Home Blog Page 1576

Lok Sabha Elections 2024: ਗੁਰਜੀਤ ਸਿੰਘ ਔਜਲਾ ਨੇ ਆਪਣੀ ਵੋਟ ਦਾ ਕੀਤਾ ਇਸਤੇਮਾਲ

0

ਗੁਰਜੀਤ ਸਿੰਘ ਔਜਲਾ ਨੇ ਆਪਣੀ ਵੋਟ ਦਾ ਕੀਤਾ ਇਸਤੇਮਾਲ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਸਵੇਰੇ 11 ਵਜੇ ਤੱਕ 23.91% ਵੋਟਿੰਗ ਹੋਈ ਹੈ। ਸੰਗਰੂਰ ਵਿਚ ਸਭ ਤੋਂ ਵੱਧ 26.26% ਵੋਟਿੰਗ ਹੋਈ ਹੈ। ਉੱਥੇ ਹੀ ਸਭ ਤੋਂ ਘੱਟ ਅੰਮ੍ਰਿਤਸਰ ਸਾਹਿਬ ਵਿੱਚ 20.17% ਵੋਟਿੰਗ ਦਰਜ ਕੀਤੀ ਗਈ ਹੈ।

ਚੋਣ ਕਮਿਸ਼ਨ ਨੇ ਬਸਪਾ ਉਮੀਦਵਾਰ ਖ਼ਿਲਾਫ਼ ਕੀਤਾ ਮਾਮਲਾ ਦਰਜ , ਵੋਟ ਪਾਉਣ ਸਮੇਂ ਬਣਾਈ ਸੀ ਵੀਡੀਓ || Latest News

0
The Election Commission registered a case against the BSP candidate, the video was made while voting

ਚੋਣ ਕਮਿਸ਼ਨ ਨੇ ਬਸਪਾ ਉਮੀਦਵਾਰ ਖ਼ਿਲਾਫ਼ ਕੀਤਾ ਮਾਮਲਾ ਦਰਜ , ਵੋਟ ਪਾਉਣ ਸਮੇਂ ਬਣਾਈ ਸੀ ਵੀਡੀਓ

ਵੋਟਾਂ ਦੌਰਾਨ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲਿਆ ਹੈ ਜਿੱਥੇ ਕਿ ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਦਰਅਸਲ ਕੰਬੋਜ ਨੇ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ।

ਮੁਕੱਦਮਾ ਹੋਇਆ ਦਰਜ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਸਵੇਰੇ 11 ਵਜੇ ਤੱਕ 23.91% ਹੋਈ ਵੋਟਿੰਗ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਤੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਦਰਜ ਕੀਤਾ ਗਿਆ ਹੈ।

ਜਲੰਧਰ ‘ਚ ਨੇਤਰਹੀਣ ਪਤੀ-ਪਤਨੀ ਨੇ ਪਾਈ ਵੋਟ, ਤੁਸੀਂ ਵੀ ਆਪਣੀ ਵੋਟ ਦਾ ਜ਼ਰੂਰ ਕਰੋ ਇਸਤੇਮਾਲ

0

ਜਲੰਧਰ ‘ਚ ਨੇਤਰਹੀਣ ਪਤੀ-ਪਤਨੀ ਨੇ ਪਾਈ ਵੋਟ, ਤੁਸੀਂ ਵੀ ਆਪਣੀ ਵੋਟ ਦਾ ਜ਼ਰੂਰ ਕਰੋ ਇਸਤੇਮਾਲ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਸਵੇਰੇ 11 ਵਜੇ ਤੱਕ 23.91% ਵੋਟਿੰਗ ਹੋਈ ਹੈ। ਸੰਗਰੂਰ ਵਿਚ ਸਭ ਤੋਂ ਵੱਧ 26.26% ਵੋਟਿੰਗ ਹੋਈ ਹੈ। ਉੱਥੇ ਹੀ ਸਭ ਤੋਂ ਘੱਟ ਅੰਮ੍ਰਿਤਸਰ ਸਾਹਿਬ ਵਿੱਚ 20.17% ਵੋਟਿੰਗ ਦਰਜ ਕੀਤੀ ਗਈ ਹੈ।

Lok Sabha Election 2024: ਗੁਰਮੀਤ ਸਿੰਘ ਖੁੱਡੀਆਂ ਨੇ ਪਾਈ ਵੋਟ

0

Lok Sabha Election 2024: ਗੁਰਮੀਤ ਸਿੰਘ ਖੁੱਡੀਆਂ ਨੇ ਪਾਈ ਵੋਟ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਵੋਟ ਦਾ ਭੁਗਤਾਨ ਕੀਤਾ। ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਸਵੇਰੇ 11 ਵਜੇ ਤੱਕ 23.91% ਵੋਟਿੰਗ ਹੋਈ ਹੈ। ਸੰਗਰੂਰ ਵਿਚ ਸਭ ਤੋਂ ਵੱਧ 26.26% ਵੋਟਿੰਗ ਹੋਈ ਹੈ। ਉੱਥੇ ਹੀ ਸਭ ਤੋਂ ਘੱਟ ਅੰਮ੍ਰਿਤਸਰ ਸਾਹਿਬ ਵਿੱਚ 20.17% ਵੋਟਿੰਗ ਦਰਜ ਕੀਤੀ ਗਈ ਹੈ।

Lok Sabha Elections 2024: ਪੰਜਾਬ ਦੇ 13 ਹਲਕਿਆਂ ‘ਚ 11 ਵਜੇ ਤੱਕ ਹੋਈ 23.91% ਵੋਟਿੰਗ

0

Lok Sabha Elections 2024: ਪੰਜਾਬ ਦੇ 13 ਹਲਕਿਆਂ ‘ਚ 11 ਵਜੇ ਤੱਕ ਹੋਈ 23.91% ਵੋਟਿੰਗ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਸਵੇਰੇ 11 ਵਜੇ ਤੱਕ 23.91% ਵੋਟਿੰਗ ਹੋਈ ਹੈ। ਸੰਗਰੂਰ ਵਿਚ ਸਭ ਤੋਂ ਵੱਧ 26.26% ਵੋਟਿੰਗ ਹੋਈ ਹੈ। ਉੱਥੇ ਹੀ ਸਭ ਤੋਂ ਘੱਟ ਅੰਮ੍ਰਿਤਸਰ ਸਾਹਿਬ ਵਿੱਚ 20.17% ਵੋਟਿੰਗ ਦਰਜ ਕੀਤੀ ਗਈ ਹੈ।

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਸਵੇਰੇ 11 ਵਜੇ ਤੱਕ 23.91% ਹੋਈ ਵੋਟਿੰਗ || Punjab Elections

0
23.91% voting took place till 11 am in 13 Lok Sabha constituencies of Punjab.

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਸਵੇਰੇ 11 ਵਜੇ ਤੱਕ 23.91% ਹੋਈ ਵੋਟਿੰਗ

ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਵੋਟਿੰਗ ਜਾਰੀ ਹੈ ਅਤੇ ਇਹ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ | ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਸਵੇਰੇ 11 ਵਜੇ ਤੱਕ 23.91% ਵੋਟਿੰਗ ਹੋਈ ਹੈ। ਸਭ ਤੋਂ ਘੱਟ ਫਤਿਹਗੜ੍ਹ ਸਾਹਿਬ ਵਿੱਚ 22.96% ਵੋਟਿੰਗ ਦਰਜ ਕੀਤੀ ਗਈ ਹੈ। ਉੱਥੇ ਹੀ ਫਿਰੋਜ਼ਪੁਰ ਵਿਚ ਸਭ ਤੋਂ ਵੱਧ 25.73% ਵੋਟਿੰਗ ਹੋਈ ਹੈ।

ਇਹ ਵੀ ਪੜ੍ਹੋ :ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ

ਜਿੱਥੇ ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਈਵੀਐਮ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਾਂ ਪੈਣ ਵਿੱਚ ਦੇਰੀ ਹੋਈ। ਉੱਥੇ ਹੀ ਫਰੀਦਕੋਟ ‘ਚ ਤੇਜ਼ ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਉੱਡ ਗਿਆ।  ਜਿਸ ਕਾਰਨ ਉੱਥੇ ਮੌਜੂਦ ਲੋਕ ਦਾ ਬਚਾਅ ਰਹਿ ਗਿਆ | ਇਸੇ ਦੇ ਨਾਲ ਬਠਿੰਡਾ ਵਿੱਚ ਈਵੀਐਮ ਖ਼ਰਾਬੀ ਕਾਰਨ ‘ਆਪ’ ਉਮੀਦਵਾਰ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।

ਪਟਿਆਲਾ ‘ਚ ਪਤਨੀ ਸਮੇਤ ਜੌੜਾਮਾਜਰਾ ਨੇ ਪਾਈ ਵੋਟ

0

ਪਟਿਆਲਾ ‘ਚ ਪਤਨੀ ਸਮੇਤ ਜੌੜਾਮਾਜਰਾ ਨੇ ਪਾਈ ਵੋਟ

ਪਟਿਆਲਾ ‘ਚ ਪਤਨੀ ਸਮੇਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀ ਵੋਟ ਦਾ ਭੁਗਤਾਨ ਕੀਤਾ। ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਸਵੇਰੇ 11 ਵਜੇ ਤੱਕ 23.91% ਵੋਟਿੰਗ ਹੋਈ ਹੈ। ਸੰਗਰੂਰ ਵਿਚ ਸਭ ਤੋਂ ਵੱਧ 26.26% ਵੋਟਿੰਗ ਹੋਈ ਹੈ। ਉੱਥੇ ਹੀ ਸਭ ਤੋਂ ਘੱਟ ਅੰਮ੍ਰਿਤਸਰ ਸਾਹਿਬ ਵਿੱਚ 20.17% ਵੋਟਿੰਗ ਦਰਜ ਕੀਤੀ ਗਈ ਹੈ।

Lok Sabha Elections 2024: ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪਾਈ ਵੋਟ

0

Lok Sabha Elections 2024: ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪਾਈ ਵੋਟ 

Lok Sabha Elections 2024:: ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ ਆਪਣੀ ਵੋਟ ਦਾ ਭੁਗਤਾਨ ਕੀਤਾ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋ ਰਹੀ ਹੈ।  2 ਕਰੋੜ ਤੋਂ ਵੱਧ ਲੋਕ ਪਉਣਗੇ ਵੋਟਾਂ, 328 ਉਮੀਦਵਾਰਾਂ ਦੀ ਕਿਸਮਤ ਹੋਵੇਗੀ ਈਵੀਐੱਮ ਚ ਬੰਦ ਹੋ ਜਾਵੇਗੀ।13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ ਹਨ।

ਇਸ ਵਿਚ 1.12 ਕਰੋੜ ਪੁਰਸ਼ ਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ ਵਿਚ 5.38 ਲੱਖ ਵੋਟਰ ਪਹਿਲੀ ਵਾਰ ਵੋਟਿੰਗ ਕਰਨਗੇ। ਪੰਜਾਬ ਵਿਚ 4 ਪਾਰਟੀਆਂ ਵਿਚ ਮੁਕਾਬਲਾ ਹੈ ਜਿਨ੍ਹਾਂ ਵਿਚ ਸੂਬੇ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਸ਼ਾਮਲ ਹੈ। ਪੰਜਾਬ ਵਿਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਗਠਜੋੜ ਦੇ ਇਕੱਲੇ ਚੋਣ ਲੜ ਰਹੀਆਂ ਹਨ।

ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ || Lok Sabha Elections || Punjab News

0
Sukhbir Singh Badal voted along with his family

ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ

ਲੋਕ ਸਭਾ ਚੋਣਾਂ ਦੇ ਲਈ 7ਵੇਂ ਅਤੇ ਆਖਰੀ ਪੜਾਅ ਲਈ ਵੋਟਿੰਗ ਜਾਰੀ ਹੈ ਜਿਸਦੇ ਚੱਲਦਿਆਂ ਸਵੇਰ ਤੋਂ ਪੋਲਿੰਗ ਬੂਥ ‘ਤੇ ਲੋਕਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ | ਇਸੇ ਦੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਰਿਵਾਰ ਸਮੇਤ ਫਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿੱਚ ਆਪਣੀ ਵੋਟ ਪਾਈ ਹੈ | ਉਨ੍ਹਾਂ ਨਾਲ ਹਰਸਿਮਰਤ ਕੌਰ ਅਤੇ ਬੱਚੇ ਵੀ ਮੌਜੂਦ ਸਨ |

ਇਸ ਹਲਕੇ ‘ਚ ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਖੜਾ ਕੀਤਾ ਗਿਆ ਹੈ , ਅਕਾਲੀ ਦਲ ਵੱਲੋਂ ਨਰਦੇਵ ਸਿੰਘ ਬੋਬੀ ਮਾਨ , ਕਾਂਗਰਸ ਵੱਲੋਂ ਸ਼ੇਰ ਸਿੰਘ ਘੁਬਾਇਆ ਅਤੇ ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ |

ਇਹ ਵੀ ਪੜ੍ਹੋ :ਵੋਟਿੰਗ ਦੌਰਾਨ ਹੋਇਆ ਭਾਰੀ ਹੰਗਾਮਾ , ਗੁੱਸੇ ‘ਚ ਆਈ ਭੀੜ ਨੇ EVM ਅਤੇ VVPAT ਮਸ਼ੀਨ ਨੂੰ ਤਲਾਬ ‘ਚ ਸੁੱਟਿਆ

ਇਸ ਮੌਕੇ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਰਾਸ਼ਟਰੀ ਪਾਰਟੀਆਂ ਅਤੇ ਪੰਜਾਬ ਦੇ ਲੋਕਾਂ ਦੀ ਪਾਰਟੀ ਵਿਚਕਾਰ ਮੁਕਾਬਲਾ ਹੈ | ਉਨ੍ਹਾਂ ਨੇ ਲੋਕਾਂ ਨੂੰ ਘਰਾਂ ਤੋਂ ਨਿਕਲ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ |

Lok Sabha Elections 2024: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਾਈ ਵੋਟ