀ ਪ੍ਰਨੀਤ ਕੌਰ ਨੂੰ 25454 ਵੋਟਾਂ ਮਿਲੀਆਂ ਹਨ।

ਇਹ ਵੀ ਪੜ੍ਹੋ:Lok Sabha Elections Results 2024: ਹੁਣ ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਅੱਗੇ

ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅੱਗੇ || all punjab election result 2024 || result election today

0
Gurjit Singh Aujla of Congress from Amritsar

ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅੱਗੇ

Election Updates Punjab: ਲੋਕ ਸਭਾ ਅੰਮ੍ਰਿਤਸਰ ਹਲਕੇ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 36339 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਭਾਜਪਾ ਦੇ ਤਰਨਜੀਤ ਸਿੰਘ ਸੰਧੂ 32945 ਦੂਸਰੇ ਨੰਬਰ ਤੇ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ 30087 ਵੋਟਾਂ ਨਾਲ ਤੀਸਰੇ ਨੰਬਰ ਤੇ ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ 20646 ਵੋਟਾਂ ਨਾਲ ਚੌਥੇ ਨੰਬਰ ਤੇ ਚੱਲ ਰਹੇ ਹਨ।

ਇਹ ਵੀ ਪੜ੍ਹੋ :ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਕਰਮਜੀਤ ਅਨਮੋਲ ਤੋਂ ਚੱਲ ਰਹੇ ਅੱਗੇ

 

Lok Sabha Elections Results 2024: ਹੁਣ ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਅੱਗੇ

0

Lok Sabha Elections Results 2024: ਹੁਣ ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਅੱਗੇ

ਹੁਣ ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਅੱਗੇ ਚੱਲ ਰਹੇ ਹਨ। ਉਹ 20,000 ਵੋਟਾਂ ਨਾਲ ਲੀਡ ਕਰ ਰਹੇ ਹਨ।

ਇਹ ਵੀ ਪੜ੍ਹੋ: Lok Sabha Elections Results 2024: ਸੰਗਰੂਰ ਤੋਂ ਮੀਤ ਹੇਅਰ…

ਇਸਤੋਂ ਪਹਿਲਾਂ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਗੇ ਚੱਲ ਰਹੇ ਹਨ। ਗੁਰਮੀਤ ਸਿੰਘ ਖੁੱਡੀਆਂ 15000 ਵੋਟਾਂ ਤੋਂ ਅੱਗੇ ਚੱਲ ਰਹੇ ਸਨ।

ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਕਰਮਜੀਤ ਅਨਮੋਲ ਤੋਂ ਚੱਲ ਰਹੇ ਅੱਗੇ || election results 2024 || election result punjab

0
Faridkot independent candidate Sarabjit Singh Khalsa ahead of Karamjit Anmol

ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਕਰਮਜੀਤ ਅਨਮੋਲ ਤੋਂ ਚੱਲ ਰਹੇ ਅੱਗੇ

election results 2024 : ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ 14992 ਵੋਟਾਂ ਨਾਲ ਕਰਮਜੀਤ ਸਿੰਘ ਅਨਮੋਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਅੱਗੇ ਚੱਲ ਰਹੇ ਹਨ।

ਇਹ ਵੀ ਪੜ੍ਹੋ :ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਲਗਾਤਾਰ ਅੱਗੇ

 

ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਲਗਾਤਾਰ ਅੱਗੇ || Election Updates Punjab || Punjab news of elections

0
Sukhjinder Singh Randhawa of Congress is consistently leading from Gurdaspur

ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਲਗਾਤਾਰ ਅੱਗੇ

Election Updates Punjab : ਲੋਕਸਭਾ ਹਲਕਾ ਗੁਰਦਾਸਪੁਰ ਵਿਚ ਛੇਵੇਂ ਰਾਉਂਡ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਗਾਤਾਰ ਲੀਡ ਪ੍ਰਾਪਤ ਕੀਤੀ ਹੈ। ਕਾਂਗਰਸ ਦੇ ਸੁਖਜਿੰਦਰ ਰੰਧਾਵਾ ਨੂੰ 28695, ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 24592, ਆਪ ਦੇ ਅਮਨਸ਼ੇਰ ਸਿੰਘ ਕਲਸੀ ਨੂੰ 19146 ਤੇ ਅਕਾਲੀ ਦਲ ਦੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ 4682 ਵੋਟਾਂ ਮਿਲਿਆ ਹਨ।

ਇਹ ਵੀ ਪੜ੍ਹੋ :ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 3375 ਵੋਟਾਂ ਤੋਂ ਅੱਗੇ

 

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 3375 ਵੋਟਾਂ ਤੋਂ ਅੱਗੇ || Lok Sabha Election Results 2024

0
Congress candidate Raja Waring from Ludhiana ahead by 3375 votes

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 3375 ਵੋਟਾਂ ਤੋਂ ਅੱਗੇ

Lok Sabha Election Results 2024 :ਲੁਧਿਆਣਾ ਲੋਕ ਸਭਾ ਹਲਕੇ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪਹਿਲੇ ਰਾਊਂਡ ਵਿੱਚ ਰਾਜਾ ਵੜਿੰਗ ਆਪਣੇ ਵਿਰੋਧੀਆਂ ਤੋਂ 3375ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਹਨ।

ਇਹ ਵੀ ਪੜ੍ਹੋ :ਜਲੰਧਰ ਸੀਟ ‘ਤੇ ਕਾਂਗਰਸ ਨੇ BJP ਨੂੰ ਪਛਾੜਿਆ , ਚਰਨਜੀਤ ਚੰਨੀ ਅੱਗੇ

Lok Sabha Elections Results 2024: ਬਠਿੰਡਾ ਤੋਂ AAP ਦੇ ਗੁਰਮੀਤ ਸਿੰਘ ਖੁੱਡੀਆਂ 15000 ਤੋਂ ਵੱਧ ਵੋਟਾਂ ਤੋਂ ਅੱਗੇ

0

Lok Sabha Elections Results 2024: ਬਠਿੰਡਾ ਤੋਂ AAP ਦੇ ਗੁਰਮੀਤ ਸਿੰਘ ਖੁੱਡੀਆਂ 15000 ਤੋਂ ਵੱਧ ਵੋਟਾਂ ਤੋਂ ਅੱਗੇ

ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਗੇ ਚੱਲ ਰਹੇ ਹਨ। ਗੁਰਮੀਤ ਸਿੰਘ ਖੁੱਡੀਆਂ 15000 ਵੋਟਾਂ ਤੋਂ ਅੱਗੇ ਚੱਲ ਰਹੇ ਹਨ।

ਲੋਕ ਸਭਾ ਚੋਣਾਂ 2024 ਦੇ ਅੱਜ ਨਤੀਜੇ ਐਲਾਨੇ ਜਾਣਗੇ। ਪੰਜਾਬ ‘ਚ ਵੋਟਿੰਗ 1 ਜੂਨ ਨੂੰ ਹੋਈ ਸੀ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਣ ਆਉਣੇ ਸ਼ੁਰੂ ਹੋ ਗਏ ਹਨ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅੱਗੇ ਚੱਲ ਰਹੇ ਹਨ।
ਲੁਧਿਆਣਾ ‘ਚ ਰਵਨੀਤ ਬਿੱਟੂ ਅੱਗੇ ਚੱਲ ਰਹੇ ਹਨ।

ਇਹ ਵੀ ਪੜ੍ਹੋ: Lok Sabha Elections Results 2024: ਸੰਗਰੂਰ ਤੋਂ ਮੀਤ ਹੇਅਰ…

ਰਾਹੁਲ ਗਾਂਧੀ ਰਾਏਬਰੇਲੀ ਤੇ ਵਾਇਨਾਡ ਤੋਂ ਅੱਗੇ ਚੱਲ ਰਹੇ ਹਨ। ਪੰਜਾਬ ‘ਚ 9 ਸੀਟਾਂ ਦਾ ਆਇਆ ਰੁਝਾਨ ਆ ਗਿਆ ਹੈ। ਪਟਿਆਲਾ ‘ਚ ਪਹਿਲਾ ਡਾ, ਬਲਬੀਰ ਸਿੰਘ ਅੱਗੇ ਸਨ। ਹੁਣ ਡਾ. ਧਰਮਬੀਰ ਗਾਂਧੀ ਅੱਗੇ ਚੱਲ ਰਹੇ ਹਨ ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ 8 ਸੀਟਾਂ ‘ਤੇ ਪੰਜਾਬ ‘ਚ ਅੱਗੇ ਚੱਲ ਰਹੀ ਹੈ। 1 ਅਕਾਲੀ ਕੋਲ ਸਾਹਮਣੇ ਆ ਰਹੀ ਹੈ।ਪੰਜਾਬ ਦੀਆਂ 13 ਸੀਟਾਂ ਦੀ ਗਿਣਤੀ ਲਈ 117 ਕਾਊਂਟਰ ਸੈਂਟਰ ਬਣਾਏ ਗਏ ਹਨ।

64 ਅਬਜ਼ਰਬਰ ਇਹਨਾਂ ਦੇ ਉੱਤੇ ਨਿਗਰਾਨੀ ਰੱਖਣਗੇ, ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਬਸ ਥੋੜੀ ਦੇਰ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।