Home Blog Page 1686

ਕਾਰ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਹੋਈ ਮੌ.ਤ

0

ਆਏ ਦਿਨ ਅਨੇਕਾਂ ਹੀ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।ਦੱਸ ਦਈਏ ਕਿ ਅੱਜ ਵੀ ਸਵੇਰੇ-ਸਵੇਰੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਇਨੋਵਾ ਕਾਰ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।ਇਸ ਹਾਦਸੇ ‘ਚ 2 ਭੈਣਾਂ ਦੇ ਇਕੌਲਤੇ ਭਰਾ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਧੀਰਾ ਵਜੋਂ ਹੋਈ ਹੈ। ਮ੍ਰਿਤਕ ਕਾਰ ਚਾਲਕ ਆਪਣੇ ਪਿੱਛੇ ਪਤਨੀ, ਛੋਟਾ ਬੱਚਾ ਤੇ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਇਹ ਵੀ ਖਬਰ ਹੈ ਕਿ ਮ੍ਰਿਤਕ ਨੇ ਕੁਝ ਸਮੇਂ ਬਾਅਦ ਵਿਦੇਸ਼ ਵੀ ਜਾਣਾ ਸੀ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਸਾਲੇ ਨੇ ਦੱਸਿਆ ਉਸ ਦਾ ਜੀਜਾ ਜਲੰਧਰ ਨੇੜੇ ਗੁਰਾਇਆ ਵਿਖੇ ਰਹਿੰਦਾ ਸੀ। ਉਹ ਟੈਕਸੀ ਚਲਾ ਕੇ ਆਪਣਾ ਪਰਿਵਾਰ ਪਾਲ ਰਿਹਾ ਸੀ ਤੇ ਅੱਜ ਸਵੇਰੇ ਜਦੋਂ ਉਹ ਦਿੱਲੀ ਤੋਂ ਸਵਾਰੀ ਛੱਡ ਕੇ ਵਾਪਸ ਘਰ ਪਰਤ ਰਿਹਾ ਸੀ ਤੇ ਇਹ ਹਾਦਸਾ ਵਾਪਰ ਗਿਆ।

ਐਕਸੀਡੈਂਟ ਤੋਂ ਕੁਝ ਸਮਾਂ ਪਹਿਲਾਂ ਹੀ ਉਸ ਨੇ ਆਪਣੀ ਪਤਨੀ ਨੂੰ ਫੋਨ ਕੀਤਾ ਸੀ ਕਿ ਮੈਂ ਕੁਝ ਹੀ ਦੇਰ ਵਿਚ ਘਰ ਪਰਤ ਰਿਹਾ ਹਾਂ। ਕੁਝ ਸਮੇਂ ਬਾਅਦ ਹਾਦਸਾ ਵਾਪਰ ਗਿਆ। ਰਾਹਗੀਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ ਪਰ ਕਾਰ ਚਾਲਕ ਦੀ ਜਾਨ ਹੀਂ ਬਚਾਈ ਜਾ ਸਕੀ।

ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਹਾਦਸਾ ਖੰਨਾ ਨੇੜੇ ਵਾਪਰਿਆ ਹੈ। ਅੱਜ ਸਵੇਰੇ 5.30 ਦੇ ਕਰੀਬ ਜਦੋਂ ਰਣਜੀਤ ਸਿੰਘ ਧੀਰਾ ਦਿੱਲੀ ਤੋਂ ਜਲੰਧਰ ਵਾਪਸ ਜਾ ਰਿਹਾ ਸੀ ਤਾਂ ਟਰੱਕ ਤੇ ਕਾਰ ਵਿਚਾਲੇ ਟੱਕਰ ਹੋ ਗਈ ਜਿਸ ਵਿਚ ਰਣਜੀਤ ਸਿੰਘ ਦੀ ਮੌਤ ਹੋ ਗਈ।

ਵਿਜੀਲੈਂਸ ਨੇ ਪੰਜਾਬ ਦੇ ਚੀਫ ਟਾਊਨ ਪਲੈਨਰ ਪੰਕਜ ਬਾਵਾ ਨੂੰ ਕੀਤਾ ਗ੍ਰਿਫਤਾਰ

0
ਵਿਜੀਲੈਂਸ ਨੇ ਪੰਜਾਬ ਦੇ ਚੀਫ ਟਾਊਨ ਪਲੈਨਰ ਪੰਕਜ ਬਾਵਾ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਵੱਲੋਂ ਪੰਜਾਬ ਦੇ ਚੀਫ ਟਾਊਨ ਪਲੈਨਰ ਪੰਕਜ ਬਾਵਾ ਨੂੰ ਅੱਜ ਗਿਫਤਾਰ ਕਰ ਲਿਆ ਹੈ। ਪਿਛਲੇ ਦਿਨ ਪੰਜਾਬ ਦੇ ਚੀਫ ਸੈਕਟਰੀ ਅਨੁਰਾਗ ਵਰਮਾ ਵੱਲੋਂ ਕਲੋਨੀਆਂ ਦੇ ਮਾਮਲੇ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਪੰਕਜ ਬਾਵਾ ਨੂੰ ਸਸਪੈਂਡ ਕੀਤਾ ਸੀ। ਜਾਣਕਾਰੀ ਮੁਤਾਬਕ ਪੰਕਜ ਬਾਵਾ ਦੀ ਗ੍ਰਿਫਤਾਰੀ ਨਾਲ ਪੰਜਾਬ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ ਮੁਸ਼ਕਿਲ ‘ਚ ਘਿਰ ਗਏ ਹਨ।

ਸੂਤਰ ਦੱਸਦੇ ਹਨ ਕਿ ਜਦੋਂ ਵੀ ਪਿੰਡ ਮੋਹਾਲੀ ਸਮੇਤ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਮਿਉਂਸਪਲ ਕਮੇਟੀਆਂ ਤੇ ਨਿਗਮ ਦੀਆਂ ਹੱਦਾਂ ਨੂੰ ਚੌੜਾ ਕਰਨ ਲਈ ਪਿੰਡਾਂ ਦੇ ਰਲੇਵੇਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਸੂਤਰ ਦੱਸਦੇ ਹਨ ਕਿ ਪੰਕਜ ਬਾਵਾ ਪਹਿਲਾਂ ਹੀ ਆਪਣੇ ਨੇੜਲੇ ਸੀਨੀਅਰ ਅਧਿਕਾਰੀਆਂ ਜ਼ਮੀਨਾਂ ਖਰੀਦਣ ਲਈ ਕਹਿੰਦਾ ਸੀ।

ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ

0
ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ

ਕਿਸਾਨਾਂ ਦਾ ਅੰਦੋਲਨ ਜਾਰੀ ਹੈ।ਇਸ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਹਨ।ਇਸੇ ਵਿਚਾਲੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਜਾ ਰਹੇ 33 ਸਾਲਾ ਕਿਸਾਨ ਗੁਰਜੰਟ ਸਿੰਘ ਦੀ ਅੱਜ ਸਵੇਰੇ ਪੰਜ ਵਜੇ ਰਾਜਪੁਰਾ ਨੇੜੇ ਸੜਕ ਹਾਦਸੇ ‘ਚ ਮੌਤ ਹੋ ਗਈ।

ਇਹ ਹਾਦਸਾ ਇੱਕ ਟਰੱਕ ਅਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰਿਆ। ਜਿਸ ਵਿੱਚ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਖੇਤਾਂ ਵੱਲ ਪਲਟ ਗਈ। ਟਰੈਕਟਰ ਚਲਾ ਰਹੇ ਗੁਰਜੰਟ ਸਿੰਘ ਦੀ ਟੱਕਰ ਲੱਗਣ ਨਾਲ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਬੀਕੇਯੂ ਸਿੱਧੂਪੁਰ ਨਾਲ ਸਬੰਧਤ ਹੈ। ਉਹ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਸ਼ਹਿਰ ਨੇੜੇ ਪਿੰਡ ਮਨਸੂਰਵਾਲਾ ਦਾ ਵਸਨੀਕ ਹੈ। ਗੁਰਜੰਟ ਸਿੰਘ ਦੋ ਬੱਚਿਆਂ ਦਾ ਪਿਤਾ ਹੈ।ਇਸ ਹਾਦਸੇ ‘ਚ ਕਈ ਹੋਰ ਕਿਸਾਨ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਦਾ ਰਾਜਪੁਰਾ ਦੇ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

Vavada без верификации

0



Vavada без верификации как играть и выигрывать


Vavada без верификации

Погрузитесь в азартные развлечения с минимальными потерями времени. Регистрация в казино с упрощенными правилами позволяет сразу же сосредоточиться на увлекательных слотах и настольных играх. Это отличный способ стартовать с призовыми возможностями без долгих ожиданий и сложных подтверждений личности.

Воспользуйтесь моментом и обращайте внимание на специальные предложения и акции. Использование промокода на вавада даст возможность увеличить банкролл и повысит шансы на успех. Значительные бонусы и фриспины могут стать основой для успешной игры, если правильно распределять ресурсы и внимательно следить за механикой игр.

Запомните ключевые стратегии, которые помогут увеличить вероятность выигрыша: следите за своим бюджетом, выбирайте слоты с высоким процентом возврата и обращайте внимание на волатильность. Грамотный подход к игре гарантирует не только удовольствие, но и доступ к щедрым наградам.

Как зарегистрироваться и начать игру без верификации

Для начала, посетите официальный сайт и нажмите на кнопку регистрации. Вам потребуется указать адрес электронной почты, выбрать пароль и заполнить форму с личными данными. Важно использовать актуальный адрес электронной почты, так как на него будут отправлены дальнейшие инструкции и подтверждения. После завершения регистрации вы получите доступ к своему аккаунту и сможете внести депозит для начала активных действий.

Простой процесс регистрации

Следуйте этим шагам для быстрого создания профиля:

Этап Действие
Шаг 1 Перейдите на сайт и нажмите “Регистрация”
Шаг 2 Укажите email и придумайте пароль
Шаг 3 Заполните требуемые поля с данными
Шаг 4 Подтвердите аккаунт через электронную почту

После выполнения этих действий вы сможете перейти к увлекательным предложениям и испытать удачу в азартных развлечениях.

Стратегии для увеличения шансов на выигрыш в Vavada

Фокусируйтесь на выборе автоматов с высоким уровнем возврата игроку (RTP). Обычно, чем выше показатель, тем больше вероятность успешного завершения сессии. Рекомендуется выбирать слоты с RTP не менее 96%. Это увеличит шансы на частые выплаты и уровень выигрышей. Проверяйте информацию о RTP в описании игр перед началом ставок.

  • Следите за бонусами и акциями. Используйте фрибеты и депозитные бонусы для увеличения игрового бюджета.
  • Разделяйте банкролл на небольшие части. Это позволит продлить игру и протестировать разные стратегии ставок.
  • Не забывайте о лимитах по ставкам. Определите для себя оптимальный диапазон, чтобы избежать чрезмерных потерь.

Изучение волатильности игровых автоматов важно для определения подходящего выбора. Высоковолатильные слоты могут приносить большие выигрыши, но с меньшей частотой. Низковолатильные обеспечивают частые, но небольшие выплаты. Подберите стиль игры в зависимости от предпочтений и целью сессии.

  1. Устанавливайте лимиты на выигрыши и проигрыши. Это поможет избежать эмоциональных решений и чрезмерных рисков.
  2. Играйте ответственно. Если стратегия не работает, лучше временно сделать паузу, чтобы избежать потерь.
  3. Следите за азартными играми. Постарайтесь контролировать время, затрачиваемое на изменения механизмов игры, чтобы избежать зависимости.

Преимущества и недостатки игры без подтверждения личности

Одно из основных преимуществ заключается в скорости доступа к платформам. Игроки могут сразу же приступить к развлечению, не дожидаясь завершения процедуры проверки. Это дает возможность тестировать различные игры и насладиться атмосферой без длительных ожиданий.

Однако стоит быть внимательным к недостаткам, связанным с отсутствием защиты. В случае возникновения проблем, таких как задержки с выплатами или блокировка учетной записи, игрок может столкнуться с трудностями в разрешении споров. Без подтвержденной личности вернуть средства или восстановить доступ будет значительно сложнее.

Безусловно, игра без проверки предоставит большую анонимность, но это может привести к повышенному риску потерь. Требуется тщательное управление своими финансами и осознанный подход к выбору площадок, чтобы минимизировать возможные негативные последствия таких решений.


ਬਟਾਲਾ ‘ਚ ਮੋਮਬੱਤੀਆਂ ਜਗਾਕੇ ਸ਼ੁਭਕਰਨ ਨੂੰ ਦਿੱਤੀ ਗਈ ਸ਼ਰਧਾਂਜਲੀ

0
ਬਟਾਲਾ 'ਚ ਮੋਮਬੱਤੀਆਂ ਜਗਾਕੇ ਸ਼ੁਭਕਰਨ ਨੂੰ ਦਿੱਤੀ ਗਈ ਸ਼ਰਧਾਂਜਲੀ

ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਸ਼ੁਭਕਰਨ ਨਾਮ ਦੇ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਬੀਤੇ ਦਿਨੀ ਬਟਾਲਾ ਵਾਸੀਆਂ ਵਲੋਂ ਮੋਮਬੱਤੀਆਂ ਜਗਾਕੇ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਇਹਨਾਂ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਸ਼ੁਭਕਰਨ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅੱਜ ਦੇਸ਼ ਭਰ ‘ਚ ਕਿਸਾਨਾਂ ਨੇ ਕੈਂਡਲ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਜਾਨਵਰਾਂ ‘ਚ ਬਿਮਾਰੀ ਫੈਲਣ ਦੇ ਮੱਦੇਨਜਰ ਅੱਧਾ ਛੱਤਬੀੜ ਚਿੜੀਆਘਰ ਬੰਦ!

0
ਜਾਨਵਰਾਂ ‘ਚ ਬਿਮਾਰੀ ਫੈਲਣ ਦੇ ਮੱਦੇਨਜਰ ਅੱਧਾ ਛੱਤਬੀੜ ਚਿੜੀਆਘਰ ਬੰਦ!

ਛੱਤਬੀੜ ਚਿੜੀਆਘਰਨਾ ਜੁੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਮਸ਼ਹੂਰ ਮਹਿੰਦਰ ਚੌਧਰੀ ਛੱਤਬੀੜ ਚਿੜੀਆਘਰ ਦੇ ਕਈ ਪਸ਼ੂਆਂ ਵਿੱਚ ਮੂੰਹ-ਖੁਰ ਦੀ ਬੀਮਾਰੀ ਫੈਲਣ ਦੇ ਮੱਦੇਨਜਰ ਲਗਭਗ ਅੱਧਾ ਚਿੜੀਆਘਰ ਬੰਦ ਹੋ ਚੁੱਕਾ ਹੈ।

ਸੈਲਾਨੀਆਂ ਨੂੰ ਉਸ ਦਿਸ਼ਾ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਹਾਲਾਂਕਿ ਦੂਜੇ ਪਾਸੇ ਚਿੜੀਆਘਰ ਪ੍ਰਸ਼ਾਸਨ ਬਿਮਾਰੀ ਫੈਲਣ ਤੋਂ ਇਨਕਾਰ ਕਰ ਰਿਹਾ ਹੈ ਪਰ ਹਿਰਨ ਸਫਾਰੀ, ਬਫੇਲੋ ਪਾਰਕ ਅਤੇ ਸਫੈਦ ਹਿਰਨ ਪਾਰਕ ਨੂੰ ਸੈਲਾਨੀਆਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।

ਚਿੜੀਆਘਰ ਪ੍ਰਸ਼ਾਸਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਸ-ਪਾਸ ਦੇ ਪਿੰਡਾਂ ‘ਚ ਮੂੰਹ-ਖੁਰ ਦੀ ਬੀਮਾਰੀ ਫੈਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਕਾਰਨ ਇਹਤਿਆਤ ਵਜੋਂ ਚਿੜੀਆਘਰ ਦਾ ਅੱਧਾ ਹਿੱਸਾ ਬੰਦ ਕਰ ਦਿੱਤਾ ਗਿਆ ਹੈ। ਚਿੜੀਆਘਰ ਨੂੰ ਦੇਖਣ ਆਏ ਸੈਲਾਨੀ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੂਰੀ ਟਿਕਟ ਲੈਣ ਦੇ ਬਾਵਜੂਦ ਉਨ੍ਹਾਂ ਨੂੰ ਹਿਰਨ ਸਫਾਰੀ ਅਤੇ ਹਿਰਨ-ਮੱਝਾਂ ਦੇ ਵਾੜੇ ਦੇਖਣ ਨੂੰ ਨਹੀਂ ਮਿਲ ਰਹੇ। ਚਿੜੀਆਘਰ ਦਾ ਦੌਰਾ ਕਰਨ ਆਏ ਸੈਲਾਨੀਆਂ ਨੇ ਦੱਸਿਆ ਕਿ ਚਿੜੀਆਘਰ ਦੇ ਕਈ ਵਾੜੇ ਬੰਦ ਹਨ।

ਰੱਸੀ ਤੇ ਹਰੀ ਚਾਦਰ ਲਗਾ ਕੇ ਸੜਕ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਚਿੜੀਆਘਰ ਦੇ ਪ੍ਰਬੰਧਕਾਂ ਵੱਲੋਂ ਹਿਰਨ ਸਫਾਰੀ, ਹਿਰਨ ਵਾੜੇ, ਸਫੇਦ ਹਿਰਨ ਵਾੜੇ ਅਤੇ ਜੰਗਲੀ ਮੱਝਾਂ ਦੇ ਵਾੜੇ ਬੰਦ ਕਰ ਦਿੱਤੇ ਗਏ। ਚਿੜੀਆਘਰ ਦੇ ਰੱਖਿਅਕ ਹਿਰਨ ਸਫਾਰੀ ਦੇ ਸਾਹਮਣੇ ਤਾਇਨਾਤ ਕੀਤੇ ਗਏ ਹਨ।

ਇਸ ਮਾਮਲੇ ਸਬੰਧੀ ਛੱਤਬੀੜ ਚਿੜੀਆਘਰ ਦੇ ਰੇਂਜਰ ਐਨੀਮਲ ਮੈਨੇਜਮੈਂਟ ਭਲੰਿਦਰ ਸਿੰਘ ਦਾ ਕਹਿਣਾ ਹੈ ਕਿ ਛੱਤਬੀੜ ਚਿੜੀਆਘਰ ਨੇੜਲੇ ਪਿੰਡ ਵਿੱਚ ਇਹ ਬਿਮਾਰੀ ਫੈਲੀ ਹੋਈ ਹੈ। ਇਹ ਬਿਮਾਰੀ ਇਨਫੈਕਸ਼ਨ ਰਾਹੀਂ ਫੈਲਦੀ ਹੈ। ਜਿਸ ਕਾਰਨ ਚਿੜੀਆਘਰ ਦੇ ਅੱਧੀ ਦਰਜਨ ਦੇ ਕਰੀਬ ਹਿਰਨਾਂ ਵਿੱਚ ਬਿਮਾਰੀ ਫੈਲਣ ਦੇ ਲੱਛਣ ਦੇਖੇ ਗਏ ਹਨ। ਜਿਸ ਕਾਰਨ ਕੁਝ ਹਿਰਨਾਂ ਨੂੰ ਹੋਰ ਜਾਨਵਰਾਂ ਤੋਂ ਵੱਖ ਰੱਖਿਆ ਗਿਆ ਹੈ।

CM ਮਾਨ ਅੱਜ ਹੁਸ਼ਿਆਰਪੁਰ ਦਾ ਕਰਨਗੇ ਦੌਰਾ, ਕਰ ਸਕਦੇ ਹਨ ਕੋਈ ਵੱਡਾ ਐਲਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ।ਦੱਸ ਦਈਏ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਪਹੁੰਚ ਰਹੇ ਹਨ।

ਇਥੇ ਜਿੱਥੇ ਉਹ ਗੁਰਦੁਆਰਾ ਤਪ ਅਸਥਾਨ ਵਿਖੇ ਨਤਮਸਤਕ ਹੋਣਗੇ, ਉਥੇ ਹੀ ਪ੍ਰਕਾਸ਼ ਪੁਰਬ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਵੀ ਕਰਨਗੇ। ਇਸ ਦੌਰਾਨ ਭਗਵੰਤ ਮਾਨ ਗੁਰੂ ਰਵਿਦਾਸ ਮੈਮੋਰੀਅਲ ਲੋਕਾਂ ਨੂੰ ਸਮਰਪਿਤ ਕਰਨ ਵਾਲੇ ਹਨ।

ਦੱਸ ਦਈਏ ਕਿ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪਹਿਲੀ ਵਾਰ ਸਰਕਾਰੀ ਵਪਾਰਕ ਮੀਟਿੰਗ ਕਰਵਾਉਣ ਜਾ ਰਹੀ ਹੈ।

ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ।

ਸ਼ਹੀਦ ਸ਼ੁਭਕਰਨ ਸਿੰਘ ਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ‘ਚ ਅੱਜ ਦੇਸ਼ ਭਰ ‘ਚ ਕੱਢੇ ਜਾਣਗੇ ਕੈਂਡਲ ਮਾਰਚ

0
ਸ਼ਹੀਦ ਸ਼ੁਭਕਰਨ ਸਿੰਘ ਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ 'ਚ ਅੱਜ ਦੇਸ਼ ਭਰ 'ਚ ਕੱਢੇ ਜਾਣਗੇ ਕੈਂਡਲ ਮਾਰਚ

ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖਿਲਾਫ 13 ਫਰਵਰੀ ਦੇ ਸ਼ੁਰੂ ਹੋਏ ਦਿੱਲੀ ਅੰਦੋਲਨ ਲਈ ਕੂਚ ਦੇ ਚਲਦੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਡਰ ਤੇ ਲਗਾਤਾਰ ਸੰਘਰਸ਼ ਦੇ ਚਲਦੇ ਸਰਕਾਰ ਵੱਲੋਂ ਜਾਰੀ ਤਸ਼ੱਦਦ ਜਾਰੀ ਹੈ ਇਸਦੇ ਚਲਦੇ ਦੋਨਾਂ ਫੋਰਮਾ ਵੱਲੋਂ ਨੇ ਖਨੌਰੀ ਬਾਡਰ ਤੋਂ 23 ਦੀ ਦੇਰ ਸ਼ਾਮ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਇਹਨਾਂ ਬਾਡਰਾਂ ਤੇ ਆਉਂਦੇ ਦਿਨਾਂ ਵਿੱਚ ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ।

ਓਹਨਾ ਦੱਸਿਆ ਕਿ ਦੇਸ਼ ਭਰ ਦੇ ਕਿਸਾਨਾਂ ਨੂੰ 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ, 26 ਫਰਵਰੀ ਨੂੰ ਦੇਸ਼ ਦੇ ਸਾਰੇ ਪਿੰਡਾਂ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ ਅਤੇ ਸ਼ਾਮ 3 ਵਜੇ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਵੱਡੇ ਪੁਤਲੇ ਫੂਕੇ ਜਾਣਗੇ।

ਓਹਨਾ ਦੱਸਿਆ ਕਿ 27 ਫਰਵਰੀ ਨੂੰ ਦੋਵੇਂ ਮੰਚਾਂ ਦੀਆਂ ਕੌਮੀ ਪੱਧਰ ਦੀਆਂ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਹੋਣਗੀਆਂ ਅਤੇ 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ ਜਿਸ ਮਗਰੋਂ 29 ਫਰਵਰੀ ਨੂੰ ਅੰਦੋਲਨ ਦੇ ਆਉਣ ਵਾਲੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾਵੇਗਾ। ਓਹਨਾ ਕਿਹਾ ਕਿ ਅੰਦੋਲਨਕਾਰੀਆਂ ਨੇ ਹੁਣ ਤੱਕ ਬਹੁਤ ਹੀ ਹਲੀਮੀ ਅਤੇ ਸਬਰ ਨਾਲ ਸਰਕਾਰ ਦੇ ਜਬਰ ਦਾ ਮੁਕਾਬਲਾ ਕੀਤਾ ਹੈ ਅਤੇ ਸਰਕਾਰ ਅਤੇ ਸਰਕਾਰ ਪੱਖੀ ਮੀਡੀਆ ਦੁਆਰਾ ਭੜਕਾਓਣ ਦੀਆਂ ਸਿਰਤੋੜ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।

ਓਹਨਾ ਕਿਹਾ ਕਿ ਸਾਡਾ ਸਾਫ ਕਹਿਣਾ ਹੈ ਕਿ ਦਿੱਲੀ ਜਾਣਾ ਸਾਡੀ ਅਣਖ ਦਾ ਸਵਾਲ ਨਹੀਂ ਅਗਰ ਸਰਕਾਰ ਸਾਰੀਆਂ ਮੰਗਾ ਮੰਨ ਲੈਦੀ ਹੈ ਤਾਂ ਅੰਦੋਲਨਕਾਰੀ ਵਾਪਿਸ ਚਲੇ ਜਾਣਗੇ ਪਰ ਮੰਗਾਂ ਮੰਨੇ ਬਿਨਾ ਦਿੱਲੀ ਕੂਚ ਦੀ ਕਾਲ ਵਾਪਿਸ ਨਹੀਂ ਹੋ ਸਕਦੀ।

ਓਹਨਾ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਉਸਦੀ ਇਸ ਕਾਰਵਾਈ ਨੂੰ ਪੂਰੀ ਦੁਨੀਆ ਦੇ ਦੇਸ਼ ਦੇਖ ਰਹੇ ਹਨ। ਓਹਨਾ ਨੇ ਦੇਸ਼ ਭਰ ਦੇ ਲੋਕਾਂ ਨੂੰ ਵਧ ਤੋਂ ਵਧ ਗਿਣਤੀ ਵਿੱਚ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਮੌਕੇ ਨਿੱਜੀ ਹਿੱਤਾਂ ਅਤੇ ਕੰਮਾਂ ਨੂੰ ਛੱਡ ਕੇ ਦੇਸ਼ ਦੇ ਕਿਸਾਨ ਮਜਦੂਰ ਦੀ ਲੜਾਈ ਲੜਨ ਦਾ ਸਮਾਂ ਹੈ।।

ਅੱਜ ਤੇ ਭਲਕੇ ਪੰਜਾਬ ਸਰਕਾਰ ਸੁਣੇਗੀ ਵਪਾਰੀਆਂ ਦੀਆਂ ਸਮੱਸਿਆਵਾਂ

0

ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪਹਿਲੀ ਵਾਰ ਸਰਕਾਰ-ਵਪਾਰੀ ਮਿਲਣੀ ਕਰਵਾਉਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ।

ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਜ ਦੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਪ੍ਰੋਗਰਾਮ ਵੱਖ-ਵੱਖ ਪੜਾਵਾਂ ਵਿੱਚ ਹੋਵੇਗਾ। ਇਸ ਵਿੱਚ ਪੰਜਾਬ ਵਪਾਰ ਸੈੱਲ ਦੀ ਟੀਮ ਵੀ ਮੌਜੂਦ ਰਹੇਗੀ।

ਪਹਿਲੇ ਪੜਾਅ ਵਿੱਚ ਸਰਕਾਰ ਵੱਲੋਂ ਦੋ ਦਿਨਾਂ ਦਾ ਪ੍ਰੋਗਰਾਮ ਬਣਾਇਆ ਗਿਆ ਹੈ।ਇਹ ਮੁਕੇਰੀਆਂ ਤੋਂ ਸ਼ੁਰੂ ਹੋਵੇਗਾ। ਅੱਜ ਮੁਕੇਰੀਆਂ ਦੇ ਨਵਦੀਪ ਰਿਜ਼ੋਰਟ ਵਿਖੇ ਸਮਾਗਮ ਕਰਵਾਇਆ ਜਾਵੇਗਾ। ਜਦਕਿ ਭਲਕੇ ਐਤਵਾਰ ਨੂੰ ਪਠਾਨਕੋਟ ਵਿਖੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੌਰਾਨ ਦੋ ਪ੍ਰੋਗਰਾਮ ਹੋਣਗੇ। ਪਹਿਲਾ ਸਮਾਗਮ ਉਤਸਵ ਰਿਜ਼ੋਰਟ ਵਿਖੇ ਅਤੇ ਦੂਜਾ ਆਨੰਦ ਪੈਲੇਸ, ਦੀਨਾਨਗਰ ਵਿਖੇ ਹੋਵੇਗਾ।

ਭਲਕੇ SKM ਵੱਲੋਂ ਮਨਾਇਆ ਜਾਵੇਗਾ ‘ਕਾਲਾ ਦਿਨ’

0
ਭਲਕੇ SKM ਵੱਲੋਂ ਮਨਾਇਆ ਜਾਵੇਗਾ ‘ਕਾਲਾ ਦਿਨ’

ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਹਨ। ਬੀਤੇ ਕੱਲ੍ਹ ਵੀ ਇੱਕ ਨੌਜਵਾਨ ਕਿਸਾਨ ਦੀ  ਗੋਲੀ ਲੱਗਣ ਨਾਲ ਮੌਤ ਹੋ ਗਈ।ਖਨੌਰੀ ਬਾਰਡਰ ‘ਤੇ ਬੁੱਧਵਾਰ ਨੂੰ ਇਕ ਨੌਜਵਾਨ ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ਨੇ ਆਪਣਾ ਦਿੱਲੀ ਕੂਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਇਸੇ ਵਿਚਾਲੇ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਪ੍ਰੈਸ ਕਾਨਫਰੰਸ ਹੋਈ।  ਮੋਰਚੇ ਨੇ ਭਲਕੇ ਕਾਲਾ ਦਿਨ ਮਨਾਉਣ ਦੀ ਮੰਗੀ ਕੀਤੀ ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ‘ਤੇ 302 ਦਾ ਪਰਚਾ ਕਰਨ ਦੀ ਮੰਗ ਕੀਤੀ।

ਇਸ ਦੌਰਾਨ ਕਿਸਾਨਾਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਜਾਣਗੇ।