Home Blog Page 827

ਪੇਰੂ ਵਿੱਚ ਭੂਚਾਲ ਦੇ ਤੇਜ਼ ਝਟਕੇ, ਇੱਕ ਵਿਅਕਤੀ ਦੀ ਮੌਤ ਕਈ ਜ਼ਖਮੀ

0

ਦੱਖਣੀ ਅਮਰੀਕੀ ਦੇਸ਼ ਪੇਰੂ ਵਿੱਚ ਐਤਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਐਤਵਾਰ ਨੂੰ ਪੇਰੂ ਦੇ ਕੇਂਦਰੀ ਤੱਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੀਮਾ ਅਤੇ ਬੰਦਰਗਾਹ ਸ਼ਹਿਰ ਕੈਲਾਓ ਹਿੱਲ ਗਿਆ। ਇਸ ਭੂਚਾਲ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਪੇਰੂ ਦੇ ਲੀਮਾ ਵਿੱਚ 6.1 ਤੀਬਰਤਾ ਦੇ ਭੂਚਾਲ ਤੋਂ ਬਾਅਦ ਚੱਟਾਨਾਂ ਤੋਂ ਧੂੜ ਅਤੇ ਰੇਤ ਦੇ ਬੱਦਲ ਉੱਠਦੇ ਦੇਖੇ ਗਏ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 11:35 ਵਜੇ ਪ੍ਰਸ਼ਾਂਤ ਮਹਾਸਾਗਰ ਵਿੱਚ ਆਇਆ। ਇਸਦਾ ਕੇਂਦਰ ਰਾਜਧਾਨੀ ਲੀਮਾ ਦੇ ਪੱਛਮ ਵਿੱਚ, ਕੈਲਾਓ ਤੋਂ 23 ਕਿਲੋਮੀਟਰ (14 ਮੀਲ) ਦੱਖਣ-ਪੱਛਮ ਵਿੱਚ ਸਥਿਤ ਸੀ।

ਪੇਰੂ ਦੇ ਰਾਸ਼ਟਰਪਤੀ ਦਫ਼ਤਰ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਰਾਸ਼ਟਰਪਤੀ ਦੀਨਾ ਬੋਲੁਆਰਤੇ ਘਟਨਾਕ੍ਰਮ ਦੀ ਨਿਗਰਾਨੀ ਕਰਨ ਲਈ ਕੈਲਾਓ ਦੀ ਯਾਤਰਾ ਕਰਨਗੇ।

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਰੂਪਾਨੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ; ਗ੍ਰਹਿ ਮੰਤਰੀ ਸ਼ਾਹ ਅੰਤਿਮ ਰਸਮਾਂ ‘ਚ ਹੋਣਗੇ ਸ਼ਾਮਿਲ

0

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਅੰਤਿਮ ਸਸਕਾਰ ਅੱਜ ਯਾਨੀ ਸੋਮਵਾਰ ਨੂੰ ਰਾਜਕੋਟ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਗੁਜਰਾਤ ਸਰਕਾਰ ਦੇ ਮੰਤਰੀ ਰਿਸ਼ੀਕੇਸ਼ ਪਟੇਲ ਨੇ ਕਿਹਾ ਕਿ ਡੀਐਨਏ ਨਮੂਨਿਆਂ ਰਾਹੀਂ ਵਿਜੇ ਰੂਪਾਨੀ ਦੀ ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ 12 ਜੂਨ ਨੂੰ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਹਾਦਸੇ ਵਿੱਚ 274 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ।

ਮੰਤਰੀ ਰਿਸ਼ੀਕੇਸ਼ ਪਟੇਲ ਨੇ ਕਿਹਾ, ‘ਵਿਜੇ ਰੂਪਾਨੀ ਦੀ ਮ੍ਰਿਤਕ ਦੇਹ ਸਵੇਰੇ 11:30 ਵਜੇ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤੋਂ ਬਾਅਦ, ਲਾਸ਼ ਨੂੰ ਹਵਾਈ ਰਸਤੇ ਰਾਜਕੋਟ ਲਿਜਾਇਆ ਜਾਵੇਗਾ, ਜਿੱਥੇ ਇਸ ਦੇ ਦੁਪਹਿਰ 3 ਵਜੇ ਤੱਕ ਪਹੁੰਚਣ ਦੀ ਉਮੀਦ ਹੈ। ਅੰਤਿਮ ਯਾਤਰਾ ਸ਼ਾਮ 5 ਵਜੇ ਸ਼ੁਰੂ ਹੋਵੇਗੀ ਅਤੇ ਅੰਤਿਮ ਸਸਕਾਰ ਸ਼ਾਮ 6 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।’

ਹਿਮਾਚਲ ਪ੍ਰਦੇਸ਼ ‘ਚ 30 ਫੁੱਟ ਦੀ ਉਚਾਈ ਤੋਂ ਡਿੱਗੀ ਕੁੜੀ; ਜ਼ਿਪਲਾਈਨਿੰਗ ਦੌਰਾਨ ਹੁੱਕ ਟੁੱਟੀ

0

ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਭਿਆਨਕ ਗਰਮੀ ਤੋਂ ਬਚਣ ਲਈ ਸੈਲਾਨੀ ਪਹਾੜਾਂ ਵੱਲ ਜਾ ਰਹੇ ਹਨ। ਹਿਮਾਚਲ ਪ੍ਰਦੇਸ਼ ਸੈਲਾਨੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਪਰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਨੇ ਸਭ ਨੂੰ ਹੈਰਾਨ ਕੇ ਦਿੱਤਾ ਹੈ। ਇਸ ਵਿੱਚ ਇੱਕ 10 ਸਾਲ ਦੀ ਬੱਚੀ ਜ਼ਿਪਲਾਈਨਿੰਗ ਕਰਦੀ ਹੋਈ 30 ਫੁੱਟ ਦੀ ਉਚਾਈ ਤੋਂ ਜ਼ਮੀਨ ‘ਤੇ ਡਿੱਗ ਪਈ। ਇਸ ਘਟਨਾ ਵਿੱਚ ਗੰਭੀਰ ਜ਼ਖਮੀ ਹੋਈ ਕੁੜੀ ਦਾ ਨਾਮ ਤ੍ਰਿਸ਼ਾ ਹੈ।

ਉਸਦਾ ਇਲਾਜ ਨਾਗਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਤ੍ਰਿਸ਼ਾ ਦਾ ਪਰਿਵਾਰ ਨਾਗਪੁਰ, ਮਹਾਰਾਸ਼ਟਰ ਤੋਂ ਹੈ। ਉਹ ਆਪਣੇ ਪਿਤਾ ਪ੍ਰਫੁੱਲ ਬਿਜਵੇ ਅਤੇ ਮਾਂ ਨਾਲ ਛੁੱਟੀਆਂ ਮਨਾਉਣ ਲਈ ਮਨਾਲੀ ਆਈ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ 8 ਜੂਨ ਨੂੰ ਜ਼ਿਪਲਾਈਨਿੰਗ ਕਰ ਰਹੀ ਸੀ।

ਇਹ ਵੀਡੀਓ ਸਾਹਮਣੇ ਵਾਲੀ ਪਹਾੜੀ ‘ਤੇ ਖੜ੍ਹੇ ਇੱਕ ਵਿਅਕਤੀ ਦੁਆਰਾ ਰਿਕਾਰਡ ਕੀਤਾ ਗਿਆ ਸੀ। ਵੀਡੀਓ ਵਿੱਚ, ਤ੍ਰਿਸ਼ਾ ਤਾਰ ‘ਤੇ ਲਟਕਦੀ ਦਿਖਾਈ ਦੇ ਰਹੀ ਹੈ ਅਤੇ ਜਦੋਂ ਉਹ 30 ਫੁੱਟ ਦੀ ਉਚਾਈ ‘ਤੇ ਹੁੰਦੀ ਹੈ, ਤਾਂ ਜਿਸ ਹੁੱਕ ‘ਤੇ ਉਹ ਲਟਕ ਰਹੀ ਸੀ ਉਹ ਟੁੱਟ ਜਾਂਦੀ ਹੈ। ਤ੍ਰਿਸ਼ਾ ਚੀਕਦੀ ਹੋਈ ਜ਼ਮੀਨ ‘ਤੇ ਡਿੱਗ ਜਾਂਦੀ ਹੈ।

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਵੀ ਹੋਵੇਗਾ ਗਰਭਵਤੀ ਮਾਵਾਂ ਦਾ ਮੁਫਤ ਇਲਾਜ; ਡਿਪਟੀ ਕਮਿਸ਼ਨਰ ਨੇ ਦਿੱਤੀ ਜਾਣਕਾਰੀ

0

ਅੰਮ੍ਰਿਤਸਰ – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ, ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਾਵਾਂ ਦਾ ਮੁਫਤ ਚੈੱਕਅਪ, ਟੈਸਟ ਅਤੇ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾ।

ਇਸ ਮੌਕੇ ਤੇ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਸਾਰੇ ਡਾਕਟਰਾਂ ਨੂੰ ਮਟਰਨਲ ਹੈਲਥ ਕੇਅਰ ਬਾਰੇ ਇੱਕ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਜਿਸ ਵਿੱਚ ਉਹਨਾਂ ਨੂੰ ਹਾਈ ਰਿਸਕ ਪ੍ਰੈਗਨੈਂਸੀ, ਅਨੀਮੀਆ, ਹਾਈਪਰਟੈਂਸ਼ਨ, ਡਾਇਬਟਿਕ, ਪ੍ਰੀਵੀਅਸ ਸਜੇਰੀਅਨ, ਟਵਿਨ ਪ੍ਰੈਗਨੈਂਸੀ ਅਤੇ ਹੋਰ ਗੰਭੀਰ ਬਿਮਾਰੀਆਂ ਵਾਲੇ ਮਟਰਨਲ ਕੇਸਾਂ ਦੇ ਇਲਾਜ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜਿਸ ਦਾ ਮੁੱਖ ਮਕਸਦ ਮਟਰਨਲ ਡੈਥ ਕੇਸਾਂ ਨੂੰ ਘੱਟ ਕਰਨਾ ਹੈ।

ਓਨਾ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਇਹ ਸੁਵਿਧਾ ਮਿਲਣ ਕਰਕੇ ਗਰਭਵਤੀ ਮਹਿਲਾ ਮਹਿਲਾਵਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕ ਹੀ ਐਂਟੀਨੇਟਲ ਕੇਅਰ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਉਹਨਾਂ ਆਖਿਆ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਦਵਾਈਆਂ ਇਥੋਂ ਤੱਕ ਕਿ ਅਲਟਰਾਸਾਊਂਡ ਵੀ ਮੁਫਤ ਕਰਵਾਏ ਜਾ ਸਕਣਗੇ।

ਪ੍ਰਧਾਨ ਮੰਤਰੀ ਮੋਦੀ ਅੱਜ ਕੈਨੇਡਾ ਲਈ ਹੋਣਗੇ ਰਵਾਨਾ

0

ਅੱਜ ਪ੍ਰਧਾਨ ਮੰਤਰੀ ਮੋਦੀ ਦੇ ਸਾਈਪ੍ਰਸ ਦੌਰੇ ਦਾ ਦੂਜਾ ਦਿਨ ਹੈ। ਉਹ 15 ਜੂਨ ਨੂੰ ਸਾਈਪ੍ਰਸ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਭਾਰਤੀ ਭਾਈਚਾਰੇ ਨਾਲ ਮਿਲੇ। ਅੱਜ ਪ੍ਰਧਾਨ ਮੰਤਰੀ ਮੋਦੀ ਦਾ ਸਾਈਪ੍ਰਸ ਦੇ ਰਾਸ਼ਟਰਪਤੀ ਮਹਿਲ ਵਿੱਚ ਰਸਮੀ ਸਵਾਗਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਹ ਵਫ਼ਦ ਪੱਧਰ ਦੀ ਗੱਲਬਾਤ ਕਰਨਗੇ। ਫਿਰ ਮੋਦੀ ਸਾਈਪ੍ਰਸ ਤੋਂ ਕੈਨੇਡਾ ਲਈ ਰਵਾਨਾ ਹੋਣਗੇ। ਮੋਦੀ 16-17 ਜੂਨ ਤੱਕ ਇੱਥੇ ਰਹਿਣਗੇ।

ਦਸ ਦਈਏ ਕਿ ਪ੍ਰਧਾਨ ਮੰਤਰੀ ਕੈਨੇਡਾ ਦੇ ਅਲਬਰਟਾ ਸੂਬੇ ਦੇ ਕਨਾਨਾਸਕਿਸ ਵਿੱਚ ਆਯੋਜਿਤ G7 ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਪਹਿਲੀ ਮੁਲਾਕਾਤ ਹੋਵੇਗੀ। ਜਨਵਰੀ 2025 ਵਿੱਚ ਜਸਟਿਨ ਟਰੂਡੋ ਦੇ ਅਸਤੀਫ਼ੇ ਤੋਂ ਬਾਅਦ ਮਾਰਕ ਕਾਰਨੀ 14 ਮਾਰਚ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਸਨ।

ਜੀ-7 ਯਾਨੀ ‘ਗਰੁੱਪ ਆਫ਼ ਸੇਵਨ’ ਦੁਨੀਆ ਦੇ 7 ਦੇਸ਼ਾਂ ਦਾ ਸਮੂਹ ਹੈ ਜਿਨ੍ਹਾਂ ਨੂੰ ‘ਆਧੁਨਿਕ ਅਰਥਵਿਵਸਥਾ’ ਵਾਲੇ ਦੇਸ਼ ਕਿਹਾ ਜਾਂਦਾ ਹੈ। ਇਹ ਦੇਸ਼ ਹਨ – ਅਮਰੀਕਾ, ਫਰਾਂਸ, ਬ੍ਰਿਟੇਨ, ਜਾਪਾਨ, ਇਟਲੀ, ਕੈਨੇਡਾ ਅਤੇ ਜਰਮਨੀ।

 

ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਢਹਿਢੇਰੀ

0

ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ ਅਪਰਾਧੀਆਂ ਨੂੰ ਕਾਬੂ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਵੀ ਢਹਿਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਾਇਦਾਦਾਂ ਨੂੰ ਢਾਹਢੇਰੀ ਕਰਨ ਨਾਲ, 1 ਮਾਰਚ, 2025 ਤੋਂ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਮਾਈ ਨਾਲ ਬਣਾਈਆਂ ਗਈਆਂ 126 ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।
ਪਹਿਲੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਅਮਰਪੁਰਾ, ਗਲੀ ਨੰਬਰ 2 ਵਿਖੇ ਸਥਿਤ ਬਦਨਾਮ ਨਸ਼ਾ ਤਸਕਰ ਗੁਰਪਾਲ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਹ ਆਪਰੇਸ਼ਨ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਇਨਵੈਸਟੀਗੇਸ਼ਨ ਹਰਪਾਲ ਸਿੰਘ, ਐਡੀਸ਼ਨਲ ਡੀਸੀਪੀ ਜ਼ੋਨ-1 ਸਮੀਰ ਵਰਮਾ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਬੀ ਕੁਲਜੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।

ਵੇਰਵੇ ਸਾਂਝੇ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਦੋਸ਼ੀ ਗੁਰਪਾਲ, ਜਿਸਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ 9 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਲਈ ਬਦਨਾਮ ਉਕਤ ਦੋਸ਼ੀ 2014 ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਫੈਸਲਾਕੁੰਨ ਜੰਗ ਦੇ ਚਲਦਿਆਂ ਦੋਸ਼ੀ ਹਿਮਾਚਲ ਪ੍ਰਦੇਸ਼ ਭੱਜ ਗਿਆ।

ਦੂਜੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਲੋਹਾਰਾ ਪਿੰਡ ਦੇ ਹੀਰੋ ਸੁਮਨ ਨਗਰ ਵਿਖੇ ਗਲੀ ਨੰਬਰ 9 ਵਿਖੇ ਸਥਿਤ ਮਹਿਲਾ ਨਸ਼ਾ ਤਸਕਰ ਰਾਜਿੰਦਰ ਕੌਰ ਉਰਫ਼ ਰੋਜ਼ੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ। ਇਹ ਆਪਰੇਸ਼ਨ ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਸੀਪੀ ਇਨਵੈਸਟੀਗੇਸ਼ਨ ਹਰਪਾਲ ਸਿੰਘ, ਏਡੀਸੀਪੀ ਜ਼ੋਨ-2 ਕਰਨਵੀਰ ਸਿੰਘ, ਨਾਇਬ ਤਹਿਸੀਲਦਾਰ ਸਾਹਨੇਵਾਲ ਹਰਕੀਰਤ ਸਿੰਘ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਸੀ ਨਵਨੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਇਸ ਇਲਾਕੇ ਵਿੱਚ ਰਹਿਣ ਲਈ ਆਈ ਦੋਸ਼ੀ ਰਜਿੰਦਰ ਕੌਰ ਉਰਫ ਰੋਜ਼ੀ ਨੇ ਹੌਲੀ-ਹੌਲੀ ਆਪਣਾ ਘਰ ਬਣਾ ਲਿਆ ਸੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।
ਸੀਪੀ ਨੇ ਦੱਸਿਆ ਕਿ ਦੋਵੇਂ ਆਪਰੇਸ਼ਨ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਆਪਰੇਸ਼ਨ ਦੋਵਾਂ ਖੇਤਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਨੇਪਰੇ ਚਾੜੇ ਗਏ ਹਨ।

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 16-6-2025

0

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸੋਮਵਾਰ, ੨ ਹਾੜ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੯੬)

 

ਪੰਜਾਬੀ ਵਿਆਖਿਆ

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

7 sprawdzonych sposobów na maksymalne wykorzystanie darmowych spinów w Supabet Casino

0

Darmowe spiny są najciekawsze, gdy gra się w sloty o wysokim zwrocie dla gracza (RTP). Dzięki temu każdy obrót ma większą szansę na wypłatę. Supabet Casino oferuje setki tytułów od NetEnt, Microgaming i Pragmatic Play, w których RTP często przekracza 96 %. Przykładowo, Starburst (RTP = 96,1 %) czy Mega Joker (RTP = 99 %) to doskonałe wybory dla posiadaczy darmowych spinów.

Dlaczego to ważne?
– Większy zwrot oznacza większą liczbę wygranych w dłuższym okresie.
– Dzięki wysokiemu RTP możesz szybciej przekształcić darmowe spiny w prawdziwe pieniądze.

Porada: Zanim użyjesz darmowych spinów, sprawdź sekcję „Informacje o grze” i zwróć uwagę na RTP oraz zmienność (volatility).

2. Skorzystaj z bonusu powitalnego, aby otrzymać dodatkowe darmowe spiny

Supabet Casino przyciąga nowych graczy atrakcyjnym bonusem powitalnym, w którym część środków to właśnie darmowe spiny. Po rejestracji i pierwszym depozycie otrzymujesz pakiet bonusowy, w którym znajdują się darmowe obroty na wybranych slotach.

Jak to zrobić?
1. Zarejestruj się na stronie i zweryfikuj konto.
2. Dokonaj pierwszego depozytu (minimum 20 zł).
3. Aktywuj bonus w panelu „Moje bonusy”.

Dzięki temu rozwiązaniu nie musisz szukać osobnych promocji – wszystko jest już w jednym miejscu.

3. Graj na żywo, aby połączyć darmowe spiny z emocjami gier na żywo

Choć darmowe spiny kojarzą się głównie ze slotami, Supabet Casino umożliwia ich wykorzystanie także w sekcji gry na żywo. Niektóre stoły live, takie jak Live Blackjack czy Live Roulette, oferują specjalne promocje, w ramach których otrzymujesz darmowe zakłady lub spiny w formie darmowych zakręceń koła ruletki.

Korzyści:
– Połączenie tradycyjnych slotów z interakcją z krupierem.
– Większa dynamika i emocje podczas gry.

Uwaga: Darmowe spiny w grach na żywo podlegają innym warunkom obrotu niż w slotach, dlatego zawsze przeczytaj regulamin promocji.

4. Wykorzystaj kryptowaluty, aby przyspieszyć wypłaty wygranych z darmowych spinów

Supabet Casino jest jedną z nielicznych polskich platform, które akceptują kryptowaluty jako metodę płatności. Dzięki temu możesz wypłacić wygrane z darmowych spinów w ciągu kilku minut, zamiast czekać 24‑48 godzin na przelew tradycyjny.

Kroki do szybkiej wypłaty:
– Zarejestruj portfel kryptowalutowy (np. Bitcoin, Ethereum).
– Po spełnieniu wymagań obrotu (zwykle 30× bonus) wybierz wypłatę w kryptowalucie.
– Środki pojawią się w Twoim portfelu w przeciągu kilku minut.

Ta opcja jest szczególnie atrakcyjna dla graczy, którzy cenią sobie dyskrecję i szybkość.

5. Monitoruj wymagania obrotu, aby nie przegapić wygranej

Darmowe spiny często wiążą się z wymogami obrotu (wagering). Oznacza to, że musisz postawić określoną kwotę przed wypłatą wygranej. Supabet Casino jasno informuje o tych wymaganiach w sekcji „Warunki bonusu”.

Praktyczne wskazówki:
– Zapisz wymóg obrotu (np. 25×) i podziel go na codzienne sesje gry.
– Używaj kalkulatora bonusowego, aby wiedzieć, ile jeszcze musisz postawić.
– Unikaj gier o niskim RTP, które wydłużają proces spełniania wymagań.

Dzięki temu nie zostaniesz z nieodkrytą wygraną na koncie.

6. Graj na urządzeniach mobilnych, aby korzystać z darmowych spinów w dowolnym miejscu

Supabet Casino oferuje w pełni responsywną wersję mobilną, a także dedykowaną aplikację na Androida i iOS. Dzięki temu możesz wykorzystać darmowe spiny w drodze do pracy, w przerwie na kawę czy w podróży.

Zalety gry mobilnej:
– Szybki dostęp do promocji i bonusów.
– Natychmiastowe powiadomienia o nowych darmowych spinach.
– Optymalizacja pod kątem małych ekranów, co zwiększa komfort gry.

Pamiętaj, aby zawsze grać w bezpiecznym połączeniu internetowym, szczególnie przy transakcjach kryptowalutowych.

7. Skorzystaj z programu lojalnościowego, aby otrzymać kolejne darmowe spiny

Supabet Casino nagradza stałych graczy programem lojalnościowym, w którym za każdy postawiony zakład otrzymujesz punkty. Po zebraniu odpowiedniej liczby punktów możesz wymienić je na darmowe spiny, bonusy gotówkowe lub ekskluzywne nagrody.

Jak zbierać punkty:
– Graj regularnie i korzystaj z promocji.
– Używaj karty lojalnościowej w sekcji „Mój profil”.
– Wymieniaj punkty w sklepie lojalnościowym, gdy ich ilość wystarczy.

Program lojalnościowy to świetny sposób, aby darmowe spiny nie kończyły się po pierwszej promocji.

Porównanie najważniejszych cech Supabet Casino

Cecha Supabet Casino Inne popularne kasyna
Liczba slotów (2024) 3000+ ok. 2000
Dostępność kryptowalut Tak Rzadko
Czas wypłaty (krypto) Kilka minut 1‑3 dni
Liczba stołów live 150+ 80‑100
Bonus powitalny (spin) Do 100 spinów 20‑50 spinów

FAQ – najczęściej zadawane pytania

Q: Czy darmowe spiny można wykorzystać na wszystkie sloty?
A: Nie. Każda promocja określa listę gier, w których można używać darmowych spinów. Zazwyczaj są to najpopularniejsze tytuły od głównych dostawców.

Q: Jak długo ważne są darmowe spiny?
A: Standardowo masz 7‑14 dni od momentu przyznania, aby je wykorzystać. Po upływie tego czasu tracą ważność.

Q: Czy wypłaty w kryptowalutach są anonimowe?
A: Tak, transakcje blockchain są pseudonimowe, ale platforma wymaga weryfikacji tożsamości zgodnie z regulacjami AML.

Q: Czy mogę połączyć darmowe spiny z innymi promocjami?
A: Zazwyczaj nie. Darmowe spiny podlegają odrębnym warunkom i nie łączą się z innymi bonusami, chyba że regulamin stanowi inaczej.

Q: Co zrobić, gdy napotkam problem z wypłatą?
A: Skontaktuj się z 24/7 supportem Supabet Casino – dostępny jest czat na żywo oraz e‑mail. Zespół szybko rozwiąże większość zgłoszeń.

Podsumowanie

Darmowe spiny to potężne narzędzie, które może przynieść realne zyski, jeśli użyjesz ich mądrze. Supabet Casino zapewnia nie tylko bogatą bibliotekę slotów i gier na żywo, ale także szybkie wypłaty w kryptowalutach, atrakcyjny bonus powitalny oraz solidny program lojalnościowy.

Jeśli szukasz platformy, która rozwiązuje typowe problemy graczy – długie czasy wypłat, ograniczoną liczbę gier i niejasne warunki bonusowe – warto odwiedzić supabetcasinopl.com i przetestować jej ofertę samodzielnie. Pamiętaj o odpowiedzialnym podejściu do gry: ustal limity, graj dla rozrywki i korzystaj z dostępnych narzędzi ochrony.

Zastosuj powyższe siedem strategii, a Twoje darmowe spiny zamienią się w realne wygrane szybciej niż myślisz. Powodzenia przy kołach!

Die ultimative Sommer-Strategie für Tischspiele im Dragonia Casino

0

Die ultimative Sommer-Strategie für Tischspiele im Dragonia Casino

Wenn du im Sommer nach einer Möglichkeit suchst, das Haus zu verlassen, ohne die Sonne zu meiden, ist ein Online‑Casino die ideale Lösung. Doch nicht jedes Angebot ist gleich. Viele Spieler starten bei bekannten Namen, nur um später festzustellen, dass die Auszahlungsdauer zu lang oder die Bonusbedingungen zu streng sind.

Wie findest du das Casino, das wirklich zu dir passt? Ein entscheidender Faktor ist die Lizenz. Dragonia Casino ist von der Malta Gaming Authority (MGA) lizenziert und unterliegt strengen Auflagen zum Spielerschutz. Das bedeutet, du spielst in einem regulierten Umfeld, das deine Daten verschlüsselt und faire Spielbedingungen garantiert.

Im Vergleich zu anderen Plattformen bietet das Dragonia Casino Deutschland offiziell nicht nur schnelle Auszahlungen, sondern auch einen Willkommensbonus ohne Einzahlung, der dir sofort einen kleinen Spielguthaben‑Start verschafft. So kannst du direkt loslegen, ohne eigenes Geld zu riskieren.

Der Sommer‑Willkommensbonus: Mehr Spielzeit für weniger Risiko

Ein Bonus ohne Einzahlung klingt fast zu gut, um wahr zu sein. Bei Dragonia Casino bekommst du nach der Registrierung 10 € Gratis‑Guthaben, das du für ausgewählte Spielautomaten und Live‑Dealer‑Spiele einsetzen kannst.

Was du dabei beachten solltest:

  • Der Bonus unterliegt einer Umsatzbedingung von 20‑fach, das heißt du musst den Bonusbetrag 20 mal umsetzen, bevor du eine Auszahlung beantragen kannst.
  • Nur bestimmte Spiele zählen zur Umsatzbedingung – die meisten Slots und Live‑Tische sind jedoch inkludiert.

Pro Tipp: Setze das Gratis‑Guthaben zuerst auf Spiele mit hoher RTP (Return to Player). So erhöhst du deine Chance, den Bonus in echtes Geld zu verwandeln, bevor du mit eigenem Geld spielst.

Schritt‑für‑Schritt: So startest du dein Sommer‑Gaming bei Dragonia

1. Registrierung und Verifizierung

  1. Besuche die Startseite und klicke auf „Registrieren“.
  2. Gib deine E‑Mail‑Adresse, ein sicheres Passwort und dein Geburtsdatum ein.
  3. Bestätige deine E‑Mail über den Link, den du bekommst.

2. Bonus aktivieren

  • Logge dich ein und rufe den Bereich „Bonus ohne Einzahlung“ auf.
  • Klicke auf „Jetzt aktivieren“ – das Gratis‑Guthaben wird deinem Konto gutgeschrieben.

3. Auswahl der besten Sommer‑Spiele

  • Live‑Dealer‑Tischspiele: Blackjack, Roulette und Baccarat bieten ein echtes Casino‑Feeling.
  • Slots mit Sommer‑Thema: Titel wie Sunrise Fortune oder Beach Party Spins haben oft höhere Volatilität, ideal für schnelle Gewinne.

4. Einzahlung und weitere Boni nutzen

  • Wenn du das Gratis‑Guthaben bereits umgesetz hast, kannst du eine Einzahlung von 20 € tätigen und den 100 % Willkommensbonus bis zu 200 € freischalten.

Did You Know? Dragonia Casino unterstützt sofortige Einzahlungen per Sofortüberweisung, sodass du innerhalb von Minuten spielbereit bist.

Häufige Fehler und wie du sie vermeidest

Viele Anfänger unterschätzen die Bedeutung von Spielregeln und Einsatzlimits. Hier ein kurzer Überblick über typische Stolperfallen:

  • Keine Kenntnis der Umsatzbedingungen: Lies immer das Kleingedruckte, sonst bleibt dein Bonus ungenutzt.
  • Zu hohe Einsätze beim Bonus: Setze zunächst kleine Beträge, um die Umsatzbedingungen zu erfüllen, ohne dein Guthaben zu gefährden.
  • Ignorieren von Responsible‑Gaming‑Tools: Dragonis Plattform bietet Selbstsperren, Einzahlungslimits und Verlustlimits – nutze sie!

Industry Secret: Die meisten Spieler verlieren Geld, weil sie sofort nach dem Bonusauszahlungs‑Limit spielen, anstatt den Bonus zuerst zu drehen.

Mobile Gaming: Dein Sommer‑Begleiter für unterwegs

Ein weiterer Pluspunkt von Dragonia Casino ist die mobile Optimierung. Die Webseite passt sich nahtlos an Smartphones und Tablets an, sodass du auch am Strand oder im Park spielen kannst.

Vorteile der mobilen Nutzung:

  • Keine zusätzliche App nötig – alles läuft im Browser.
  • Schnelle Ladezeiten dank HTML5‑Technologie.
  • Vollständiger Zugriff auf Live‑Dealer‑Tische und den Bonus‑Bereich.

Pro Tipp: Aktiviere Push‑Benachrichtigungen, um sofort über neue Aktionen und Freispiele informiert zu werden.

Fazit: Dein Sommer‑Erlebnis im Dragonia Casino

Zusammengefasst bietet das Dragonia Casino ein starkes Gesamtpaket:

  • Lizenzierte Sicherheit und transparente Spielbedingungen.
  • Attraktiver Bonus ohne Einzahlung, ideal für den Sommer‑Start.
  • Schnelle Ein- und Auszahlungen, darunter Sofortüberweisung.
  • Mobile Optimierung für flexibles Spielen überall.

Wenn du bereit bist, deine Sommerabende mit spannenden Tischspielen und lukrativen Slots zu füllen, dann ist das Dragonia Casino Deutschland offiziell genau das Richtige für dich. Denk daran, immer verantwortungsbewusst zu spielen und deine Limits im Blick zu behalten. Viel Erfolg und genieße die heißen Gewinne!

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਆਂ ਸੇਵਾਵਾਂ ਸ਼ੁਰੂ

0

ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼ਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਈ-ਗਵਰਨੈਂਸ ਵਿਭਾਗ ਵੱਲੋਂ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਈ-ਗਵਰਨੈਂਸ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕਰਦੇ ਹੋਏ ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਮਾਲ ਵਿਭਾਗ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਸੇਵਾ ਕੇਂਦਰ ਰਾਹੀਂ ਲਈਆਂ ਜਾ ਸਕਦੀਆਂ ਹਨ।

ਉਨਾਂ ਦੱਸਿਆ ਕਿ ਹੁਣ ਡਿਜੀਟਲ ਫਰਦ ਸੇਵਾ ਕੇਂਦਰਾਂ ਵਿੱਚੋਂ ਲਈ ਜਾ ਸਕਦੀ ਹੈ ਅਤੇ ਇਹ ਫਰਦ ਬਿਨੈਕਰਤਾ ਦੇ ਫੋਨ ‘ਤੇ ਵਟਸਐਪ ਨੰਬਰ ‘ਤੇ ਵੀ ਭੇਜੀ ਜਾਵੇਗੀ।

ਇਸੇ ਤਰ੍ਹਾਂ ਦੂਜੀ ਸੇਵਾ ਵਿੱਚ ਵਿਰਾਸਤੀ ਇੰਤਕਾਲ ਲਈ ਸੇਵਾ ਕੇਂਦਰ ਵਿੱਚ ਅਰਜੀ ਦਿੱਤੀ ਜਾ ਸਕਦੀ ਹੈ, ਤੀਜੀ ਸੇਵਾ ਵਿੱਚ ਰਜਿਸਟਰਡ ਵਸੀਕੇ ਦੇ ਆਧਾਰ ਇੰਤਕਾਲ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ, ਚੌਥੀ ਸੇਵਾ ਵਿੱਚ ਫਰਦ ਦੀ ਐਂਟਰੀ ਕਰਵਾਈ ਜਾ ਸਕਦੀ ਹੈ ਜਿਸ ਵਿੱਚ ਫਰਦ ਦੇ ਰਿਕਾਰਡ ਵਿੱਚ ਦਰੁਸਤੀ ਕਰਵਾਈ ਜਾ ਸਕਦੀ ਹੈ।

ਇਸੇ ਤਰ੍ਹਾਂ ਪੰਜਵੀਂ ਸੇਵਾ ਵਿੱਚ ਰਪਟ ਦੀ ਐਂਟਰੀ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ ਜਿਸ ਦੀ ਲੋਨ ਅਤੇ ਕੋਰਟ ਕੇਸਾਂ ਸਬੰਧੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਛੇਵੀਂ ਸੇਵਾ ਵਿੱਚ ਸਬਸਕ੍ਰਿਪਸ਼ਨ ਦੀ ਨਵੀਂ ਸਰਵਿਸ ਦਿੱਤੀ ਗਈ ਹੈ ਜਿਸ ਵਿੱਚ ਬਿਨੈਕਰਤਾ ਆਪਣਾ ਜਮੀਨ ਦਾ ਖਾਤਾ ਇੰਟਰ ਕਰਵਾ ਕੇ ਉਸਨੂੰ ਸਕਿਉਰ ਕਰ ਸਕਦਾ ਹੈ ਕਿਉਂਕਿ ਇਸ ਨਾਲ ਬਿਨੈਕਰਤਾ ਦੇ ਫੋਨ ‘ਤੇ ਵਟਸੈਪ ਮੈਸੇਜ ਅਤੇ ਈਮੇਲ ਆਵੇਗੀ ਜੇ ਕੋਈ ਵੀ ਉਨ੍ਹਾਂ ਦੀ ਜ਼ਮੀਨ ਦੇ ਇਸ ਖਾਤੇ ਨਾਲ ਛੇੜਛਾੜ ਕਰਦਾ ਹੈ – ਭਾਵ ਕੋਈ ਟ੍ਰਾਂਜੈਕਸਨ ਕਰਦਾ ਹੈ – ਤਾਂ ਉਸ ਬਾਰੇ ਪਤਾ ਲੱਗ ਜਾਵੇਗਾ। ਇਸ ਤਰ੍ਹਾਂ ਲੋਕ ਕਿਤੇ ਵੀ ਬੈਠੇ ਆਪਣੀ ਜਮੀਨ ਦੇ ਰਿਕਾਰਡ ਸਬੰਧੀ ਅੱਪਡੇਟ ਪ੍ਰਾਪਤ ਕਰ ਸਕਣਗੇ।

ਸੇਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਮੈਨੇਜਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇੰਨਾਂ ਸੇਵਾਵਾਂ ਨੂੰ ਘਰ ਬੈਠੇ ਹੀ ਲੈਣ ਲਈ 1076 ਨੰਬਰ ਡਾਇਲ ਕਰ ਸਕਦੇ ਹਾਂ ਜਿਸ ਤੋਂ ਬਾਅਦ ਲੋਕ ਆਪਣੇ ਟਾਈਮ ਦੇ ਹਿਸਾਬ ਨਾਲ ਦੱਸ ਕੇ ਘਰੋਂ ਬੈਠੇ ਹੀ ਇੰਨਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਜਿਸਦੀ ਐਕਸਟਰਾ ਫੀਸ ਸਿਰਫ 50 ਰੁਪਏ ਰੱਖੀ ਗਈ ਹੈ।