Home Blog Page 690

ਜਿਲ੍ਹਾ ਐਸ. ਏ. ਐਸ. ਨਗਰ ਪੁਲਸ ਵਲੋਂ ਅੰਤਰ-ਰਾਜੀ ਵਾਹਨ ਚੋਰ ਗਿਰੋਹ ਬੇਨਕਾਬ

0
S. A. S. Nagar police

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਸਤੰਬਰ 2025 : ਜਿਲਾ ਐਸ. ਏ. ਐਸ. ਨਗਰ ਦੇ ਪੀ. ਪੀ. ਐਸ. ਕਪਤਾਨ ਪੁਲਿਸ (ਜਾਂਚ) ਸੌਰਵ ਜਿੰਦਲ (Saurav Jindal) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਮਨਦੀਪ ਸਿੰਘ ਹਾਂਸ, ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਸ ਜਿਲਾ ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਲਵਿੰਦਰ ਸਿੰਘ ਪੀ. ਪੀ. ਐਸ. ਕਪਤਾਨ ਪੁਲਿਸ (ਆਪਰੇਸ਼ਨ), ਜਤਿੰਦਰ ਸਿੰਘ ਚੌਹਾਨ ਪੀ. ਪੀ. ਐਸ. ਉਪ-ਕਪਤਾਨ ਪੁਲਸ (ਜਾਂਚ) ਜਿਲਾ ਐਸ. ਏ. ਐਸ. ਨਗਰ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ ਅੰਤਰ-ਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਅਲੱਗ-ਅਲੱਗ ਕਿਸਮ ਦੀਆਂ 18 ਗੱਡੀਆਂ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ ।

5 ਦੋਸ਼ੀ ਗ੍ਰਿਫ਼ਤਾਰ, 18 ਚੋਰੀਸ਼ੁਦਾ ਗੱਡੀਆਂ ਬਰਾਮਦ

ਸੌਰਵ ਜਿੰਦਲ ਨੇ ਦੱਸਿਆ ਕਿ 18-08-2025 ਨੂੰ ਸੀ. ਆਈ. ਏ. ਸਟਾਫ (C. I. A. Staff) ਦੀ ਟੀਮ ਖਰੜ ਤੋਂ ਲਾਡਰਾਂ ਰੋਡ ਮੌਜੂਦ ਸੀ, ਜਿੱਥੇ ਸੀ. ਆਈ. ਏ. ਸਟਾਫ ਦੇ ਏ. ਐਸ. ਆਈ. ਅੰਮ੍ਰਿਤਪਾਲ ਸਿੰਘ ਨੂੰ ਸੂਚਨਾ ਮਿਲੀ ਕਿ ਨਿਤਿਸ਼ ਸ਼ਰਮਾਂ ਉਰਫ ਨਿਸ਼ੂ, ਰਣਵੀਰ ਸਿੰਘ ਉਰਫ ਜੱਸੂ, ਰਮਨਜੋਤ ਸਿੰਘ ਉਰਫ ਜੋਤ ਜੋ ਕਿ ਆਪਣੇ ਹੋਰ ਸਾਥੀ ਸਰਾਜ ਅਨਵਰ ਸੰਧੂ ਉਰਫ ਰਾਜੂ ਅਤੇ ਸ਼ਿਵ ਚਰਨ ਦਾਸ ਉਰਫ ਸ਼ਿਵ ਧਾਲੀਵਾਲ ਨਾਲ਼ ਮਿਲ਼ ਕੇ ਪੰਜਾਬ ਅਤੇ ਬਾਹਰਲੀਆਂ ਸਟੇਟਾਂ (Foreign states) ਵਿੱਚ ਵਹੀਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਚੋਰੀ ਕੀਤੇ ਵਹੀਕਲਾਂ ਦੇ ਇੰਜਣ ਨੰਬਰ ਅਤੇ ਚਾਸੀ ਨੰਬਰ ਨੂੰ ਟੈਂਪਰ ਕਰਕੇ ਫਰਜੀ ਦਸਤਾਵੇਜਾਂ ਦੇ ਅਧਾਰ ਤੇ ਭੋਲ਼ੇ-ਭਾਲ਼ੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਕੇ, ਅੱਗੇ ਵੇਚਦੇ ਹਨ, ਜਿਨਾਂ ਵਿਰੁੱਧ ਪਹਿਲਾਂ ਵੀ ਵਾਹਨ ਚੋਰੀ ਦੇ ਮੁਕੱਦਮੇ ਦਰਜ ਹਨ। ਜੋ ਮੁੱਖਬਰੀ ਦੇ ਅਧਾਰ ਤੇ ਦੋਸ਼ੀਆਂਨ ਵਿਰੁੱਧ ਮੁਕੱਦਮਾ ਨੰ: 312 ਮਿਤੀ 18-08-2025 ਅ/ਧ 303 (2), 317 (2), 319 (2), 318(4), 338, 336, 340(2), 61(2) BNS ਥਾਣਾ ਸਿਟੀ ਖਰੜ੍ਹ ਦਰਜ ਰਜਿਸਟਰ ਕੀਤਾ ਗਿਆ ।

ਨਾਮ ਪਤਾ ਦੋਸ਼ੀਆਂਨ :

ਦੋਸ਼ੀ ਨਿਤੇਸ਼ ਸ਼ਰਮਾਂ ਉਰਫ ਨਿਸ਼ੂ ਪੁੱਤਰ ਸੁਨੀਲ ਸ਼ਰਮਾਂ ਵਾਸੀ ਗਲ਼ੀ ਨੰ: 16 ਅਜੀਤ ਰੋਡ ਬਠਿੰਡਾ, ਥਾਣਾ ਫੇਸ-3 ਸਿਵਲ ਲਾਈਨ, ਬਠਿੰਡਾ, ਜਿਸਦੀ ਉਮਰ ਕ੍ਰੀਬ 31 ਸਾਲ ਹੈ, ਜੋ 08 ਕਲਾਸਾਂ ਪਾਸ ਹੈ ਅਤੇ ਅਨਮੈਰਿਡ ਹੈ ।

ਦੋਸ਼ੀ ਰਣਵੀਰ ਸਿੰਘ ਉਰਫ ਜੋਜੀ ਪੁੱਤਰ ਦਲਬੀਰ ਸਿੰਘ ਵਾਸੀ ਗਲ਼ੀ ਨੰ: 6 ਦਸਮੇਸ਼ ਨਗਰ ਰਾਮਪੁਰਾ ਫੂਲ, ਥਾਣਾ ਰਾਮਪੁਰਾ ਫੂਲ, ਜਿਲਾ ਬਠਿੰਡਾ ਜਿਸਦੀ ਉਮਰ ਕ੍ਰੀਬ 23 ਸਾਲ ਹੈ, ਜੋ 12 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ ।

ਦੋਸ਼ੀ ਰਮਨਜੋਤ ਸਿੰਘ ਉਰਫ ਜੋਤ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਮਹਿਰਾਜ ਥਾਣਾ ਰਾਮਪੁਰਾ ਫੂਲ, ਜਿਲਾ ਬਠਿੰਡਾ ਜਿਸਦੀ ਉਮਰ ਕ੍ਰੀਬ 24 ਸਾਲ ਹੈ, ਜਿਸਨੇ ਬੀ. ਏ. ਦੀ ਪੜਾਈ ਕੀਤੀ ਹੋਈ ਹੈ ਅਤੇ ਅਨਮੈਰਿਡ ਹੈ । (ਦੋਸ਼ੀ ਨਿਤੇਸ਼, ਰਣਵੀਰ ਅਤੇ ਰਮਨਜੋਤ ਨੂੰ ਮਿਤੀ 18-08-2025 ਨੂੰ ਏਅਰਪੋਰਟ ਰੋਡ ਮੋਹਾਲ਼ੀ ਤੋਂ ਗ੍ਰਿਫਤਾਰ ਕੀਤਾ ਗਿਆ ।

ਦੋਸ਼ੀ ਸਰਾਜ ਅਨਵਰ ਸੰਧੂ ਉਰਫ ਰਾਜੂ ਪੁੱਤਰ ਬਲੀ ਮੁਹੰਮਦ ਸੰਧੂ ਵਾਸੀ ਪਿੰਡ ਬਿਜੋਕੀ ਖੁਰਦ, ਥਾਣਾ ਅਮਰਗੜ੍ਹ ਜਿਲਾ ਮਲੇਰਕੋਟਲਾ ਜਿਸਦੀ ਉਮਰ ਕ੍ਰੀਬ 32 ਸਾਲ ਹੈ, ਜੋ 12 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ । ਦੋਸ਼ੀ ਦੇ ਖਿਲਾਫ ਪਹਿਲਾਂ ਵੀ ਥਾਣਾ ਸਦਰ ਗੁੜਗਾਓ ਵਿੱਚ ਚੋਰੀ ਦੀਆਂ ਕਾਰਾਂ ਅੱਗੇ ਵੇਚਣ ਸਬੰਧੀ ਮੁਕੱਦਮਾ ਦਰਜ ਹੈ । (ਦੋਸ਼ੀ ਨੂੰ ਮਿਤੀ 21-08-25 ਨੂੰ ਨੇੜੇ ਕੋਹੀਨੂਰ ਢਾਬਾ, ਜੀਰਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ) ਦੋਸ਼ੀ ਕ੍ਰਾਈਮ ਬ੍ਰਾਂਚ, ਗਾਜੀਆਬਾਦ ਪੁਲਸ ਨੂੰ ਵੀ ਲੋੜੀਂਦਾ ਹੈ ।

ਦੋਸ਼ੀ ਸ਼ਿਵ ਚਰਨ ਦਾਸ ਉਰਫ ਸ਼ਿਵ ਧਾਲੀਵਾਲ ਪੁੱਤਰ ਮਲਾਗਰ ਰਾਮ ਵਾਸੀ ਮਕਾਨ ਨੰ: 241 ਵਾਰਡ ਨੰ: 6 ਬੈਕਸਾਈਡ ਬਸਤੀ ਪੈਟਰੌਲ ਪੰਪ ਧਰਮਕੋਟ, ਥਾਣਾ ਧਰਮਕੋਟ, ਜਿਲਾ ਮੋਗਾ ਜਿਸਦੀ ਉਮਰ 49 ਸਾਲ ਹੈ, ਜਿਸਨੇ BP.ed ਅਤੇ MP.ed ਦੀ ਪੜਾਈ ਕੀਤੀ ਹੋਈ ਹੈ । ਜੋ ਸ਼ਾਦੀ ਸ਼ੁਦਾ ਹੈ । (ਦੋਸ਼ੀ ਨੂੰ ਮਿਤੀ 25-08-2025 ਨੂੰ ਉਸਦੇ ਘਰ ਧਰਮਕੋਟ ਤੋਂ ਗ੍ਰਿਫਤਾਰ ਕੀਤਾ ਗਿਆ)

ਪੁੱਛਗਿੱਛ ਦੋਸ਼ੀਆਂਨ :

ਉਪਰੋਕਤ ਦੋਸ਼ੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਆਪਣੇ ਹੋਰ ਕਈ ਸਾਥੀਆਂ ਨਾਲ਼ ਮਿਲ਼ਕੇ ਪੰਜਾਬ ਅਤੇ ਅੱਡ-ਅੱਡ ਰਾਜਾਂ ਤੋਂ ਵਹੀਕਲ ਚੋਰੀ ਕਰਦੇ ਹਨ ਅਤੇ ਚੋਰੀ ਦੇ ਵਹੀਕਲ ਖਰੀਦ ਕੇ (By purchasing a vehicle) ਉਹਨਾਂ ਪਰ ਐਕਸੀਡੈਂਟਲ ਗੱਡੀਆਂ ਦੇ ਚਾਸੀ ਨੰਬਰ ਦੇ ਪੀਸ ਕੱਟ ਕੇ ਚੋਰੀ ਦੀਆਂ ਗੱਡੀਆਂ ਤੇ ਟੈਂਪਰਿੰਗ ਕਰ ਦਿੰਦੇ ਹਨ ਅਤੇ ਐਕਸੀਡੈਂਟਲ ਗੱਡੀਆਂ ਨੂੰ ਅੱਗੇ ਕਬਾੜ ਵਿੱਚ ਵੇਚ ਕੇ ਉਹਨਾਂ ਗੱਡੀਆਂ ਦੇ ਮਾਲਕਾ ਤੋਂ ਲਏ ਗਏ ਪੇਪਰਾਂ ਦੇ ਅਧਾਰ ਤੇ ਦੁਬਾਰਾ ਚੋਰੀ ਕੀਤੀਆਂ ਗੱਡੀਆਂ ਤੇ ਨੰਬਰ ਦੀ ਰਜਿਸਟ੍ਰੇਸ਼ਨ ਕਰਵਾ ਕੇ ਭੋਲ਼ੇ-ਭਾਲ਼ੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾ ਕੇ ਵੇਚ ਦਿੰਦੇ ਸਨ । ਦੋਸ਼ੀ ਰਣਵੀਰ ਸਿੰਘ ਜੋ ਕਿ ਗੱਡੀਆਂ ਨੂੰ ਟੈਂਪਰਿੰਗ ਕਰਨ ਦਾ ਮਾਹਰ ਹੈ, ਜਿਸ ਪਾਸ ਗੱਡੀਆਂ ਦੇ ਇੰਜਣ ਨੰਬਰ ਅਤੇ ਚਾਸੀ ਨੰਬਰ ਨੂੰ ਟੈਂਪਰਿੰਗ ਕਰਨ ਵਾਲ਼ੀ ਡੌਟ ਮਸ਼ੀਨ ਵੀ ਬ੍ਰਾਮਦ ਕੀਤੀ ਗਈ ਹੈ ।

ਉਕਤ ਦੋਸ਼ੀਆਂ ਨਾਲ਼ ਇਸ ਗਿਰੋਹ ਵਿੱਚ ਕਈ ਚੋਰ ਅਤੇ ਜਾਅਲੀ ਦਸਤਾਵੇਜ, ਨੰਬਰ ਪਲੇਟਾਂ ਤਿਆਰ ਕਰਨ ਵਾਲ਼ੇ ਦੋਸ਼ੀ ਵੀ ਸ਼ਾਮਲ ਹਨ। ਜਿਨਾਂ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਲਗਾਤਾਰ ਗ੍ਰਿਫਤਾਰ ਕਰਨ ਲਈ ਰੇਡਾਂ ਕੀਤੀਆਂ ਜਾ ਰਹੀਆਂ ਹਨ । ਗ੍ਰਿਫਤਾਰ ਕੀਤੇ ਦੋਸ਼ੀਆਂ ਦੇ ਕਈ ਸਾਥੀ ਅਜੇ ਫਰਾਰ ਚੱਲ ਰਹੇ ਹਨ, ਜਿਨਾਂ ਪਾਸੋਂ ਵੀ ਚੋਰੀ ਦੀਆਂ ਕਈ ਗੱਡੀਆਂ ਬ੍ਰਾਮਦ ਹੋਣੀਆਂ ਬਾਕੀ ਹਨ।

ਬ੍ਰਾਮਦਗੀ ਦਾ ਵੇਰਵਾ:-

1 ਫਾਰਚੂਨਰ ਕਾਰ, 1 ਸਕਾਰਪੀਓ, 02 ਮਹਿੰਦਰਾ ਥਾਰ, 01 ਮਹਿੰਦਰਾ XUV500, 04 ਕਰੇਟਾ, 01 ਬੋਲੈਰੋ, 02 ਸਵਿਫਟ, 03 ਗਲਾਂਜਾ, 01 ਵਰਨਾ, 01 ਆਰਟਿਗਾ ਅਤੇ 01 ਹੌਂਡਾ ਸਿਟੀ ਕਾਰ

ਟਰੇਸ ਹੋਏ ਮੁਕੱਦਮੇ:-

1) ਮੁਕੱਦਮਾ ਨੰ: 21137 ਮਿਤੀ 01-08-2025 ਅ/ਧ 305(B) BNS ਥਾਣਾ ਕ੍ਰਾਈਮ ਬ੍ਰਾਂਚ, ਜਿਲਾ ਰੋਹਿਨੀ, ਦਿੱ ਲੀ। ਦੋਸ਼ੀਆਂ ਦਾ ਪੁਲਸ ਰਿਮਾਂਡ ਖਤਮ ਹੋਣ ਤੇ ਜੁਡੀਸ਼ੀਅਲ ਰਿਮਾਂਡ ਵਿੱਚ ਭੇਜਿਆ ਜਾ ਰਿਹਾ ਹੈ, ਬ੍ਰਾਮਦ ਕੀਤੀਆਂ ਚੋਰੀ ਦੀਆਂ ਗੱਡੀਆਂ ਦੇ ਅਸਲ ਨੰਬਰ/ਮਾਲਕੀ ਟਰੇਸ ਕਰਨ ਲਈ ਸਬੰਧਤ ਏਜੰਸੀਆਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਪਾਸੋਂ ਬ੍ਰਾਮਦ ਹੋਈਆਂ ਕਾਰਾਂ ਅਸਲ ਮਾਲਕਾਂ/ਇੰਸ਼ੋਰੈਂਸ ਕੰਪਨੀਆਂ ਨੂੰ ਦਿੱਤੀਆਂ ਜਾ ਸਕਣ ।

Read More : ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ 2 ਦੋਸ਼ੀਆਂ ਪਾਸੋਂ ਸਵਾ ਤਿੰਨ ਕਿਲੋਗ੍ਰਾਮ ਅਫੀਮ ਬ੍ਰਾਮਦ

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ. ਐਲ. ਏਜ਼ ਇੱਕਜੁੱਟ

0
MLAs of Patiala

ਪਟਿਆਲਾ, 3 ਸਤੰਬਰ 2025 : ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਐਮ. ਐਲ. ਏ. (M. L. A.) ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ ਹੋਏ ਹਨ । ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਦੀ ਲੋੜ ਨਹੀ ਹੈ ।

ਲੋਕ ਘਬਰਾਉਣ ਨਾ ਸਰਕਾਰ ਵੱਲੋਂ ਹਰ ਸਥਿਤੀ ‘ ਤੇ ਬਾਜ ਅੱਖ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਨਾਭਾ ਤੋਂ ਐਮ. ਐਲ. ਏ. ਗੁਰਦੇਵ ਸਿੰਘ ਦੇਵ ਮਾਨ, ਅਤੇ ਸ਼ੁਤਰਾਣਾ ਤੋਂ ਐਮ. ਐਲ. ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਮੁੱਖ ਮਹਿਕਮੇ ਦੀ ਟੀਮ ਮੈਦਾਨ ਵਿੱਚ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੇ ਹਾਲਾਤ ਤੋਂ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ ।

ਦਿੱਕਤ ਆਉਣ ‘ ਤੇ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੌਜੂਦ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਐਮ. ਐਲ. ਏ. ਘਨੌਰ ਤੋਂ ਗੁਰਲਾਲ ਘਨੌਰ ਅਤੇ ਰਾਜਪੁਰਾ ਤੋਂ ਐਮ. ਐਲ. ਏ. ਨੀਨਾ ਮਿੱਤਲ ਆਪੋ ਆਪਣੇ ਖੇਤਰ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲੈ ਰਹੇ ਹਨ ਪਰ ਉਹ ਵੀ ਜ਼ਿਲ੍ਹੇ ਦੇ ਵਿਧਾਇਕਾਂ ਦੀ ਟੀਮ ਨਾਲ ਇਕਜੁੱਟ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕਾਰਜਾਂ ਨੂੰ ਨਾਲ ਲੈ ਕੇ ਲੋਕਾਂ ਵਿੱਚ ਵਿਚਰ ਰਹੇ ਹਨ ।

ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ ਹੈ : ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ ਹੈ । ਅਸੀਂ ਹਰ ਪਾਸੇ ਜ਼ਮੀਨੀ ਹਕੀਕਤ ਨੂੰ ਵੇਖ ਰਹੇ ਹਾਂ । ਜਿਹੜੇ ਇਲਾਕੇ ਹੜ੍ਹਾਂ ਤੋਂ ਪ੍ਰਭਾਵਿਤ ਹੋ ਸਕਦੇ ਹਨ, ਉਥੇ ਪਹਿਲਾਂ ਹੀ ਐਲਰਟ ਜਾਰੀ ਕਰ ਦਿੱਤਾ ਗਿਆ ਹੈ ਜੇਕਰ ਕਿਸੇ ਵੀ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬਿਨਾਂ ਝਿਜਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ ।

ਪੰਜਾਬ ਸਰਕਾਰ ਦੀ ਪੂਰੀ ਟੀਮ ਜ਼ਮੀਨੀ ਪੱਧਰ ‘ ਤੇ ਲਗਾਤਾਰ ਕੰਮ ਕਰ ਰਹੀ ਹੈ

ਵਿਧਾਇਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਟੀਮ (The entire team of the Punjab government) ਜ਼ਮੀਨੀ ਪੱਧਰ ‘ ਤੇ ਲਗਾਤਾਰ ਕੰਮ ਕਰ ਰਹੀ ਹੈ । ਸੂਬੇ ਦੇ ਹਰ ਵਿਧਾਇਕ ਨੂੰ ਆਪਣੇ ਹਲਕੇ ਵਿੱਚ ਸਥਿਤੀ ਦੀ ਨਿਗਰਾਨੀ ਅਤੇ ਸੇਵਾ ਦੀ ਜਿੰਮੇਵਾਰੀ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹਰੇਕ ਤਿੰਨ ਘੰਟਿਆਂ ਵਿੱਚ ਉੱਚ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਜਿੱਥੇ ਜਿੱਥੇ ਲੋੜ ਹੈ ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰੇਕ ਵਿਧਾਇਕ ਨੇ ਆਪਣੇ ਆਪਣੇ ਹਲਕਿਆਂ ਵਿੱਚ ਜ਼ੁੰਮੇਵਾਰੀ ਸਾਂਭੀ ਹੋਈ ਹੈ ।

ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਢੰਗ ਨਾਲ ਨਜਿਠਿਆ ਜਾ ਸਕੇ

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਹੜ੍ਹ ਦੀ ਸੰਭਾਵਨਾ ਨੂੰ ਵੇਖਦਿਆਂ ਰਾਸ਼ਨ, ਦਵਾਈਆਂ, ਕੰਬਲ, ਗੱਦੇ , ਪਸ਼ੂਆਂ ਲਈ ਚਾਰਾ ਅਤੇ ਹੋਰ ਜਰੂਰੀ ਸਮਾਨ ਪਹਿਲਾਂ ਹੀ ਪੂਰੀ ਵਿਵਸਥਾ ਕੀਤੀ ਜਾ ਚੁੱਕੀ ਹੈ । ਉਹਨਾਂ ਕਿਹਾ ਕਿ ਕਿਸ਼ਤੀਆਂ , ਟਿਊਬਾਂ ਅਤੇ ਰੈਸਕਿਊ ਡਰੈਸਾਂ ਦੀ ਵੀ ਉਪਬਲਬਧਤਾ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਢੰਗ ਨਾਲ ਨਜਿਠਿਆ ਜਾ ਸਕੇ ।

ਉਹ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪੂਰਾ ਪਾਲਣ ਕਰਨ

ਐਮ. ਐਲ. ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪੂਰਾ ਪਾਲਣ ਕਰਨ । ਉਹਨਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਮੁਸ਼ਕਲ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਤੁਰੰਤ ਨਜ਼ਦੀਕੀ ਅਧਿਕਾਰੀਆਂ ਜਾਂ ਐਮਰਜੈਂਸੀ ਨੰਬਰਾਂ ਤੇ ਸੰਪਰਕ ਕੀਤਾ ਜਾਵੇ । ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਹਾਲਤ ਵਿੱਚ ਸੇਵਾ ਕਾਰਜਾਂ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ । ਸਰਕਾਰ ਅਤੇ ਪ੍ਰਸ਼ਾਸ਼ਨ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹਨ ।

Read More : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ

75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ‘ਤੇ ਪਾਬੰਦੀ

0
Pregablin

ਪਟਿਆਲਾ, 3 ਸਤੰਬਰ 2025 : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ -ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (Additional Deputy Commissioner-cum-Additional District Magistrate) ਸਿਮਰਪ੍ਰੀਤ ਕੌਰ ਸੇਖੋਂ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਗਾਬਾਲਿਨ ਦੀ 75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀਆਂ ਦਵਾਈਆਂ, ਗੋਲੀਆਂ ਤੇ ਕੈਪਸੂਲਾਂ ਦੀ ਵਿਕਰੀ ਅਤੇ ਭੰਡਾਰਨ ‘ਤੇ ਪਾਬੰਦੀ ਲਗਾਈ ਹੈ ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਵਾਈਆਂ ਦੇ ਥੋਕ ਤੇ ਪ੍ਰਚੂਨ ਵਿਕਰੇਤਾ, ਕੈਮਿਸਟਸ, ਮੈਡੀਕਲ ਸਟੋਰਾਂ ਵਾਲੇ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਵੀ ਹੋਰ ਵਿਅਕਤੀ ਪ੍ਰੀਗਾਬਾਲਿਨ (Pregablin) ਦੀ 75 ਐਮ. ਜੀ. ਤੋਂ ਵੱਧ ਵਾਲੀ ਦਵਾਈ ਦੀ ਬਿਨ੍ਹਾਂ

ਏ. ਡੀ. ਸੀ. ਵੱਲੋਂ ਹੁਕਮ ਜਾਰੀ

ਅਸਲ ਡਾਕਟਰ ਦੀ ਪਰਿਸਕ੍ਰਿਪਸ਼ਨ ਸਲਿਪ ਦੇ ਕਿਸੇ ਨੂੰ ਵਿਕਰੀ ਨਹੀਂ ਕਰੇਗਾ । ਇਹ ਪਾਬੰਦੀ ਜ਼ਿਲ੍ਹੇ ਵਿੱਚ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਦਿੱਤੀ ਸੂਚਨਾ ਦੇ ਮੱਦੇਨਜ਼ਰ ਸਿਵਲ ਸਰਜਨ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਗਠਿਤ ਕੀਤੀ ਗਈ ਹੈ, ਜਿਸ ਵੱਲੋਂ ਪ੍ਰੀਗਾਬਾਲਿਨ ਖਾਣ ਦੇ ਮਾੜੇ ਪ੍ਰਭਾਵਾਂ ਦੀ ਇੱਕ ਰਿਪੋਰਟ ਵੀ ਤਿਆਰ ਕੀਤੀ ਗਈ ਕਿ 75 ਐਮ. ਜੀ. ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਅਤੇ ਇਸ ਨੂੰ ਨਸ਼ੇ ਦੇ ਤੌਰ ‘ਤੇ ਵਰਤਿਆ ਜਾਂਦਾ ਹੈ । ਇਸੇ ਤਰ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ, ਪਟਿਆਲਾ ਤੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ ਗਈ, ਜਿਨ੍ਹਾਂ ਨੇ ਇਸ ਉਪਰ ਪਾਬੰਦੀ ਨੂੰ ਜਾਇਜ਼ ਠਹਿਰਾਇਆ ਸੀ ।

ਇਹ ਦਵਾਈ ਬਹੁਤ ਘੱਟ ਡਾਕਟਰਾਂ ਵੱਲੋਂ ਮਰੀਜਾਂ ਨੂੰ ਲਿਖੀ ਜਾਂਦੀ ਹੈ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਨੇ ਹੁਕਮਾਂ ਵਿੱਚ ਅੱਗੇ ਕਿਹਾ ਕਿ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਇਹ ਦਵਾਈ ਬਹੁਤ ਘੱਟ ਡਾਕਟਰਾਂ ਵੱਲੋਂ ਮਰੀਜਾਂ ਨੂੰ ਲਿਖੀ ਜਾਂਦੀ ਹੈ ਤੇ ਪ੍ਰੀਗਾਬਾਲਿਨ ਦੀ 75 ਐਮ.ਜੀ. ਤੋਂ ਵੱਧ ਵਾਲੀ ਦਵਾਈ ਉਪਰ ਪਾਬੰਦੀ ਲਗਾਉਣੀ ਸਮਾਜ ਦੀ ਬਿਹਤਰੀ ਲਈ ਯੋਗ ਹੋਵੇਗੀ ।

ਇਸੇ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਅਜਿਹੀ ਦਵਾਈ ਦੀ ਵਿਕਰੀ ਅਤੇ ਭੰਡਾਰਨ ‘ਤੇ ਪਾਬੰਦੀ ਲਗਾਈ ਗਈ ਹੈ

ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਇਸੇ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਅਜਿਹੀ ਦਵਾਈ ਦੀ ਵਿਕਰੀ ਅਤੇ ਭੰਡਾਰਨ ‘ਤੇ ਪਾਬੰਦੀ ਲਗਾਈ ਗਈ ਹੈ । ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਵਿੱਚ ਇਹ ਕਿਹਾ ਗਿਆ ਹੈ ਕਿ ਇਸ ਦਵਾਈ ਦੀ ਖਰੀਦ ਤੇ ਵੇਚ ਦਾ ਸਾਰੇ ਸਬੰਧਤ ਵਿਸਥਾਰਤ ਰਿਕਾਰਡ ਰੱਖਣਗੇ । ਇਸ ਤੋਂ ਬਿਨ੍ਹਾਂ ਪ੍ਰੀਗਾਬਾਲਿਨ ਦੀ 75 ਐਮ. ਜੀ. ਤੋਂ ਵੱਧ ਵਾਲੀ ਦਵਾਈ ਵਾਲੀ ਡਾਕਟਰ ਦੀ ਅਸਲ ਪਰਚੀ ਉਪਰ ਦਵਾਈ ਵਿਕਰੇਤਾ ਕੈਮਿਸਟ/ਰੀਟੇਲਰ ਦੇ ਟਰੇਡ ਦੇ ਨਾਮ, ਦਵਾਈ ਦੇਣ ਦੀ ਮਿਤੀ ਤੇ ਕਿੰਨੀ ਦਵਾਈ ਦਿੱਤੀ ਦੀ ਮੋਹਰ ਲਗਾਉਣੀ ਵੀ ਯਕੀਨੀ ਬਣਾਏਗਾ ।

ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜਿੰਨੇ ਸਮੇਂ ਲਈ ਡਾਕਟਰ ਵੱਲੋਂ ਦਵਾਈ ਲਿਖੀ ਗਈ ਹੈ, ਉਨੀ ਹੀ ਦਵਾਈ ਦੀ ਮਾਤਰਾ ਮਰੀਜ ਨੂੰ ਦਿੱਤੀ ਜਾਵੇ

ਦਵਾਈਆਂ ਦੇ ਥੋਕ ਤੇ ਪ੍ਰਚੂਨ ਵਿਕਰੇਤਾ, ਕੈਮਿਸਟਸ, ਮੈਡੀਕਲ ਸਟੋਰਾਂ ਵਾਲੇ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਇਹ ਵੀ ਯਕੀਨੀ ਬਣਾਉਣਗੇ ਕਿ ਡਾਕਟਰ ਦੀ ਪਰਚੀ ਬਾਰੇ ਇਹ ਵੀ ਪੂਰਾ ਧਿਆਨ ਰੱਖਣਗੇ ਕਿ ਇਸੇ ਪਰਚੀ ਉਪਰ ਕਿਸੇ ਹੋਰ ਦਵਾਈ ਵਿਕਰੇਤਾ ਵੱਲੋਂ ਪਹਿਲਾਂ ਹੀ ਦਵਾਈ ਨਾ ਦਿੱਤੀ ਗਈ ਹੋਵੇ । ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜਿੰਨੇ ਸਮੇਂ ਲਈ ਡਾਕਟਰ ਵੱਲੋਂ ਦਵਾਈ ਲਿਖੀ ਗਈ ਹੈ, ਉਨੀ ਹੀ ਦਵਾਈ ਦੀ ਮਾਤਰਾ ਮਰੀਜ ਨੂੰ ਦਿੱਤੀ ਜਾਵੇ ।

ਹੁਕਮ ਰਹਿਣਗੇ 2 ਨਵੰਬਰ 2025 ਤੱਕ ਜ਼ਿਲ੍ਹੇ ਵਿੱਚ ਲਾਗੂ

ਇਹ ਹੁਕਮ 2 ਨਵੰਬਰ 2025 ਤੱਕ ਜ਼ਿਲ੍ਹੇ ਵਿੱਚ ਲਾਗੂ ਰਹਿਣਗੇ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਰਾਜਿੰਦਰਾ ਹਸਪਤਾਲ ਵਿੱਚ ਚਲਾਏ ਜਾ ਰਹੇ ਮੈਡੀਕਲ ਸਟੋਰ ਵਿੱਚ 75 ਐਮ. ਜੀ. ਦੀ ਮਾਤਰਾ ਤੋਂ ਵਧੇਰੀ ਡੋਜ਼ ਵਾਲੀ ਦਵਾਈ ਮਰੀਜ ਦੀ ਲੋੜ ਮੁਤਾਬਕ ਮੁਹਈਆ ਕਰਵਾਈ ਜਾ ਸਕਦੀ ਹੈ ਪਰੰਤੂ ਸਕੱਤਰ ਰੈਡ ਕਰਾਸ ਇਸ ਦਾ ਪੂਰਾ ਰਿਕਾਰਡ ਰੱਖਣਗੇ ਤੇ ਇਸ ਲਈ ਜਿੰਮੇਵਾਰ ਹੋਣਗੇ ।

Read More : 75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ਲਗਾਈ ਪਾਬੰਦੀ

ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਦੀ ਮੁੱਖ ਮੰਤਰੀ ਵਲੋਂ ਜਨਤਕ ਸੁਣਵਾਈ ਸ਼ੁਰੂ

0
Chief Minnister Delhi

ਨਵੀਂ ਦਿੱਲੀ, 3 ਸਤੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Delhi Chief Minister Rekha Gupta) ਵਲੋਂ ਕੁੱਝ ਦਿਨ ਪਹਿਲਾਂ ਕਿਸੇ ਵਿਅਕਤੀ ਵਲੋਂ ਹਮਲਾ ਕਰਨ ਦੇ ਚਲਦਿਆਂ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਜਨਤਕ ਸੁਣਵਾਾਈ ਸ਼ੁਰੂ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਇਸ ਸੁਣਵਾਈ ਦੌਰਾਨ ਦਿੱਲੀ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਵਲੋਂ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਦੱਸਿਆ ਗਿਆ ।

ਹਮਲੇ ਤੋਂ ਬਾਅਦ ਕਿਸ ਤਰ੍ਹਾਂ ਰਿਹਾ ਸੁਣਵਾਈ ਦਾ ਦੌਰ

ਰੇਖਾ ਗੁਪਤਾ ਜਿਨ੍ਹ੍ਹਾਂ ਵਲੋਂ ਜਨਤਕ ਸੁਣਵਾਈ (Public hearing) ਸਵੇਰੇ 8 ਵਜੇ ਸ਼ੁਰੂ ਕਰ ਦਿੱਤੀ ਗਈ ਸੀ ਨੇ ਇਕ ਪਾਸੇ ਕੁਰਸੀ ਤੇ ਬੈਠ ਕੇ ਇਕ ਇਕ ਕਰਕੇ ਹਰੇਕ ਵਿਅਕਤੀ ਤੋਂ ਉਸਦੀ ਮੰਗ, ਸਮੱਸਿਆ ਜਾਂ ਸਿ਼ਕਾਇਤ ਦੀ ਅਰਜੀ ਪ੍ਰਾਪਮ ਕੀਤੀ ਤੇ ਗੱਲਬਾਤ ਕਰਨ ਲਈ ਮਾਈਕ੍ਰੋਫੋਨ ਦਾ ਸਹਾਰਾ ਲਿਆ ਗਿਆ ।

 ਕਿਊ ਕੀਤਾ ਗਿਆ ਹੈ ਅਜਿਹਾ

ਮੁੱਖ ਮੰਤਰੀ ਰੇਖਾ ਗੁਪਤਾ ਤੇ ਲੰਘੇ ਦਿਨਾ ਹਮਲੇ ਦੇ ਚਲਦਿਆਂ ਹੁਣ ਕੋਈ ਵੀ ਅੱਗੇ ਤੋਂ ਅਜਿਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਦੇ ਚਲਦਿਆਂ ਅਜਿਹਾ ਕੀਤਾ ਗਿਆ ਹੈ । ਇਸ ਦੌਰਾਨ ਮੈਟਲ ਡਿਟੈਕਟਰਾਂ (Metal detectors) ਨਾਲ ਭਾਗੀਦਾਰਾਂ ਦੀ ਤਲਾਸ਼ੀ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਕਾਰਵਾਈ ਦੀ ਨਿਗਰਾਨੀ ਸ਼ਾਮਲ ਸੀ ।

Read More : ਭਾਜਪਾ ਉਮੀਦਵਾਰ ਦੇ ਸਮਾਰਥਨ ਚ ਲੁਧਿਆਣਾ ਪਹੁੰਚਣਗੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ

ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਬੰਧਾਂ ਦਾ ਕੋਹਲੀ ਨੇ ਕੀਤਾ ਦਾਅਵਾ

0
Virat Kohli

ਨਵੀਂ ਦਿੱਲੀ, 3 ਸਤੰਬਰ 2025 : ਪ੍ਰਸਿੱਧ ਕ੍ਰਿਕਟਰ ਵਿਰਾਟ ਕੋਹਲੀ (Cricketer Virat Kohli) ਨੇ ਬੇਂਗੁਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਮਚੀ ਭੱਜਨਠ ਵਿਚ 11 ਜਣਿਆਂ ਦੀ ਜਾਨ (11 lives lost) ਚਲੇ ਜਾਣ ਤੇ ਤਿੰਨ ਮਹੀਨਿਆਂ ਬਾਅਦ ਆਪਣਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਪੀੜ੍ਹਤ ਪਰਿਵਾਰਾਂ ਲਈ ਪ੍ਰਾਰਥਨਾ ਕੀਤੀ ਹੈ । ਕੋਹਲੀ ਨੇ ਕਿਹਾ ਕਿ ਟੀਮ ਨੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਦੇ ਉਦੇਸ਼ ਨਾਲ ਪਹਿਲਾਂ ਤੋਂ ਹੀ ਭੀੜ ਲਈ ਇੰਤਜਾਮ ਕਰਨ ਦਾ ਵਾਅਦਾ ਕੀਤਾ ਹੈ ।

ਐਮ ਚਿੰਨਾਸਵਾਮੀ ਸਟੇਡੀਅਮ ਵਿਚ ਕਿਊਂ ਰੱਖਿਆ ਗਿਆ ਸੀ ਪ੍ਰੋਗਰਾਮ

ਦੱਸਣਯੋਗ ਹੈ ਕਿ 18 ਸਾਲਾਂ ਦੇ ਲੰਬੇ ਸਮੇਂ ਤੋਂ ਬਾਅਦ ਰਾਇਲ ਚੈਲੇਂਜਰ ਬੰਗਲੌਰ (Royal Challengers Bangalore) ਨੇ ਆਈ. ਪੀ. ਐਲ. ਦਾ ਜੋ ਖਿਤਾਬ ਜਿੱਤਿਆ ਸੀ ਦੇ ਚਲਦਿਆਂ ਆਰ. ਸੀ. ਬੀ. ਦੇ ਫੈਨਜ਼ ਲਈ ਇਹ ਮੌਕਾ ਬਹੁਤ ਹੀ ਮਾਈਨੇ ਰੱਖਦਾ ਸੀ ਤੇ ਇਸ ਸਭਾ ਦੇ ਚਲਦਿਆਂ ਆਰ. ਸੀ. ਬੀ. ਦੇ ਬਹੁਤ ਸਾਰੇ ਫੈਨਜ਼ ਬੇਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਇਕੱਠੇ ਹੋ ਗਏ, ਜਿਸ ਤੋਂ ਬਾਅਦ ਇਥੇ ਭਗਦੜ ਮਚ ਗਈ ਅਤੇ ਇਸ ਭਗਦੜ ਦੌਰਾਨ 11 ਵਿਅਕਤੀਆਂ ਦੀ ਜਾਨ ਚਲੀ ਗਈ ।

Read More : ਅਯੁੱਧਿਆ ਪਹੁੰਚੇ ਵਿਰਾਟ-ਅਨੁਸ਼ਕਾ, ਰਾਮਲੱਲਾ ਦੇ ਕੀਤੇ ਦਰਸ਼ਨ

ਕਾਰ ਤੇ ਦਰੱਖਤ ਡਿੱਗਣ ਨਾਲ ਕਾਰ ਸਵਾਰ ਵਿੱਚ ਛੇ ਬੱਚੇ ਹੋਏ ਫੱਟੜ

0
Incident

ਹਰਿਆਣਾ, 3 ਸਤੰਬਰ 2025 : ਹਰਿਆਣਾ ਦੇ ਸ਼ਹਿਰ ਪੰਚਕੂਲਾ (Panchkula) ਵਿੱਚ ਇੱਕ ਸਕੂਲ ਦੇ ਬਾਹਰ ਸਕੂਲੀ ਬੱਚਿਆਂ ਨਾਲ ਭਰੀ ਕਾਰ `ਤੇ ਇੱਕ ਵੱਡਾ ਦਰੱਖਤ ਡਿੱਗਣ (Tree falling) ਕਰਕੇ ਕਾਰ ਵਿੱਚ 6 ਸਕੂਲੀ ਬੱਚਿਆਂ ਨੂੰ ਜ਼ਖ਼ਮੀ (Injured) ਹੋਣ ਤੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਕਿਥੇ ਵਾਪਰੀ ਹੈ ਘਟਨਾ

ਕਾਰ ਤੇ ਦਰੱਖਤ ਡਿੱਗਣ ਵਾਲੀ ਘਟਨਾ ਸਤਲੁਜ ਪਬਲਿਕ ਸਕੂਲ ਸੈਕਟਰ 4, ਪੰਚਕੂਲਾ ਸਾਹਮਣੇ ਵਾਪਰੀ ਹੈ।ਬੱਚਿਆਂ ਦੇ ਪਿਤਾ ਆਨੰਦ ਅਤਰੀ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਘਟਨਾ ਸਤਲੁਜ ਪਬਲਿਕ ਸਕੂਲ (Satluj Public School) ਸੈਕਟਰ 4, ਪੰਚਕੂਲਾ ਸਾਹਮਣੇ ਵਾਪਰੀ ਹੈ । ਉੁਨ੍ਹਾਂ ਦੱਸਿਆ ਕਿ ਆਨੰਦ ਅਤਰੀ ਦਾ ਭਰਾ ਅਨੂਪ ਅਤਰੀ ਪੰਚਕੂਲਾ ਦੇ ਸੈਕਟਰ 4 ਵਿੱਚ ਸਥਿਤ ਸਤਲੁਜ ਪਬਲਿਕ ਸਕੂਲ ਵਿੱਚ ਆਪਣੇ ਬੱਚਿਆਂ ਨੂੰ ਛੱਡਣ ਆਇਆ ਸੀ । ਇਸ ਦੌਰਾਨ ਸਕੂਲ ਦੇ ਬਾਹਰ ਇੱਕ ਵੱਡਾ ਦਰੱਖਤ ਕਾਰ `ਤੇ ਡਿੱਗ ਗਿਆ। ਹਾਦਸੇ ਦੌਰਾਨ ਅਨੂਪ ਅਤਰੀ ਅਤੇ 6 ਬੱਚੇ ਕਾਰ ਵਿੱਚ ਸਨ । ਜਿਸ ਵਿੱਚ ਆਨੰਦ ਅਤਰੀ ਦੇ ਦੋ ਬੱਚੇ ਅਤੇ ਉਸਦੇ ਭਰਾ ਅਨੂਪ ਅਤਰੀ ਦੇ ਦੋ ਬੱਚੇ ਅਤੇ ਉਸਦੀ ਭੈਣ ਦੇ ਦੋ ਬੱਚੇ ਕਾਰ ਵਿੱਚ ਸਨ ।

Read More : ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਸਕੂਲ ‘ਚ ਵਾਪਰਿਆ ਦਰਦਨਾਕ ਹਾਦਸਾ, ਦਰੱਖਤ ਡਿੱਗਣ ਨਾਲ 1 ਬੱਚੇ ਦੀ ਹੋਈ ਮੌਤ

9 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

0
Excise Act

ਨਾਭਾ, 3 ਸਤੰਬਰ 2025 : ਥਾਣਾ ਕੋਤਵਾਲੀ ਨਾਭਾ (Police Station Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ 9 ਬੋਤਲਾਂ ਸ਼ਰਾਬ ਦੀਆਂ ਮਿਲਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬਰੇਨੀ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਵਾਰਡ ਨੰ. 17 ਪੇ੍ਰਮ ਨਗਰ ਬੌੜਾਂ ਗੇਟ ਨਾਭਾ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਮੁਤਾਬਕ ਏ. ਐਸ. ਆਈ. ਬਲਵਿੰਦਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਜੇਲ ਚੌਂਕ ਨਾਭਾ ਮੌਜੂਦ ਸਨ ਤਾਂ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 9 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 10 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਹੜ੍ਹ ਦੇ ਹਾਲਾਤਾਂ ਦੇ ਚਲਦਿਆਂ 8 ਸਤੰਬਰ ਤੱਕ ਕੀਤੇ ਵਿਦਿਅਕ ਅਦਾਰੇ ਬੰਦ

0
Education MMinister

ਚੰਡੀਗੜ੍ਹ, 3 ਸਤੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪੰਜਾਬ ਵਿਚ ਚੱਲ ਰਹੇ ਮੌਜੂਦਾ ਹੜ੍ਹ ਵਾਲੇ ਹਾਲਾਤਾਂ ਦੇੇ ਚਲਦਿਆਂ 8 ਸਤੰਬਰ ਤੱਕ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਬੰਦ (Government and private educational institutions to remain closed till September 8) ਰੱਖਣ ਦਾ ਫ਼ੈਸਲਾ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ `ਤੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ ।

Read More : ਸਕੂਲ ਆਫ ਐਮੀਨੈਸ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਦੇਣਗੇ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਪੰਜਾਬ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ

0
Flod

ਚੰਡੀਗੜ੍ਹ, 3 ਸਤੰਬਰ 2025 : ਪੰਜਾਬ ਵਿਚ ਚੱਲ ਰਹੇ ਹੜ੍ਹ ਵਾਲੇ ਹਾਲਾਤਾਂ ਦੇ ਚਲਦਿਆਂ ਪੰਜਾਬ ਸਰਕਾਰ ਨੇ ਪੰਜਾਬ ਸੂਬੇ ਨੂੰ ਆਫ਼ਤ ਪ੍ਰਭਾਵੀ ਸੂਬਾ (Disaster affected state) ਐਲਾਨ ਦਿੱਤਾ ਹੈ ।

ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ । ਪੰਜਾਬ ਦੇ 23 ਜ਼ਿਲ੍ਹਿਆਂ ਦੇ 1200 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਹਨ ।

ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਦਰਜਨਾਂ ਸ਼ਹਿਰ ਕੀਤੇ ਪਾਣੀ ਪਾਣੀ

ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੂਬੇ ਦੇ ਦਰਜਨਾਂ ਸ਼ਹਿਰ ਜਲਥਲ ਹੋਏ ਪਏ ਹਨ । ਇਸ ਦੇ ਨਾਲ ਹੀ ਹਿਮਾਚਲ ਦੀਆਂ ਪਹਾੜੀਆਂ (The hills of Himachal) ਵਿੱਚੋਂ ਆ ਰਹੇ ਪਾਣੀ ਕਰਕੇ ਰਾਵੀ ਅਤੇ ਬਿਆਸ ਤੋਂ ਬਾਅਦ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ।

ਦੂਜੇ ਪਾਸੇ ਘੱਗਰ ਨਦੀ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ । ਸਤਲੁਜ ਅਤੇ ਘੱਗਰ ਨਦੀ (Sutlej and Ghaggar rivers) ਵਿੱਚ ਪਾਣੀ ਵਧਣ ਕਰਕੇ ਮਾਲਵਾ ਖਿੱਤੇ ਦੇ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਲੋਕ ਵਾਰੋ ਵਾਰੀ ਸਤਲੁਜ ਤੇ ਘੱਗਰ ਦਰਿਆ ਦੇ ਕੰਢੇ ਜਾ ਜਾ ਕੇ ਪਾਣੀ ਦੇ ਪੱਧਰ ’ਤੇ ਨਜ਼ਰ ਮਾਰ ਰਹੇ ਹਨ ਉਥੇ ਹੀ ਸਥਾਨਕ ਪ੍ਰਸ਼ਾਸਨ ਵੱਲੋਂ ਵੀ 24 ਘੰਟੇ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ ।

Read More : ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ

Unibet Casino: Hvordan turneringer og Black Friday‑bonuser gir spillere ekte verdi

0

Turneringer er mer enn bare ekstra penger på bordet. De gir spillere en følelse av fellesskap, spenning og muligheten til å måle seg mot andre. Når du deltar i en turnering på et nettcasino som Unibet Casino, får du ikke bare sjansen til å vinne store premier, men også muligheten til å forbedre spillstrategiene dine.

Rhetorical Question: Har du noen gang lurt på hvorfor noen spillere alltid ser ut til å vinne mer i turneringer? Svaret ligger ofte i kunnskap om regler, tidsstyring og valg av riktig spill.

Hvordan fungerer turneringer på Unibet Casino?

  1. Registrering – Logg inn på kontoen din og velg ønsket turnering i menyen “Turneringer”.
  2. Innmelding – Betal en fast innmeldingsavgift eller bruk en gratis innmeldingsbonus.
  3. Spill – Alle deltakere spiller samme spill (for eksempel Starburst eller Mega Roulette) i en fast tidsperiode.
  4. Resultater – Poeng gis for hver gevinst; høyeste poengsum vinner.

Pro Tip: Sett en tidsgrense for hver spillrunde. Det hindrer at du bruker for mye tid på én hånd og gir deg flere muligheter til å samle poeng.

Hvorfor Unibet Casino skiller seg ut

  • Over 4000 spill fra leverandører som NetEnt, Play’n GO og Evolution Gaming.
  • Lisensiert av både UK Gambling Commission og Malta Gaming Authority – dette gir ekstra trygghet.
  • Raske uttak – de fleste betalingsmetoder fullfører uttaket innen 24 timer.
  • Live support 24/7 via chat og telefon, noe som gjør at du alltid får hjelp når du trenger det.

Did You Know? Unibet Casino har en egen VIP‑klubb som gir eksklusive turneringer og høyere uttaksgrenser for erfarne spillere.

Black Friday‑bonuser – mer enn bare rabatt

Black Friday har blitt en av de største dagene for nettcasinoer. Unibet Casino utnytter dette ved å tilby spesialtilpassede bonuser som gir ekstra spillkreditt, gratis spinn og lavere omsetningskrav.

Typer av Black Friday‑tilbud

Tilbudstype Vanlig verdi Omsetningskrav Hvor lenge gjelder
Velkomstbonus 100 % opptil 2000 kr 30× 7 dager
Gratis spinn 50 spinn på Gonzo’s Quest 0× 48 timer
Cashback 10 % tilbake på tap 0× 24 timer

Industry Secret: Velg bonuser med lavest omsetningskrav for å maksimere gevinstpotensialet.

Hvordan utnytte Black Friday‑bonuser på en ansvarlig måte

  • Sett en budsjettgrense før du begynner å spille.
  • Les vilkårene nøye – spesielt krav til omsetning og tidsfrister.
  • Spill kun på spill du kjenner – dette reduserer risikoen for uventede tap.

Responsible gambling reminder: Husk alltid å sette innskudds- og tapsgrenser. Unibet Casino tilbyr verktøy for selvbegrensning og pausefunksjoner.

Spillutvalg og leverandører – kvalitet som teller

Et variert spillbibliotek er essensielt for både nybegynnere og erfarne spillere. Unibet Casino samarbeider med ledende leverandører som:

  • NetEnt – kjent for høye RTP‑tall og innovative bonusfunksjoner.
  • Play’n GO – leverer raske, mobilvennlige slots med spennende temaer.
  • Evolution Gaming – pionerer innen live casino med ekte dealer‑opplevelser.

Statistikk: Gjennomsnittlig RTP for NetEnt‑slots ligger på 96,5 %, noe som gir spillere bedre tilbakebetaling over tid.

Live casino – den ekte casino‑følelsen hjemmefra

Live dealer‑spill gir deg muligheten til å spille bordspill med ekte dealere via strømmet video. På Unibet Casino kan du finne:

  • Live Blackjack – med flere bord og varianter.
  • Live Roulette – med både europeisk og fransk versjon.
  • Live Baccarat – perfekt for høyt innsatsnivå.

Pro Tip: Bruk “Auto‑Bet”‑funksjonen i live blackjack for å holde tempoet høyt og øke sjansen for å samle poeng i turneringer.

Betalingsmetoder og uttaksfart – ingen ventetid

Rask tilgang til gevinstene er en av de viktigste faktorene for norske spillere. Unibet Casino støtter en rekke betalingsalternativer:

  • BankAxept – direkte fra din norske bankkonto.
  • Visa / Mastercard – internasjonale kort med høy aksept.
  • Trustly – umiddelbare overføringer.
  • Skrill & Neteller – for de som foretrekker e‑wallets.

Quick Win: Velg Trustly for uttak – de fleste forespørsler behandles innen 30 minutter.

Kundeservice og mobilopplevelse – spill hvor som helst

En god kundeopplevelse handler om mer enn bare spill. Unibet Casino har investert i:

  • Live chat 24/7 – svar innen få sekunder.
  • Telefonstøtte – norsk språk tilgjengelig på dagtid.
  • Mobilapp – optimalisert for både iOS og Android, med full tilgang til casino, sportsbook og turneringer.

Did You Know? Mobilappen støtter push‑varsler for kommende turneringer og Black Friday‑tilbud, slik at du aldri går glipp av en sjanse.

Slik kommer du i gang – en steg‑for‑steg‑guide

  1. Opprett konto – gå til Unibet Casino sin nettside og fyll inn registreringsskjemaet.
  2. Verifiser identitet – last opp legitimasjon for å sikre at du er over 18 år.
  3. Gjør første innskudd – bruk en av de lisensierte betalingsmetodene.
  4. Krev velkomstbonus – husk å taste inn kampanjekoden for Black Friday‑bonusen.
  5. Delta i en turnering – velg en turnering som passer din spillstil.
  6. Utt gevinster – be om uttak via ønsket betalingsmetode, og nyt raske penger.

Industry Secret: Mange spillere overser “Bonus‑klubb”‑programmet. Registrer deg for å få eksklusive turneringer og ekstra bonuser hver måned.

Konklusjon – gjør Black Friday til din gevinstsesong

Turneringer og Black Friday‑bonuser gir deg en unik mulighet til å kombinere spenning med reell verdi. Med et bredt spillutvalg, raske uttak og solid lisensiering, er Unibet Casino en pålitelig partner for både nybegynnere og erfarne spillere.

Ready to experience these benefits? Ta steget nå og utforsk Unibet Casino casino for å dra nytte av eksklusive turneringer, Black Friday‑tilbud og en sikker spillplattform.

Spill ansvarlig, sett grenser, og la turneringene bli din vei til både moro og gevinst. Lykke til!