Home Blog Page 521

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

0

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਹਿੱਟ ਐਂਡ ਰਨ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਅਹ ਜਾਣਕਾਰੀ ਗੁੰਟੂਰ ਜ਼ਿਲ੍ਹੇ ਦੇ ਐਸਪੀ ਐਸ ਸਤੀਸ਼ ਕੁਮਾਰ ਨੇ ਐਤਵਾਰ ਦੇਰ ਰਾਤ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ।
ਟੀਵੀ ਸ਼ੋਅ ਅਨੁਪਮਾ ਦੇ ਸੈੱਟ ‘ਤੇ ਭਿਆਨਕ ਅੱਗ, ਸ਼ੂਟਿੰਗ ਬੰਦ
ਇਹ ਘਟਨਾ 18 ਜੂਨ ਨੂੰ ਵਾਪਰੀ ਸੀ। ਜਗਨ ਪਲਨਾਡੂ ਜ਼ਿਲ੍ਹੇ ਦੇ ਰੈਂਟਪੱਲਾ ਪਿੰਡ ਵਿੱਚ ਇੱਕ ਪਾਰਟੀ ਵਰਕਰ ਦੇ ਪਰਿਵਾਰ ਨੂੰ ਮਿਲਣ ਜਾ ਰਿਹਾ ਸੀ। ਪਿਛਲੇ ਸਾਲ ਪੁਲਿਸ ਦੇ ਤੰਗ-ਪ੍ਰੇਸ਼ਾਨ ਹੋਣ ਕਾਰਨ ਵਰਕਰ ਨੇ ਖੁਦਕੁਸ਼ੀ ਕਰ ਲਈ ਸੀ। ਜਗਨ ਮੋਹਨ ਉਸਦੇ ਸਮਰਥਨ ਵਿੱਚ ਇੱਕ ਰੋਡ ਸ਼ੋਅ ਕਰ ਰਿਹਾ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਫਲਾ ਏਟੂਕੁਰੂ ਬਾਈਪਾਸ ਤੋਂ ਲੰਘ ਰਿਹਾ ਸੀ।

ਜਾਣਕਾਰੀ ਦਿੰਦਿਆਂ ਐਸਪੀ ਸਤੀਸ਼ ਕੁਮਾਰ ਨੇ 18 ਜੂਨ ਦੀ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਸੀ ਕਿ ਸਿੰਘਈਆ ਕਾਫਲੇ ‘ਤੇ ਫੁੱਲ ਸੁੱਟਦੇ ਸਮੇਂ ਡਿੱਗ ਪਏ ਅਤੇ ਇੱਕ ਕਾਰ ਨਾਲ ਟਕਰਾ ਗਏ। ਵਾਹਨ ਬਿਨਾਂ ਰੁਕੇ ਅੱਗੇ ਵਧੇ। ਹਾਈਵੇਅ ਪੈਟਰੋਲਿੰਗ ਪੁਲਿਸ ਉਸਨੂੰ ਹਸਪਤਾਲ ਲੈ ਗਈ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਹਿਲਾਂ ਪੁਲਿਸ ਨੇ ਕਿਹਾ ਸੀ ਕਿ ਹਾਦਸਾ ਜਗਨ ਦੀ ਕਾਰ ਕਾਰਨ ਨਹੀਂ ਹੋਇਆ ਸੀ।
ਜ਼ਿਕਰਯੋਗ ਹੈ ਕਿ ਵੀਡੀਓ ਤੋਂ ਮਾਮਲਾ ਸਾਹਮਣੇ ਆਇਆ। 18 ਜੂਨ ਨੂੰ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਇੱਕ ਨਿੱਜੀ ਵਾਹਨ (ਏਪੀ 26 ਸੀਈ 0001) ਨੇ ਮ੍ਰਿਤਕ ਸਿੰਘਈਆ ਨੂੰ ਕੁਚਲ ਦਿੱਤਾ ਸੀ। ਇਹ ਵਾਹਨ ਸਾਬਕਾ ਮੁੱਖ ਮੰਤਰੀ ਦੇ ਕਾਫਲੇ ਦਾ ਹਿੱਸਾ ਨਹੀਂ ਸੀ, ਪਰ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਮਾਮਲੇ ਦਾ ਖੁਲਾਸਾ ਹੋਇਆ ਅਤੇ ਪੁਲਿਸ ਨੇ ਐਫਆਈਆਰ ਵਿੱਚ ਹੋਰ ਧਾਰਾਵਾਂ ਜੋੜ ਦਿੱਤੀਆਂ।

ਇਸਤੋਂ ਇਲਾਵਾ ਐਸਪੀ ਨੇ ਇਹ ਵੀ ਕਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਦੇ ਕਾਫਲੇ ਵਿੱਚ ਸਿਰਫ਼ ਤਿੰਨ ਵਾਹਨਾਂ ਲਈ ਇਜਾਜ਼ਤ ਦਿੱਤੀ ਗਈ ਸੀ, ਜਦੋਂ ਕਿ ਉਨ੍ਹਾਂ ਦੇ ਕਾਫਲੇ ਵਿੱਚ 30 ਤੋਂ ਵੱਧ ਵਾਹਨ ਸ਼ਾਮਲ ਸਨ। ਇਸ ਮਾਮਲੇ ਵਿੱਚ, ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ‘ਤੇ ਲਾਪਰਵਾਹੀ ਕਾਰਨ ਮੌਤ ਦੀ ਧਾਰਾ 106 (1) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਐਫਆਈਆਰ ਵਿੱਚ ਕਾਰ ਡਰਾਈਵਰ ਰਮੰਨਾ ਰੈੱਡੀ, ਰੈੱਡੀ ਦੇ ਪੀਏ ਨਾਗੇਸ਼ਵਰ ਰੈੱਡੀ, ਸਾਬਕਾ ਸੰਸਦ ਮੈਂਬਰ ਵਾਈਵੀ ਸੁੱਬਾ ਰੈੱਡੀ, ਸਾਬਕਾ ਵਿਧਾਇਕ ਪਰਨੀ ਨਾਨੀ ਅਤੇ ਸਾਬਕਾ ਮੰਤਰੀ ਵਿਦਾਦਲਾ ਰਜਨੀ ਦੇ ਨਾਂ ਵੀ ਸ਼ਾਮਲ ਹਨ।

ਟੀਵੀ ਸ਼ੋਅ ਅਨੁਪਮਾ ਦੇ ਸੈੱਟ ‘ਤੇ ਭਿਆਨਕ ਅੱਗ, ਸ਼ੂਟਿੰਗ ਬੰਦ

0

ਮੁੰਬਈ ਫਿਲਮ ਸਿਟੀ ਵਿੱਚ ਅੱਜ ਸਵੇਰੇ 5 ਵਜੇ ਮਸ਼ਹੂਰ ਟੀਵੀ ਸ਼ੋਅ ਅਨੁਪਮਾ ਦੇ ਸੈੱਟ ‘ਤੇ ਭਿਆਨਕ ਅੱਗ ਲੱਗ ਗਈ। ਸ਼ੋਅ ਦੀ ਸ਼ੂਟਿੰਗ ਸਵੇਰੇ 7 ਵਜੇ ਸ਼ੁਰੂ ਹੋਣੀ ਸੀ, ਅਤੇ ਇਸ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਅੱਗ ਲੱਗਣ ਵੇਲੇ ਸੈੱਟ ‘ਤੇ ਕਈ ਕਰੂ ਮੈਂਬਰ ਮੌਜੂਦ ਸਨ। ਫਾਇਰ ਵਿਭਾਗ ਨੇ ਅੱਗ ‘ਤੇ ਕਾਬੂ ਪਾਉਣ ਲਈ ਸਖ਼ਤ ਮਿਹਨਤ ਕੀਤੀ ਹੈ। ਹੁਣ ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ ਨੇ ਇਸ ਹਾਦਸੇ ਦੀ ਸਖ਼ਤ ਜਾਂਚ ਦੀ ਮੰਗ ਕੀਤੀ ਹੈ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਜਿੱਤੀ

0

ਲੁਧਿਆਣਾ, 23 ਜੂਨ 2025 – ਲੁਧਿਆਣਾ ਜਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ। ਸੰਜੀਵ ਅਰੋੜਾ ਨੇ 10634 ਵੋਟਾਂ ਦੀ ਲੀਡ ਨਾਲ ਜਿੱਤ ਦਰਜ ਕੀਤੀ। ਇਸ ਦੌਰਾਨ ਕਾਂਗਰਸ ਦੂਜੇ, ਭਾਜਪਾ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਚੌਥੇ ਨੰਬਰ ‘ਤੇ ਰਹੀ।

14ਵੇਂ ਗੇੜ ‘ਚ ‘ਆਪ’ ਨੂੰ 35144, ਕਾਂਗਰਸ ਨੂੰ 24510, ਭਾਜਪਾ ਨੂੰ 20299 ਤੇ ਸ਼੍ਰੋਮਣੀ ਅਕਾਲੀ ਦਲ ਨੂੰ 8198 ਵੋਟਾਂ ਮਿਲੀਆਂ ਹਨ।

13ਵੇਂ ਗੇੜ ‘ਚ ‘ਆਪ’ ਨੂੰ 33009, ਕਾਂਗਰਸ ਨੂੰ 22936, ਭਾਜਪਾ ਨੂੰ 18652 ਤੇ ਸ਼੍ਰੋਮਣੀ ਅਕਾਲੀ ਦਲ ਨੂੰ 7734 ਵੋਟਾਂ ਮਿਲੀਆਂ ਹਨ।

12ਵੇਂ ਗੇੜ ‘ਚ ‘ਆਪ’ ਨੂੰ 30237, ਕਾਂਗਰਸ ਨੂੰ 21540, ਭਾਜਪਾ ਨੂੰ 17435 ਤੇ ਸ਼੍ਰੋਮਣੀ ਅਕਾਲੀ ਦਲ ਨੂੰ 6798 ਵੋਟਾਂ ਮਿਲੀਆਂ ਹਨ।

11ਵੇਂ ਗੇੜ ‘ਚ ‘ਆਪ’ ਨੂੰ 27872, ਕਾਂਗਰਸ ਨੂੰ 20368, ਭਾਜਪਾ ਨੂੰ 15811 ਤੇ ਸ਼੍ਰੋਮਣੀ ਅਕਾਲੀ ਦਲ ਨੂੰ 6352 ਵੋਟਾਂ ਮਿਲੀਆਂ ਹਨ।

10ਵੇਂ ਗੇੜ ‘ਚ ‘ਆਪ’ ਨੂੰ 24884, ਕਾਂਗਰਸ ਨੂੰ 18862, ਭਾਜਪਾ ਨੂੰ 15081 ਤੇ ਸ਼੍ਰੋਮਣੀ ਅਕਾਲੀ ਦਲ ਨੂੰ 5234 ਵੋਟਾਂ ਮਿਲੀਆਂ ਹਨ।

9ਵੇਂ ਗੇੜ ਤੋਂ ਬਾਅਦ ‘ਆਪ’ ਨੂੰ 22240, ਕਾਂਗਰਸ ਨੂੰ 17489, ਭਾਜਪਾ ਨੂੰ 13906 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4774 ਵੋਟਾਂ ਮਿਲੀਆਂ ਹਨ।

8ਵੇਂ ਗੇੜ ਤੋਂ ਬਾਅਦ ‘ਆਪ’ ਨੂੰ 19615, ਕਾਂਗਰਸ ਨੂੰ 16054, ਭਾਜਪਾ ਨੂੰ 12788 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4352 ਵੋਟਾਂ ਮਿਲੀਆਂ ਹਨ।

7ਵੇਂ ਗੇੜ ਤੋਂ ਬਾਅਦ ‘ਆਪ’ ਨੂੰ 17358, ਕਾਂਗਰਸ ਨੂੰ 14086, ਭਾਜਪਾ ਨੂੰ 11839 ਤੇ ਸ਼੍ਰੋਮਣੀ ਅਕਾਲੀ ਦਲ ਨੂੰ 3706 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਸਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ ਤੇ ਜੀਵਨ ਗੁਪਤਾ ਨੂੰ 10703 ਵੋਟਾਂ ਮਿਲੀਆਂ ਹਨ। ਫਿਲਹਾਲ ਪਰਉਪਕਾਰ ਸਿੰਘ ਘੁੰਮਣ 3283 ਵੋਟਾਂ ਹੀ ਲੈ ਸਕੇ ਹਨ।

ਪੰਜਵੇਂ ਰਾਊਂਡ ਵਿਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਰਤ ਭੂਸ਼ਣ ਆਸ਼ੂ ਨੂੰ 7421, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 13ਵੇਂ ਗੇੜ ਤੋਂ ਬਾਅਦ, ‘ਆਪ’ ਦੀ ਲੀਡ 10000 ਤੋਂ ਪਾਰ, ਜਿੱਤ ਹੋਈ ਪੱਕੀ

0

ਲੁਧਿਆਣਾ, 23 ਜੂਨ 2025 – ਜ਼ਿਮਨੀ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੇ 13 ਗੇੜ ਹੋ ਚੁੱਕੇ ਹਨ ਤੇ ਇਨ੍ਹਾਂ ਵਿਚ ਹੁਣ ਤੱਕ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੋਈ ਹੈ। ‘ਆਪ’ ਨੂੰ 33009, ਕਾਂਗਰਸ ਨੂੰ 22936, ਭਾਜਪਾ ਨੂੰ 18652 ਤੇ ਸ਼੍ਰੋਮਣੀ ਅਕਾਲੀ ਦਲ ਨੂੰ 7734 ਵੋਟਾਂ ਮਿਲੀਆਂ ਹਨ। ਇਸ ਰਾਊਂਡ ਤੋਂ ਬਾਅਦ ਸੰਜੀਵ ਅਰੋੜਾ 10073 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

12ਵੇਂ ਗੇੜ ‘ਚ ‘ਆਪ’ ਨੂੰ 30237, ਕਾਂਗਰਸ ਨੂੰ 21540, ਭਾਜਪਾ ਨੂੰ 17435 ਤੇ ਸ਼੍ਰੋਮਣੀ ਅਕਾਲੀ ਦਲ ਨੂੰ 6798 ਵੋਟਾਂ ਮਿਲੀਆਂ ਹਨ।

11ਵੇਂ ਗੇੜ ‘ਚ ‘ਆਪ’ ਨੂੰ 27872, ਕਾਂਗਰਸ ਨੂੰ 20368, ਭਾਜਪਾ ਨੂੰ 15811 ਤੇ ਸ਼੍ਰੋਮਣੀ ਅਕਾਲੀ ਦਲ ਨੂੰ 6352 ਵੋਟਾਂ ਮਿਲੀਆਂ ਹਨ।

10ਵੇਂ ਗੇੜ ‘ਚ ‘ਆਪ’ ਨੂੰ 24884, ਕਾਂਗਰਸ ਨੂੰ 18862, ਭਾਜਪਾ ਨੂੰ 15081 ਤੇ ਸ਼੍ਰੋਮਣੀ ਅਕਾਲੀ ਦਲ ਨੂੰ 5234 ਵੋਟਾਂ ਮਿਲੀਆਂ ਹਨ।

9ਵੇਂ ਗੇੜ ਤੋਂ ਬਾਅਦ ‘ਆਪ’ ਨੂੰ 22240, ਕਾਂਗਰਸ ਨੂੰ 17489, ਭਾਜਪਾ ਨੂੰ 13906 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4774 ਵੋਟਾਂ ਮਿਲੀਆਂ ਹਨ।

8ਵੇਂ ਗੇੜ ਤੋਂ ਬਾਅਦ ‘ਆਪ’ ਨੂੰ 19615, ਕਾਂਗਰਸ ਨੂੰ 16054, ਭਾਜਪਾ ਨੂੰ 12788 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4352 ਵੋਟਾਂ ਮਿਲੀਆਂ ਹਨ।

7ਵੇਂ ਗੇੜ ਤੋਂ ਬਾਅਦ ‘ਆਪ’ ਨੂੰ 17358, ਕਾਂਗਰਸ ਨੂੰ 14086, ਭਾਜਪਾ ਨੂੰ 11839 ਤੇ ਸ਼੍ਰੋਮਣੀ ਅਕਾਲੀ ਦਲ ਨੂੰ 3706 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਸਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ ਤੇ ਜੀਵਨ ਗੁਪਤਾ ਨੂੰ 10703 ਵੋਟਾਂ ਮਿਲੀਆਂ ਹਨ। ਫਿਲਹਾਲ ਪਰਉਪਕਾਰ ਸਿੰਘ ਘੁੰਮਣ 3283 ਵੋਟਾਂ ਹੀ ਲੈ ਸਕੇ ਹਨ।

ਪੰਜਵੇਂ ਰਾਊਂਡ ਵਿਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਰਤ ਭੂਸ਼ਣ ਆਸ਼ੂ ਨੂੰ 7421, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 11ਵੇਂ ਗੇੜ ਤੋਂ ਬਾਅਦ ‘ਆਪ’ ਦੀ ਲੀਡ 7506 ਹੋਈ

0

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਚੱਲ ਰਹੀ ਹੈ। 14 ਦੌਰਾਂ ਵਿੱਚੋਂ 11 ਦੌਰਾਂ ਦੀ ਗਿਣਤੀ ਪੂਰੀ ਹੋ ਗਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਲੀਡ 7506 ਵੋਟਾਂ ਤੱਕ ਵਧ ਗਈ ਹੈ। ਅਜਿਹੇ ਵਿੱਚ ਉਨ੍ਹਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ।
ਕਾਂਗਰਸ ਦੂਜੇ ਸਥਾਨ ‘ਤੇ ਹੈ, ਭਾਜਪਾ ਤੀਜੇ ਸਥਾਨ ‘ਤੇ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ। ‘ਆਪ’ ਦੀ ਲੀਡ 3 ਦੌਰਾਂ ਲਈ ਲਗਾਤਾਰ ਵਧਦੀ ਗਈ, ਪਰ ਚੌਥੇ, ਪੰਜਵੇਂ ਅਤੇ ਛੇਵੇਂ ਦੌਰ ਵਿੱਚ ਘੱਟ ਗਈ। ਕਾਂਗਰਸ ਉਮੀਦਵਾਰ ਨੂੰ ਤਿੰਨਾਂ ਦੌਰਾਂ ਵਿੱਚ ਸਭ ਤੋਂ ਵੱਧ ਵੋਟਾਂ ਮਿਲੀਆਂ। 3 ਦੌਰਾਂ ਵਿੱਚ ਘਟਣ ਤੋਂ ਬਾਅਦ, ‘ਆਪ’ ਦੀ ਲੀਡ 7ਵੇਂ ਦੌਰ ਤੋਂ ਫਿਰ ਵਧਣੀ ਸ਼ੁਰੂ ਹੋ ਗਈ।

ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਹੋ ਰਹੀ ਹੈ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ। ਹੁਣ ਈਵੀਐਮ ਤੋਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ।

ਦਸਵੇਂ ਗੇੜ ਤੋਂ ਬਾਅਦ ਆਪ’ ਨੂੰ 24884, ਕਾਂਗਰਸ ਨੂੰ 18862, ਭਾਜਪਾ ਨੂੰ 15081 ਤੇ ਸ਼੍ਰੋਮਣੀ ਅਕਾਲੀ ਦਲ ਨੂੰ 5234 ਵੋਟਾਂ ਮਿਲੀਆਂ ਹਨ। ਇਸ ਰਾਊਂਡ ਤੋਂ ਬਾਅਦ ਸੰਜੀਵ ਅਰੋੜਾ 4751 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

9ਵੇਂ ਗੇੜ ਤੋਂ ਬਾਅਦ ‘ਆਪ’ ਨੂੰ 22240, ਕਾਂਗਰਸ ਨੂੰ 17489, ਭਾਜਪਾ ਨੂੰ 13906 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4774 ਵੋਟਾਂ ਮਿਲੀਆਂ ਹਨ।

8ਵੇਂ ਗੇੜ ਤੋਂ ਬਾਅਦ ‘ਆਪ’ ਨੂੰ 19615, ਕਾਂਗਰਸ ਨੂੰ 16054, ਭਾਜਪਾ ਨੂੰ 12788 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4352 ਵੋਟਾਂ ਮਿਲੀਆਂ ਹਨ।

7ਵੇਂ ਗੇੜ ਤੋਂ ਬਾਅਦ ‘ਆਪ’ ਨੂੰ 17358, ਕਾਂਗਰਸ ਨੂੰ 14086, ਭਾਜਪਾ ਨੂੰ 11839 ਤੇ ਸ਼੍ਰੋਮਣੀ ਅਕਾਲੀ ਦਲ ਨੂੰ 3706 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਸਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ ਤੇ ਜੀਵਨ ਗੁਪਤਾ ਨੂੰ 10703 ਵੋਟਾਂ ਮਿਲੀਆਂ ਹਨ। ਫਿਲਹਾਲ ਪਰਉਪਕਾਰ ਸਿੰਘ ਘੁੰਮਣ 3283 ਵੋਟਾਂ ਹੀ ਲੈ ਸਕੇ ਹਨ।

ਪੰਜਵੇਂ ਰਾਊਂਡ ਵਿਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਰਤ ਭੂਸ਼ਣ ਆਸ਼ੂ ਨੂੰ 7421, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਟ੍ਰੇਨਾਂ ‘ਚ ਲਗਾਏ ਜਾਣਗੇ ਨਵੇਂ LHB ਕੋਚ ਲਗਾਏ ਜਾਣਗੇ

0
The train went astray, the driver came to his senses after half an hour!

ਯਾਤਰੀਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਧਿਆਨ ਵਿੱਚ ਰੱਖਦੇ ਹੋਏ, ਰੇਲਵੇ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਸਾਰੀਆਂ ਰੇਲਗੱਡੀਆਂ ਨੂੰ ਆਧੁਨਿਕ LHB (ਲਿੰਕੇ ਹੋਫਮੈਨ ਬੁਸ਼) ਕੋਚਾਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ। ਸਟੇਸ਼ਨ ਤੋਂ ਚੱਲਣ ਵਾਲੀਆਂ ਕੁੱਲ 17 ਟ੍ਰੇਨਾਂ ਵਿੱਚੋਂ, 12 ਟ੍ਰੇਨਾਂ ਵਿੱਚ LHB ਕੋਚ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ, ਜਦੋਂ ਕਿ ਇਹ ਕੋਚ ਦਸੰਬਰ 2025 ਤੱਕ ਬਾਕੀ 5 ਟ੍ਰੇਨਾਂ ਵਿੱਚ ਲਗਾਏ ਜਾਣਗੇ।

ਦੱਸ ਦਈਏ ਕਿ ਰੇਲਵੇ ਅਧਿਕਾਰੀਆਂ ਦੇ ਅਨੁਸਾਰ, LHB ਕੋਚ ਪੁਰਾਣੇ ICF ਕੋਚਾਂ ਨਾਲੋਂ ਸੁਰੱਖਿਅਤ, ਵਧੇਰੇ ਆਰਾਮਦਾਇਕ ਅਤੇ ਟਿਕਾਊ ਹਨ। ਇਹਨਾਂ ਕੋਚਾਂ ਨੂੰ ਵਿਸ਼ੇਸ਼ ਤੌਰ ‘ਤੇ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਹਾਦਸੇ ਦੌਰਾਨ ਘੱਟ ਝਟਕਾ ਲੱਗੇ ਅਤੇ ਯਾਤਰੀਆਂ ਦੀ ਜਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਕਦਮ ਨੂੰ ਰੇਲਵੇ ਵੱਲੋਂ ਯਾਤਰੀਆਂ ਨੂੰ ਬਿਹਤਰ ਯਾਤਰਾ ਅਨੁਭਵ ਦੇਣ ਵੱਲ ਇੱਕ ਵੱਡਾ ਸੁਧਾਰ ਮੰਨਿਆ ਜਾ ਰਿਹਾ ਹੈ।

ਜੁਲਾਈ ਤੋਂ ਇਨ੍ਹਾਂ ਟ੍ਰੇਨਾਂ ਵਿੱਚ ਲਗਾਏ ਜਾਣਗੇ LHB ਕੋਚ

12312 ਨੇਤਾਜੀ ਐਕਸਪ੍ਰੈਸ (ਕਾਲਕਾ-ਹਾਵੜਾ) – 17 ਜੁਲਾਈ 2025 ਤੋਂ
14218 ਅਣਚਾਹਰ ਐਕਸਪ੍ਰੈਸ – 22 ਜੁਲਾਈ 2025 ਤੋਂ
12232 ਸਦਭਾਵਨਾ ਸੁਪਰਫਾਸਟ – 24 ਜੁਲਾਈ 2025 ਤੋਂ
ਚੰਡੀਗੜ੍ਹ-ਫ਼ਿਰੋਜ਼ਪੁਰ ਅਤੇ ਚੰਡੀਗੜ੍ਹ-ਰਾਮਨਗਰ ਰੇਲਗੱਡੀਆਂ – ਦਸੰਬਰ 2025 ਤੱਕ
LHB ਕੋਚ ਦੀਆਂ ਖਾਸ ਵਿਸ਼ੇਸ਼ਤਾਵਾਂ ਦਾ ਵੇਰਵਾ ਇਸ ਪ੍ਰਕਾਰ ਹੈ:-

ਕਪੂਰਥਲਾ ਰੇਲ ਕੋਚ ਫੈਕਟਰੀ ਵਿਖੇ ਜਰਮਨ ਤਕਨਾਲੋਜੀ ਨਾਲ ਬਣਾਇਆ ਗਿਆ
ਸਟੇਨਲੈੱਸ ਸਟੀਲ ਬਾਡੀ – ਜੰਗਾਲ ਰਹਿਤ, ਹਲਕਾ ਭਾਰ
ਚੜ੍ਹਾਈ-ਰੋਕੂ ਵਿਸ਼ੇਸ਼ਤਾ – ਦੁਰਘਟਨਾ ਦੀ ਸਥਿਤੀ ਵਿੱਚ ਕੋਚ ਇੱਕ ਦੂਜੇ ਉੱਤੇ ਨਹੀਂ ਚੜ੍ਹਦੇ।
ਐਂਟੀ-ਟੈਲੀਸਕੋਪਿਕ ਡਿਜ਼ਾਈਨ – ਟੱਕਰ ਦੀ ਸਥਿਤੀ ਵਿੱਚ ਨੁਕਸਾਨ ਨੂੰ ਘਟਾਉਂਦਾ ਹੈ
ਡਿਸਕ ਬ੍ਰੇਕ – ਵਧੇਰੇ ਸੁਰੱਖਿਅਤ ਅਤੇ ਕੁਸ਼ਲ ਬ੍ਰੇਕਿੰਗ ਸਿਸਟਮ
ਗਤੀ ਸਮਰੱਥਾ – 200 ਕਿਲੋਮੀਟਰ ਪ੍ਰਤੀ ਘੰਟਾ ਤੱਕ, ਸੰਚਾਲਨ ਗਤੀ 160 ਕਿਲੋਮੀਟਰ ਪ੍ਰਤੀ ਘੰਟਾ
ICF ਕੋਚਾਂ ਨਾਲੋਂ 1.7 ਮੀਟਰ ਲੰਬੇ – ਵਧੇਰੇ ਜਗ੍ਹਾ
ਬਿਹਤਰ ਸਸਪੈਂਸ਼ਨ – ਸਵਾਰੀ ਦੌਰਾਨ ਘੱਟ ਝਟਕੇ, ਸਵਾਰੀ ਸੂਚਕਾਂਕ 2.5–2.75
ਘੱਟ ਰੱਖ-ਰਖਾਅ – ਹਰ ਦੋ ਸਾਲਾਂ ਵਿੱਚ ਇੱਕ ਵਾਰ ਮੁਰੰਮਤ ਦੀ ਲੋੜ ਹੁੰਦੀ ਹੈ
ਵੱਧ ਸੀਟਾਂ ਦੀ ਸਮਰੱਥਾ – ਸਲੀਪਰ ਵਿੱਚ 80, ਤੀਜੇ ਏਸੀ ਵਿੱਚ 72

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 10ਵੇਂ ਗੇੜ ਤੋਂ ਬਾਅਦ ‘ਆਪ’ ਦੀ ਲੀਡ 6022 ਹੋਈ

0

ਲੁਧਿਆਣਾ, 23 ਜੂਨ 2025 – ਜ਼ਿਮਨੀ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੇ 10 ਗੇੜ ਹੋ ਚੁੱਕੇ ਹਨ ਤੇ ਇਨ੍ਹਾਂ ਵਿਚ ਹੁਣ ਤੱਕ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੋਈ ਹੈ। ‘ਆਪ’ ਨੂੰ 24884, ਕਾਂਗਰਸ ਨੂੰ 18862, ਭਾਜਪਾ ਨੂੰ 15081 ਤੇ ਸ਼੍ਰੋਮਣੀ ਅਕਾਲੀ ਦਲ ਨੂੰ 5234 ਵੋਟਾਂ ਮਿਲੀਆਂ ਹਨ। ਇਸ ਰਾਊਂਡ ਤੋਂ ਬਾਅਦ ਸੰਜੀਵ ਅਰੋੜਾ 4751 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

9ਵੇਂ ਗੇੜ ਤੋਂ ਬਾਅਦ ‘ਆਪ’ ਨੂੰ 22240, ਕਾਂਗਰਸ ਨੂੰ 17489, ਭਾਜਪਾ ਨੂੰ 13906 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4774 ਵੋਟਾਂ ਮਿਲੀਆਂ ਹਨ।

8ਵੇਂ ਗੇੜ ਤੋਂ ਬਾਅਦ ‘ਆਪ’ ਨੂੰ 19615, ਕਾਂਗਰਸ ਨੂੰ 16054, ਭਾਜਪਾ ਨੂੰ 12788 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4352 ਵੋਟਾਂ ਮਿਲੀਆਂ ਹਨ।

7ਵੇਂ ਗੇੜ ਤੋਂ ਬਾਅਦ ‘ਆਪ’ ਨੂੰ 17358, ਕਾਂਗਰਸ ਨੂੰ 14086, ਭਾਜਪਾ ਨੂੰ 11839 ਤੇ ਸ਼੍ਰੋਮਣੀ ਅਕਾਲੀ ਦਲ ਨੂੰ 3706 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਸਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ ਤੇ ਜੀਵਨ ਗੁਪਤਾ ਨੂੰ 10703 ਵੋਟਾਂ ਮਿਲੀਆਂ ਹਨ। ਫਿਲਹਾਲ ਪਰਉਪਕਾਰ ਸਿੰਘ ਘੁੰਮਣ 3283 ਵੋਟਾਂ ਹੀ ਲੈ ਸਕੇ ਹਨ।

ਪੰਜਵੇਂ ਰਾਊਂਡ ਵਿਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਰਤ ਭੂਸ਼ਣ ਆਸ਼ੂ ਨੂੰ 7421, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 9ਵੇਂ ਗੇੜ ਤੋਂ ਬਾਅਦ ‘ਆਪ’ 4748 ਵੋਟਾਂ ਨਾਲ ਅੱਗੇ

0
AAP announced the candidate for the post of Mayor of Chandigarh

ਲੁਧਿਆਣਾ, 23 ਜੂਨ 2025 – ਜ਼ਿਮਨੀ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੇ 9 ਗੇੜ ਹੋ ਚੁੱਕੇ ਹਨ ਤੇ ਇਨ੍ਹਾਂ ਵਿਚ ਹੁਣ ਤੱਕ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੋਈ ਹੈ। ‘ਆਪ’ ਨੂੰ 22240, ਕਾਂਗਰਸ ਨੂੰ 17489, ਭਾਜਪਾ ਨੂੰ 13906 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4774 ਵੋਟਾਂ ਮਿਲੀਆਂ ਹਨ। ਇਸ ਰਾਊਂਡ ਤੋਂ ਬਾਅਦ ਸੰਜੀਵ ਅਰੋੜਾ 4748 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

8ਵੇਂ ਗੇੜ ਤੋਂ ਬਾਅਦ ‘ਆਪ’ ਨੂੰ 19615, ਕਾਂਗਰਸ ਨੂੰ 16054, ਭਾਜਪਾ ਨੂੰ 12788 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4352 ਵੋਟਾਂ ਮਿਲੀਆਂ ਹਨ।

7ਵੇਂ ਗੇੜ ਤੋਂ ਬਾਅਦ ‘ਆਪ’ ਨੂੰ 17358, ਕਾਂਗਰਸ ਨੂੰ 14086, ਭਾਜਪਾ ਨੂੰ 11839 ਤੇ ਸ਼੍ਰੋਮਣੀ ਅਕਾਲੀ ਦਲ ਨੂੰ 3706 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਸਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ ਤੇ ਜੀਵਨ ਗੁਪਤਾ ਨੂੰ 10703 ਵੋਟਾਂ ਮਿਲੀਆਂ ਹਨ। ਫਿਲਹਾਲ ਪਰਉਪਕਾਰ ਸਿੰਘ ਘੁੰਮਣ 3283 ਵੋਟਾਂ ਹੀ ਲੈ ਸਕੇ ਹਨ।

ਪੰਜਵੇਂ ਰਾਊਂਡ ਵਿਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਰਤ ਭੂਸ਼ਣ ਆਸ਼ੂ ਨੂੰ 7421, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 8ਵੇਂ ਗੇੜ ’ਚ ‘ਆਪ’ ਦੀ ਲੀਡ ਹੋਈ 3561

0
Municipal elections will be held in Punjab on this date

ਲੁਧਿਆਣਾ, 23 ਜੂਨ 2025 – ਜ਼ਿਮਨੀ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੇ 8 ਗੇੜ ਹੋ ਚੁੱਕੇ ਹਨ ਤੇ ਇਨ੍ਹਾਂ ਵਿਚ ਹੁਣ ਤੱਕ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੋਈ ਹੈ। 8ਵੇਂ ਗੇੜ ਤੋਂ ਬਾਅਦ ‘ਆਪ’ ਨੂੰ 19615, ਕਾਂਗਰਸ ਨੂੰ 16054, ਭਾਜਪਾ ਨੂੰ 12788 ਤੇ ਸ਼੍ਰੋਮਣੀ ਅਕਾਲੀ ਦਲ ਨੂੰ 4352 ਵੋਟਾਂ ਮਿਲੀਆਂ ਹਨ। ਇਸ ਰਾਊਂਡ ਤੋਂ ਬਾਅਦ ਸੰਜੀਵ ਅਰੋੜਾ 3561 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

7ਵੇਂ ਗੇੜ ਤੋਂ ਬਾਅਦ ‘ਆਪ’ ਨੂੰ 17358, ਕਾਂਗਰਸ ਨੂੰ 14086, ਭਾਜਪਾ ਨੂੰ 11839 ਤੇ ਸ਼੍ਰੋਮਣੀ ਅਕਾਲੀ ਦਲ ਨੂੰ 3706 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਸਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ ਤੇ ਜੀਵਨ ਗੁਪਤਾ ਨੂੰ 10703 ਵੋਟਾਂ ਮਿਲੀਆਂ ਹਨ। ਫਿਲਹਾਲ ਪਰਉਪਕਾਰ ਸਿੰਘ ਘੁੰਮਣ 3283 ਵੋਟਾਂ ਹੀ ਲੈ ਸਕੇ ਹਨ।

ਪੰਜਵੇਂ ਰਾਊਂਡ ਵਿਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਰਤ ਭੂਸ਼ਣ ਆਸ਼ੂ ਨੂੰ 7421, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੱਤਵੇਂ ਗੇੜ ਤੋਂ ਬਾਅਦ ’ਚ ‘ਆਪ’ ਦੀ ਲੀਡ ਵੱਧ ਕੇ 3272 ਹੋਈ

0

ਲੁਧਿਆਣਾ, 23 ਜੂਨ 2025 – ਜ਼ਿਮਨੀ ਚੋਣ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੇ 7 ਗੇੜ ਹੋ ਚੁੱਕੇ ਹਨ ਤੇ ਇਨ੍ਹਾਂ ਵਿਚ ਹੁਣ ਤੱਕ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੋਈ ਹੈ। 7ਵੇਂ ਗੇੜ ਤੋਂ ਬਾਅਦ ‘ਆਪ’ ਨੂੰ 17358, ਕਾਂਗਰਸ ਨੂੰ 14086, ਭਾਜਪਾ ਨੂੰ 11839 ਤੇ ਸ਼੍ਰੋਮਣੀ ਅਕਾਲੀ ਦਲ ਨੂੰ 3706 ਵੋਟਾਂ ਮਿਲੀਆਂ ਹਨ। ਆਪ ਦੀ ਲੀਡ 3272 ਵੋਟਾਂ ਦੀ ਹੋ ਗਈ ਹੈ। ਇਸ ਰਾਊਂਡ ਤੋਂ ਬਾਅਦ ਸੰਜੀਵ ਅਰੋੜਾ 3272 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।