Home Blog Page 1742

ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਿਲੇ ਤਿੰਨ ਨਵੇਂ ਜੱਜ

0

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਤਿੰਨ ਹੋਰ ਜੱਜ ਮਿਲ ਗਏ ਹਨ। ਜਿਨ੍ਹਾਂ ਵਿੱਚ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਸ਼ਾਮਲ ਹਨ। ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਹਰੀ ਨੇ ਤਿੰਨਾਂ ਨਵੇਂ ਜੱਜਾਂ ਨੂੰ ਸਹੁੰ ਚੁਕਾਈ ਹੈ।

ਦੱਸ ਦਈਏ ਕਿ ਤਿੰਨਾ ਜੱਜਾਂ ਨੇ ਸਹੁੰ ਚੁੱਕਣ ਤੋਂ ਬਾਅਦ ਆਪਣਾ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਨ੍ਹਾਂ ਤਿੰਨਾਂ ਦੀ ਨਿਯੁਕਤੀ ਤੋਂ ਬਾਅਦ ਹਾਈਕੋਰਟ ’ਚ ਹੁਣ ਜੱਜਾਂ ਦੀ ਗਿਣਤੀ 56 ਹੋ ਗਈ ਹੈ ਜਦਕਿ ਹਾਈਕੋਰਟ ’ਚ ਜੱਜਾਂ ਦੇ 85 ਅਹੁਦੇ ਹਨ। ਇਨ੍ਹਾਂ ਤਿੰਨਾਂ ਦੀ ਨਵੀਂ ਨਿਯੁਕਤੀਆਂ ਤੋਂ ਬਾਅਦ ਵੀ ਹਾਈਕੋਰਟ ’ਚ ਜੱਜਾਂ ਦੇ ਹੁਣ ਵੀ 29 ਅਹੁਦੇ ਖਾਲੀ ਹਨ।

 

ਰਾਜਸਥਾਨ ਚੋਣਾਂ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

0

ਕਾਂਗਰਸ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਗਈ ਹੈ।

ਸੂਚੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂ ਸ਼ਾਮਲ ਹੈ ਜਦੋਂ ਕਿ ਨਵਜੋਤ ਸਿੰਘ ਸਿੱਧੂ ਨੂੰ ਲਿਸਟ ਵਿਚੋਂ ਬਾਹਰ ਰੱਖਿਆ ਗਿਆ ਹੈ।

ਜਾਰੀ ਕੀਤੀ ਗਈ ਸੂਚੀ ਵਿਚ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਚਿਨ ਪਾਇਲਟ, ਪਾਰਟੀ ਦੇ ਸੂਬਾ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਬਿੰਦ ਸਿੰਘ ਡੋਟਾਸਰਾ, ਡਾ. ਸੀਪੀ ਜੋਸ਼ੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ 40 ਨਾਂ ਸ਼ਾਮਲ ਕੀਤੇ ਗਏ ਹਨ। ਦੱਸ ਦੇਈਏ ਕਿ ਰਾਜਸਥਾਨ ਵਿਚ 25 ਨਵੰਬਰ ਨੂੰ ਚੋਣਾਂ ਹੋਣੀਆਂ ਹਨ।

ਭਾਰਤੀ ਸਰਹੱਦ ਅੰਦਰ ਮੁੜ ਦਾਖਲ ਹੋਇਆ ਪਾਕਿਸਤਾਨੀ ਡ੍ਰੋਨ, BSF ਨੇ ਹੈਰੋਇਨ ਸਮੇਤ ਕੀਤਾ ਜ਼ਬਤ

0

ਪੰਜਾਬ ਵਿਚ ਨਸ਼ੇ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਬੀਐੱਸਐੱਫ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਰਹੱਦੀ ਪਿੰਡ ਰੋੜਾਂ ਵਾਲਾ ਖੁਰਦ ਤੋਂ ਇਕ ਡ੍ਰੋਨ ਅਤੇ 250 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ।

BSF ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਪਿੰਡ ਦੀ ਫੇਸਿੰਗ ਪਾਰ ਝੋਨੇ ਦੇ ਖੇਤ ਵਿਚ ਸਰਚ ਮੁਹਿੰਮ ਕੀਤੀ ਤਾਂ ਉਥੇ ਕੱਟੇ ਹੋਏ ਝੋਨੇ ਦੀ ਫਸਲ ਦੀ ਬਚੀ ਪਰਾਲੀ ਦੇ ਵਿਚ ਪੀਲੇ ਰੰਗ ਦੇ ਲਿਫਾਫੇ ਵਿਚ ਪੈਕਡ ਖੇਪ ਤੇ ਡ੍ਰੋਨ ਮਿਲਿਆ।

ਡ੍ਰੋਨ ਕਵਾਪਟਰ ਮਾਡਲ ਡੀਜੇਈ 3 ਕਲਾਨਸਿਕ ਹੈ। ਫਿਲਹਾਲ ਖੇਪ ਤੇ ਡ੍ਰੋਨ ਨੂੰ ਜ਼ਬਤ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਧੁੰਦ ਵਧਣ ਨਾਲ ਨਸ਼ਾ ਤਸਕਰੀ ਦਾ ਸਿਲਸਿਲਾ ਤੇਜ਼ ਹੋ ਗਿਆ ਹੈ।

ਕੈਨੇਡਾ ‘ਚ 5 ਪੰਜਾਬੀ ਨੌਜਵਾਨ ਡਰੱਗਜ਼ ਮਾਮਲੇ ‘ਚ ਗ੍ਰਿਫ.ਤਾਰ

0

ਕੈਨੇਡਾ ਵਿਚ 5 ਪੰਜਾਬੀ ਨੌਜਵਾਨਾਂ ਨੂੰ ਡਰੱਗਸ ਤੇ ਨਾਜਾਇਜ਼ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਸਪੈਸ਼ਲਾਈਜਡ ਇਨਫੋਰਸਮੈਂਟ ਬਿਊਰੋ ਟੀਮ ਨੇ ਇਹ ਕਾਰਵਾਈ ਕੀਤੀ ਹੈ।

ਨੌਜਵਾਨਾਂ ਦੀ ਪਛਾਣ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਸਵਰਨਪ੍ਰੀਤ ਸਿੰਘ ਤੇ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ।ਇਨ੍ਹਾਂ ਨੌਜਵਾਨਾਂ ‘ਤੇ ਪਹਿਲਾਂ ਤੋਂ ਹੀ ਪੁਲਿਸ ਦੀ ਨਜ਼ਰ ਸੀ ਤੇ ਇਨ੍ਹਾਂ ਦੇ ਨਾਂ ਪਹਿਲਾਂ ਕੁਝ ਮਾਮਲਿਆਂ ਵਿਚ ਵੀ ਸਾਹਮਣੇ ਆਏ ਸਨ।

ਪੁਲਿਸ ਵੱਲੋਂ ਚੇਤਾਵਨੀਆਂ ਦੇ ਬਾਵਜੂਦ ਉਹ ਨਸ਼ੇ ਦੇ ਮਾਮਲਿਆਂ ਵਿਚ ਸ਼ਾਮਲ ਪਾਏ ਗਏ। ਪੁਲਿਸ ਟੀਮਾਂ ਨੇ ਵਾਨ, ਓਂਟਾਰੀਓ ਵਿਚ ਘਰਾਂ ਵਿਚ ਛਾਪੇਮਾਰੀ ਕੀਤੀ ਅਤੇ ਇਕ ਸਥਾਨ ਤੋਂ 3 ਅਤੇ 2 ਹੋਰਾਂ ਨੂੰ ਦੂਜੇ ਸਥਾਨ ਤੋਂ ਗ੍ਰਿਫਤਾਰ ਕੀਤਾ। ਪੀਲ ਰੀਜਨਲ ਪੁਲਿਸ ਵਲੋਂ ਅਜਿਹੇ ਨੌਜਵਾਨਾਂ ਵਿਰੁਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।

AAP ਵਿਧਾਇਕ ਗੱਜਣਮਾਜਰਾ ਦੀ ਵਿਗੜੀ ਸਿਹਤ, PGI ‘ਚ ਕਰਵਾਇਆ ਗਿਆ ਭਰਤੀ

0

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਬੀਤੇ ਦਿਨੀਂ ਈ ਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ 40 ਕਰੋੜ ਰੁਪਏ ਦੇ ਬੈਂਕ ਫਰਾਡ ਦਾ ਦੋਸ਼ ਹੈ। ਪਰ ਗ੍ਰਿਫਤਾਰੀ ਪਿੱਛੋਂ ਵਿਧਾਇਕ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਹੈ।

ਗ੍ਰਿਫਤਾਰੀ ਦੇ ਬਾਅਦ ਵਿਧਾਇਕ ਗੱਜਣਮਾਜਰਾ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਪਿੱਛੋਂ ਵਿਧਾਇਕ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਸਤੰਬਰ ਵਿਚ ਈਡੀ ਨੇ ਵਿਧਾਇਕ ਦੇ ਘਰ ਛਾਪਾ ਮਾਰਿਆ ਸੀ।ਉਨ੍ਹਾਂ ਦੇ ਘਰ ਈਡੀ ਦੇ ਅਧਿਕਾਰੀਆਂ ਨੇ ਲਗਭਗ 14 ਘੰਟੇ ਤੱਕ ਛਾਪੇ ਦੀ ਕਾਰਵਾਈ ਕੀਤੀ ਸੀ।ਉਦੋਂ ਮਾਜਰਾ ਨੇ ਦੱਸਿਆ ਸੀ ਕਿ ਈਡੀ ਦੀ ਟੀਮ ਨੇ ਉਨ੍ਹਾਂ ਦੇ ਘਰ ਤੋਂ 32 ਲੱਖ ਰੁਪਏ ਕੈਸ਼ ਤੇ ਤਿੰਨ ਮੋਬਾਈਲ ਫੋਨ ਆਪਣੇ ਨਾਲ ਲੈ ਗਈ।

ਮਈ 2022 ਵਿਚ 40 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਦੇਹੀ ਦੇ ਮਾਮਲੇ ਵਿਚ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਮਾਲੇਰਕੋਟਲਾ ਸਥਿਤ ਜੱਦੀ ਘਰ ਸਣੇ ਤਿੰਨ ਥਾਵਾਂ ‘ਤੇ ਈਡੀ ਨੇ ਛਾਪੇ ਮਾਰੇ ਸਨ।

ਖੇਡ ਮੰਤਰੀ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦਾ ਅੱਜ ਹੋਵੇਗਾ ਵਿਆਹ

0

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹ ਡਾ: ਗੁਰਵੀਨ ਕੌਰ ਨਾਲ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਵਿਆਹ ਕਰਨਗੇ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ।

ਦੋਹਾਂ ਦੀ ਪਿਛਲੇ ਹਫਤੇ ਮੇਰਠ ‘ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਬਤੌਰ ਰੇਡੀਓਲੋਜਿਸਟ ਕੰਮ ਕਰ ਰਹੇ ਹਨ। ਗੁਰਮੀਤ ਸਿੰਘ ਪੰਜਾਬ ਦੀ ‘ਆਪ’ ਸਰਕਾਰ ‘ਚ ਖੇਡ ਮੰਤਰੀ ਹਨ।

ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਗੁਰਵੀਨ ਦੇ ਵਿਆਹ ਵਿੱਚ ਕਈ ਵੀ.ਵੀ.ਆਈ.ਪੀ ਮਹਿਮਾਨ ਸ਼ਿਰਕਤ ਕਰ ਸਕਦੇ ਹਨ ਕਿਉਂਕਿ ਜਿਸ ਰਿਜ਼ੋਰਟ ਵਿੱਚ ਇਹ ਵਿਆਹ ਹੋਣ ਜਾ ਰਿਹਾ ਹੈ, ਉਹ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਮਹਿਜ਼ 2 ਤੋਂ 3 ਕਿਲੋਮੀਟਰ ਦੂਰ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਵੱਡੇ ਮੰਤਰੀ ਵੀ ਇੱਥੇ ਪੁੱਜਣਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਹੋਰ ਪਾਰਟੀਆਂ ਦੇ ਆਗੂਆਂ ਦੇ ਵੀ ਪਹੁੰਚਣ ਦੀ ਸੰਭਾਵਨਾ ਹੈ।

ਮੁਹਾਲੀ ‘ਚ AGTF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

0

ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਦੇ ਜ਼ੀਰਕਪੁਰ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਅਤੇ ਗੈਂਗਸਟਰ ਲਾਰੈਂਸ ਦੇ ਸਾਥੀਆਂ ਵਿਚਾਲੇ ਮੁਕਾਬਲਾ ਹੋਇਆ ਹੈ।

ਵੀਆਈਪੀ ਰੋਡ ’ਤੇ ਮਾਇਆ ਗਾਰਡਨ ਸਿਟੀ ਵਨ ਨੇੜੇ ਇੱਕ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਦੀ ਪਛਾਣ ਮਨਜੀਤ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ। ਉਹ ਖੇੜੀ ਖੁਰਦ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੂਜਾ ਗੈਂਗਸਟਰ ਭੱਜਣ ਵਿੱਚ ਕਾਮਯਾਬ ਹੋ ਗਿਆ।

ਟੀਮ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 2 ਹਥਿਆਰ ਬਰਾਮਦ ਕੀਤੇ ਹਨ। ਇਸ ਵਿੱਚ ਇੱਕ .32 ਅਤੇ ਦੂਜਾ .30 ਬੋਰ ਦਾ ਹਥਿਆਰ ਸ਼ਾਮਲ ਹੈ। ਦੋਵੇਂ ਗੈਂਗਸਟਰ ਇੱਥੇ ਕਿਸੇ ਦਾ ਕਤਲ ਕਰਨ ਆਏ ਸਨ ਪਰ ਪੁਲਿਸ ਨੂੰ ਇਸ ਦੀ ਸੂਚਨਾ ਮਿਲ ਗਈ। ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਇੱਥੋਂ ਕਾਬੂ ਕਰ ਲਿਆ ਗਿਆ। ਇਹ ਐਨਕਾਊਂਟਰ ਜ਼ੀਰਕਪੁਰ ਦੇ ਡੀਐਸਪੀ ਅਤੇ ਏਜੀਟੀਐਫ ਮੈਂਬਰ ਵਿਕਰਮ ਬਰਾੜ ਦੀ ਅਗਵਾਈ ਵਿੱਚ ਕੀਤਾ ਗਿਆ ਹੈ।

ਦਿੱਲੀ ‘ਚ 13 ਨਵੰਬਰ ਤੋਂ 20 ਨਵੰਬਰ ਤੱਕ Odd-Even ਸਿਸਟਮ ਲਾਗੂ

0

ਰਾਸ਼ਟਰੀ ਰਾਜਧਾਨੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਕੇਜਰੀਵਾਲ ਸਰਵਾਲ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ ਵਿੱਚ 13 ਨਵੰਬਰ ਤੋਂ 20 ਨਵੰਬਰ ਤੱਕ Odd-Even ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਲਗਾਤਾਰ ਹਵਾ ਦੀ ਗੁਣਵੱਤਾ ਖਰਾਬ ਹੋਣ ਦੇ ਚੱਲਦਿਆਂ ਦਿੱਲੀ-ਐੱਨਸੀਆਰ ਵਿੱਚ ਚੌਥਾ ਪੜਾਅ ਲਾਗੂ ਕਰ ਦਿੱਤਾ ਗਿਆ ਹੈ।

ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਘੱਟ ਕਰਨ ਨੂੰ ਲੈ ਕੇ ਸਖਤ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੇ ਬਾਅਦ ਦਿੱਲੀ ਪ੍ਰਦੂਸ਼ਣ ਦਾ ਪੱਧਰ ਵੱਧ ਸਕਦਾ ਹੈ। ਜਿਸਦੇ ਮੱਦੇਨਜ਼ਰ ਦੀਵਾਲੀ ਦੇ ਅਗਲੇ ਦਿਨ ਤੋਂ ਇੱਕ ਹਫਤੇ ਲਈ Odd-Even ਦਾ ਫਾਰਮੂਲਾ ਲਾਗੂ ਕੀਤਾ ਜਾਵੇਗਾ ਜੋ ਕਿ 13 ਨਵੰਬਰ ਤੋਂ 20 ਨਵੰਬਰ ਤੱਕ ਲਾਗੂ ਰਹੇਗਾ। ਗੋਪਾਲ ਰਾਏ ਨੇ ਕਿਹਾ ਕਿ ਸਮੀਖਿਆ ਕਰਨ ਮਗਰੋਂ ਹੀ ਅੱਗੇ ਦਾ ਫੈਸਲਾ ਲਿਆ ਜਾਵੇਗਾ ਕਿ ਇਸਨੂੰ ਅੱਗੇ ਵਧਾਉਣਾ ਹੈ ਜਾਂ ਨਹੀਂ।

ਗੋਪਾਲ ਰਾਏ ਨੇ ਕਿਹਾ ਕਿ BS-II ਪੈਟਰੋਲ ਵਾਹਨਾਂ ਤੇ BS-IV ਡੀਜ਼ਲ ਵਾਹਨਾਂ ‘ਤੇ ਜੋ ਪਾਬੰਦੀ ਲਗਾਈ ਗਈ ਸੀ, ਉਹ GRAP-4 ਵਿੱਚ ਵੀ ਜਾਰੀ ਰਹੇਗੀ। LNG CNG ਤੇ ਇਲੈਕਟ੍ਰਿਕ ਟਰੱਕਾਂ, ਜ਼ਰੂਰੀ ਸੇਵਾਵਾਂ ਦੇ ਵਾਹਨਾਂ ਨੂੰ ਛੱਡ ਕੇ ਹੋਰ ਟਰੱਕਾਂ ਦੀ ਦਿੱਲੀ ਵਿੱਚ ਐਂਟਰੀ ਬੈਨ ਹੈ । ਇਸ ਤੋਂ ਇਲਾਵਾ GRAP-3 ਵਿੱਚ ਫਲਾਈਓਵਰ, ਓਵਰਬ੍ਰਿਜ ਤੇ ਪਾਵਰ ਟ੍ਰਾਂਸਮਿਸ਼ਨ ਪਾਈਪਲਾਈਨਾਂ ‘ਤੇ ਚੱਲ ਰਹੇ ਕੰਮਾਂ ਨੂੰ ਛੂਟ ਦਿੱਤੀ ਗਈ ਹੈ। ਦੱਸ ਦੇਈਏ ਕਿ ਦਿੱਲੀ ਵਿੱਚ ਹਵਾ ਸੀ ਗੁਣਵੱਤਾ ਬਹੁਤ ਗੰਭੀਰ ਬਣੀ ਹੋਈ ਹੈ।

ED ਵੱਲੋਂ MLA ਜਸਵੰਤ ਸਿੰਘ ਗੱਜਣ ਮਾਜਰਾ ਗ੍ਰਿਫਤਾਰ

0

ਈਡੀ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਗ੍ਰਿਫਤਾਰ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਦੀ ਇਹ ਗ੍ਰਿਫਤਾਰੀ ਪੁਰਾਣੇ 40 ਕਰੋੜ ਦੇ ਲੈਣ-ਦੇਣ ਦੇ ਕੇਸ ‘ਚ ਕੀਤੀ ਗਈ ਦੱਸੀ ਜਾ ਰਹੀ ਹੈ।

ਜਿਕਰਯੋਗ ਹੈ ਕਿ ਈਡੀ ਵੱਲੋਂ ਪਿਛਲੇ ਸਾਲ ਇਸ ਸੰਬੰਧ ‘ਚ ਉਨ੍ਹਾਂ ਦੇ ਘਰ, ਦਫਤਰ ਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਗਈ ਸੀ।ਇਹ ਵੀ ਜਾਣਕਾਰੀ ਮਿਲੀ ਹੈ ਕਿ ਅੱਜ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ।ਈਡੀ ਦੀ ਟੀਮ ਇਸ ਦੌਰਾਨ ਚੱਲਦੀ ਮੀਟਿੰਗ ਵਿਚਾਲਿਓਂ ਉਠਾ ਕੇ ਉਨ੍ਹਾਂ ਨੂੰ ਨਾਲ ਲੈ ਗਈ।

Vavada сайт функции особенности новинки 2026

0



Vavada сайт функции особенности новинок казино


При выборе платформы для ставок стоит обратить внимание на vavada казино, которое предлагает впечатляющий набор функций для игроков. Большое количество игровых автоматов, популярных настольных игр и живых дилеров станет отличной основой для успешных ставок.

Несколько ключевых аспектов, выделяющих данное заведение: привлекательные бонусы, включая приветственные предложения и программы лояльности, которые повышают шансы на выигрыш. Также стоит отметить удобный интерфейс и широкую мобильную версию, что позволяет наслаждаться азартными играми в любое время и в любом месте.

Дополняя эту картину, существуют регулярные обновления и нововведения, которые держат игроков в курсе самых последних трендов в индустрии. В частности, внедрение новых игровых автоматов и уникальных механик захватывает внимание и усиливает азартные ощущения. А это, безусловно, привлекает как новичков, так и опытных беттеров.

Функции и особенности сайта Vavada в мире онлайн-казино

Регистрация проходит быстро, без лишних шагов. Доступ к платформе возможен на мобильных устройствах, что обеспечивает удобство игры в любое время и в любом месте. Постоянные бонусы за депозит и кэшбэк привлекают новых пользователей и удерживают старых. Также имеется система лояльности, которая награждает активных участников платформы. Служба поддержки работает круглосуточно, что позволяет быстро решать возникающие вопросы.

Обзор игровых автоматов и их разнообразие на платформе Vavada

Игровые автоматы на данной платформе представлены широким спектром жанров и механик. Пользователи могут выбрать из классических слотов, настольных игр и инновационных видеоаппаратов, предоставляющих множество возможностей для выигрыша. Например, более 500 автоматов предлагают названия от известных разработчиков, таких как NetEnt, Microgaming и Playtech. Это гарантирует высокое качество графики и звука, а также интересные бонусные функции и специальные символы, улучшающие игровой процесс.

Особое внимание стоит обратить на те аппараты, которые предлагают прогрессивные джекпоты. Этот сегмент игр способен приносить значительные выигрыши, накапливая призовой фонд от ставок игроков. На текущий момент, более 30 автоматов включают в себя функцию прогрессивного джекпота, что делает их привлекательными для любителей крупных ставок. Улучшенная механика выплат и частые акции делают игру более захватывающей и потенциально выгодной для игроков.